ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਦੀ ਅਚਾਨਕ ਤਬੀਅਤ ਬਿਗੜ ਗਈ ਹੈ।ਉਨ੍ਹਾਂ ਨੂੰ ਦਿੱਲੀ ਦੀ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਫਿਲਹਾਲ ਸਿਹਤ ਵਿਗੜਣ ਦਾ ਕਾਰਨ ਨਹੀਂ ਪਤਾ ਲਗਾ।
ਕੇਂਦਰੀ ਸਿੱਖਿਆ ਮੰਤਰੀ ਦੀ ਸਿਹਤ ਵਿਗੜੀ, AIIMS 'ਚ ਭਰਤੀ
ਏਬੀਪੀ ਸਾਂਝਾ | 01 Jun 2021 12:32 PM (IST)
ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਦੀ ਅਚਾਨਕ ਤਬੀਅਤ ਬਿਗੜ ਗਈ ਹੈ।ਉਨ੍ਹਾਂ ਨੂੰ ਦਿੱਲੀ ਦੀ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਫਿਲਹਾਲ ਸਿਹਤ ਵਿਗੜਣ ਦਾ ਕਾਰਨ ਨਹੀਂ ਪਤਾ ਲਗਾ।
ਕੇਂਦਰੀ ਸਿੱਖਿਆ ਮੰਤਰੀ ਦੀ ਸਿਹਤ ਵਿਗੜੀ, AIIMS 'ਚ ਭਰਤੀ