ਪੜਚੋਲ ਕਰੋ

Heatwave Alert: ਵਧਦਾ ਤਾਪਮਾਨ ਵਧਾ ਰਿਹੈ ਟੈਂਸ਼ਨ ! ਕੇਂਦਰ ਨੇ ਚਿੱਠੀ ਲਿਖ ਸੂਬਿਆਂ ਨੂੰ ਕੀਤਾ ਅਲਰਟ

Heatwave Alert: ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ ਲਿਖ ਕੇ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਗਰਮੀ ਦੀ ਲਹਿਰ ਨੂੰ ਲੈ ਕੇ ਅਲਰਟ ਕੀਤਾ ਹੈ।

Heatwave Alert: ਹੁਣ ਦੇਸ਼ ਭਰ ਵਿੱਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਤਾਪਮਾਨ ਹੌਲੀ-ਹੌਲੀ ਵੱਧ ਰਿਹਾ ਹੈ। ਇਸ ਦੌਰਾਨ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਗਰਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਸੁਚੇਤ ਕੀਤਾ ਹੈ। ਉਨ੍ਹਾਂ ਸਾਰਿਆਂ ਨੂੰ ‘ਨੈਸ਼ਨਲ ਐਕਸ਼ਨ ਪਲਾਨ’ ਵੱਲ ਧਿਆਨ ਦੇਣ ਲਈ ਕਿਹਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਦੇਸ਼ ਵਿਚ ਕੁਝ ਥਾਵਾਂ 'ਤੇ ਤਾਪਮਾਨ ਪਹਿਲਾਂ ਹੀ ਉੱਚ ਪੱਧਰ 'ਤੇ ਪਹੁੰਚ ਗਿਆ ਹੈ। ਅਜਿਹੇ 'ਚ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਵੀ ਵਧਣ ਲੱਗ ਜਾਣਗੀਆਂ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਨੇ ਪਹਿਲਾਂ ਹੀ ਸਾਰੇ ਰਾਜਾਂ ਨੂੰ ਅਲਰਟ ਕਰ ਦਿੱਤਾ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ 1 ਮਾਰਚ, 2023 ਤੋਂ, ਸਾਰੇ ਰਾਜਾਂ ਅਤੇ ਜ਼ਿਲ੍ਹਿਆਂ ਵਿੱਚ ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਬਾਰੇ ਰਾਸ਼ਟਰੀ ਪ੍ਰੋਗਰਾਮ (ਐਨਪੀਸੀਸੀਐਚ) ਦੇ ਤਹਿਤ ਗਰਮੀ ਨਾਲ ਸਬੰਧਤ ਬਿਮਾਰੀਆਂ ਦੀ ਰੋਜ਼ਾਨਾ ਨਿਗਰਾਨੀ ਏਕੀਕ੍ਰਿਤ ਸਿਹਤ ਸੂਚਨਾ ਪਲੇਟਫਾਰਮ (ਆਈਐਚਆਈਪੀ) 'ਤੇ ਕੀਤੀ ਜਾਵੇਗੀ।

NPCCHH, NCDC, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਰਾਜਾਂ ਨੂੰ ਭੇਜੇ ਗਏ ਇਸ ਪੱਤਰ ਵਿੱਚ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਦਾ ਸੰਕੇਤ ਦਿੱਤਾ ਗਿਆ ਹੈ। ਸਾਰੇ ਰਾਜਾਂ ਵਿੱਚ ਜ਼ਿਲ੍ਹਾ ਅਤੇ ਸ਼ਹਿਰੀ ਸਿਹਤ ਵਿਭਾਗਾਂ ਨੂੰ ਗਰਮੀ ਨਾਲ ਸਬੰਧਤ ਸਿਹਤ ਕਾਰਜ ਯੋਜਨਾਵਾਂ ਨੂੰ ਮੁੜ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ, ਰਾਜ ਦੇ ਸਿਹਤ ਵਿਭਾਗਾਂ ਨੂੰ ਮੈਡੀਕਲ ਅਫਸਰਾਂ, ਸਿਹਤ ਕਰਮਚਾਰੀਆਂ, ਜ਼ਮੀਨੀ ਪੱਧਰ ਦੇ ਕਰਮਚਾਰੀਆਂ ਨੂੰ ਗਰਮੀ ਦੀ ਬਿਮਾਰੀ, ਇਸਦੀ ਜਲਦੀ ਪਤਾ ਲਗਾਉਣ ਅਤੇ ਪ੍ਰਬੰਧਨ ਲਈ ਸੰਵੇਦਨਸ਼ੀਲ ਬਣਾਉਣ ਅਤੇ ਸਮਰੱਥਾ ਨਿਰਮਾਣ ਦੇ ਯਤਨ ਜਾਰੀ ਰੱਖਣ ਲਈ ਕਿਹਾ ਗਿਆ ਹੈ।

ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ

ਸਿਹਤ ਵਿਭਾਗ ਨੂੰ ਸਾਰੀਆਂ ਜ਼ਰੂਰੀ ਦਵਾਈਆਂ, ਆਈਸ ਪੈਕ, ਓ.ਆਰ.ਐਸ ਅਤੇ ਸਾਰੀਆਂ ਜ਼ਰੂਰੀ ਚੀਜ਼ਾਂ ਦੀ ਲੋੜੀਂਦੀ ਉਪਲਬਧਤਾ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਸਿਹਤ ਸਹੂਲਤਾਂ ਦੀ ਤਿਆਰੀ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਸਾਰੀਆਂ ਸਿਹਤ ਸਹੂਲਤਾਂ 'ਤੇ ਪੀਣ ਵਾਲੇ ਪਾਣੀ ਦੀ ਉਪਲਬਧਤਾ ਲਈ ਵੀ ਕਿਹਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅ|abp sanjha|ਚੱਬੇਵਾਲ ਦੇ ਵਿਕਾਸ ਲਈ ਕੇਜਰੀਵਾਲ ਨੇ ਗਿਣਵਾਏ ਕੰਮਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮGidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap Bajwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget