ਪੜਚੋਲ ਕਰੋ

Anti-tobacco Warning: OTT ਪਲੇਟਫਾਰਮ ਲਈ ਤੰਬਾਕੂ ਵਿਰੋਧੀ ਨਵੇਂ ਨਿਯਮ ਜਾਰੀ, ਪਾਲਣਾ ਨਾ ਕੀਤੀ ਗਈ ਤਾਂ ਹੋਵੇਗੀ ਮੁਸੀਬਤ

Anti-tobacco Warning: ਕੇਂਦਰੀ ਸਿਹਤ ਮੰਤਰਾਲੇ ਨੇ OTT ਪਲੇਟਫਾਰਮ 'ਤੇ ਤੰਬਾਕੂ ਵਿਰੋਧੀ ਚੇਤਾਵਨੀਆਂ ਲਈ ਨਵੇਂ ਨਿਯਮਾਂ ਦੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

Anti-tobacco Warning:  ਕੇਂਦਰੀ ਸਿਹਤ ਮੰਤਰਾਲੇ ਨੇ OTT ਪਲੇਟਫਾਰਮ (OTT Platformf) 'ਤੇ ਤੰਬਾਕੂ ਵਿਰੋਧੀ ਚੇਤਾਵਨੀਆਂ ਲਈ ਨਵੇਂ ਨਿਯਮਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ OTT ਪਲੇਟਫਾਰਮਾਂ ਲਈ ਸਮੱਗਰੀ ਵਿੱਚ ਤੰਬਾਕੂ ਵਿਰੋਧੀ ਚੇਤਾਵਨੀ ਸੰਦੇਸ਼ ਪ੍ਰਦਰਸ਼ਿਤ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇਸ 'ਚ ਕਿਹਾ ਗਿਆ ਹੈ ਕਿ ਜੇ ਆਨਲਾਈਨ ਸਮੱਗਰੀ ਪ੍ਰਕਾਸ਼ਕ ਨਵੇਂ ਨਿਯਮਾਂ ਦੀ ਪਾਲਣਾ ਕਰਨ 'ਚ ਅਸਫਲ ਰਹਿੰਦੇ ਹਨ ਤਾਂ ਕੇਂਦਰੀ ਸਿਹਤ ਮੰਤਰਾਲਾ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਸਖਤ ਕਾਰਵਾਈ ਕਰੇਗਾ।

ਸਿਹਤ ਮੰਤਰਾਲੇ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਇਹ ਨੋਟੀਫਿਕੇਸ਼ਨ ਕੀਤਾ ਜਾਰੀ 

ਸਿਹਤ ਮੰਤਰਾਲੇ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਸਾਰੇ OTT ਪਲੇਟਫਾਰਮ ਜਿਵੇਂ ਕਿ Netflix, Amazon Prime, Hotstar ਅਤੇ Sony Liv ਲਈ ਸਮੱਗਰੀ ਦੇ ਨਾਲ ਤੰਬਾਕੂ ਵਿਰੋਧੀ ਚੇਤਾਵਨੀਆਂ ਦਿਖਾਉਣਾ ਲਾਜ਼ਮੀ ਹੋ ਜਾਵੇਗਾ। ਸਿਨੇਮਾ ਹਾਲਾਂ ਅਤੇ ਟੈਲੀਵਿਜ਼ਨ ਚੈਨਲਾਂ ਵਿੱਚ ਫਿਲਮ ਅਤੇ ਟੈਲੀਵਿਜ਼ਨ ਪ੍ਰੋਗਰਾਮ ਦੇ ਸ਼ੁਰੂ ਅਤੇ ਮੱਧ ਵਿੱਚ ਘੱਟੋ-ਘੱਟ ਤੀਹ ਸਕਿੰਟਾਂ ਦੀ ਮਿਆਦ ਦੀ ਤੰਬਾਕੂ ਵਿਰੋਧੀ ਸਿਹਤ ਚੇਤਾਵਨੀ ਪ੍ਰਦਰਸ਼ਿਤ ਕਰਨਾ ਪਹਿਲਾਂ ਹੀ ਲਾਜ਼ਮੀ ਹੈ।

30 ਸਕਿੰਟ ਚੇਤਾਵਨੀ

ਨਵੇਂ ਨਿਯਮ ਦੇ ਅਨੁਸਾਰ, ਤੰਬਾਕੂ ਉਤਪਾਦਾਂ ਜਾਂ ਉਨ੍ਹਾਂ ਦੀ ਵਰਤੋਂ ਨੂੰ ਦਰਸਾਉਣ ਵਾਲੀ ਆਨਲਾਈਨ ਸਮੱਗਰੀ ਦੇ ਪ੍ਰਕਾਸ਼ਕ ਕੋਲ ਤੰਬਾਕੂ ਵਿਰੋਧੀ ਸਿਹਤ ਜਾਗਰੂਕਤਾ ਪ੍ਰੋਗਰਾਮ ਦੇ ਸ਼ੁਰੂ ਅਤੇ ਵਿਚਕਾਰ ਘੱਟੋ-ਘੱਟ ਤੀਹ ਸੈਕਿੰਡ ਦਾ ਸਮਾਂ ਹੋਵੇਗਾ। ਓਟੀਟੀ ਪਲੇਟਫਾਰਮ ਤੰਬਾਕੂ ਉਤਪਾਦਾਂ ਦੇ ਪ੍ਰਦਰਸ਼ਨ ਜਾਂ ਪ੍ਰੋਗਰਾਮ ਵਿੱਚ ਉਹਨਾਂ ਦੀ ਵਰਤੋਂ ਦੀ ਮਿਆਦ ਦੇ ਦੌਰਾਨ ਸਕ੍ਰੀਨ ਦੇ ਹੇਠਾਂ ਇੱਕ ਪ੍ਰਮੁੱਖ ਸਥਿਰ ਸੰਦੇਸ਼ ਵਜੋਂ ਤੰਬਾਕੂ ਵਿਰੋਧੀ ਸਿਹਤ ਚੇਤਾਵਨੀ ਵੀ ਪ੍ਰਦਰਸ਼ਿਤ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ

Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ

ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Ranjit Singh Dhadrianwale: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ 'ਚ ਸੁਣਵਾਈ ਟਲੀ

Bullet Train: ਪੰਜਾਬ 'ਚ ਕਿੱਥੋਂ- ਕਿੱਥੋਂ ਲੰਘੇਗੀ ਬੁਲੇਟ ਟਰੇਨ, ਰੂਟ ਦਾ ਹੋਇਆ ਖੁਲਾਸਾ, ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਸ਼ੁਰੂ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ

NIA Raids: ਖਾਲਿਸਤਾਨ ਪੱਖੀਆਂ ਖਿਲਾਫ NIA ਦਾ ਪੰਜਾਬ ਤੇ ਹਰਿਆਣਾ 'ਚ ਵੱਡਾ ਐਕਸ਼ਨ, ਦਿਨ ਚੜ੍ਹਦਿਆਂ ਹੀ ਗੇਟਾਂ 'ਤੇ ਆ ਖੜ੍ਹੀ ਗਾਰਦ

Embed widget