ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

'ਜੋ ਕਹਿ ਰਹੇ ਮੋਦੀ ਸਰਕਾਰ 5 ਸਾਲ ਨਹੀਂ ਚੱਲੇਗੀ...', ਅਮਿਤ ਸ਼ਾਹ ਦਾ ਵਿਰੋਧੀ ਧਿਰ 'ਤੇ ਤਿੱਖਾ ਹਮਲਾ

Amit Shah: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਚੰਡੀਗੜ੍ਹ ਵਿੱਚ ਸਮਾਰਟ ਸਿਟੀ ਮਿਸ਼ਨ ਤਹਿਤ ਬਣਾਏ 24×7 ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ 'ਤੇ ਤਿੱਖਾ ਨਿਸ਼ਾਨਾ ਸਾਧਿਆ।

Amit Shah Attack Opposition: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਚੰਡੀਗੜ੍ਹ ਵਿੱਚ ਸਮਾਰਟ ਸਿਟੀ ਮਿਸ਼ਨ ਤਹਿਤ ਬਣਾਏ 24×7 ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ, ਵਿਰੋਧੀ ਧਿਰ ਨੂੰ ਜੋ ਮਰਜ਼ੀ ਕਹਿਣ ਦਿਓ, 2029 ਵਿੱਚ ਫਿਰ ਤੋਂ ਐਨਡੀਏ ਦੀ ਸਰਕਾਰ ਆਵੇਗੀ। ਵਿਰੋਧੀ ਧਿਰ ਦੇ ਜਿਹੜੇ ਕਹਿੰਦੇ ਹਨ ਕਿ ਸਰਕਾਰ 5 ਸਾਲ ਨਹੀਂ ਚੱਲੇਗੀ, ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੋਦੀ ਸਰਕਾਰ ਪੂਰੇ 5 ਸਾਲ ਚੱਲੇਗੀ।

ਅਮਿਤ ਸ਼ਾਹ ਨੇ ਅੱਗੇ ਕਿਹਾ ਕਿ 10 ਸਾਲਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਜੀਕਲ ਸਟ੍ਰਾਈਕ ਅਤੇ ਏਅਰ ਸਟ੍ਰਾਈਕ ਕੀਤੀ। ਪੀਐਮ ਮੋਦੀ ਨੇ ਕਸ਼ਮੀਰ ਤੋਂ ਧਾਰਾ 370 ਹਟਾਉਣ ਦਾ ਕੰਮ ਵੀ ਕੀਤਾ। ਦੇਸ਼ ਦੀ ਜਨਤਾ ਨੇ ਮੋਦੀ ਜੀ ਦੇ ਕੰਮ 'ਤੇ ਭਰੋਸਾ ਕੀਤਾ ਹੈ। ਭਵਿੱਖ ਵਿੱਚ ਵੀ ਲੋਕ ਕੰਮ 'ਤੇ ਭਰੋਸਾ ਕਰਨਗੇ।

ਪੁਲਿਸ ਨੇ ਕਾਂਗਰਸੀ ਆਗੂ ਨੂੰ ਉਸ ਦੇ ਘਰ ਵਿੱਚ ਕੈਦ ਕਰ ਲਿਆ

ਇਸ ਦੌਰਾਨ ਪੁਲੀਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਸਬੰਧੀ ਯੂਥ ਕਾਂਗਰਸ ਦੇ ਕੌਮੀ ਅਧਿਕਾਰੀ ਆਸ਼ੀਸ਼ ਗਜ਼ਨਵੀ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਗਜ਼ਨਵੀ ਦਾ ਕਹਿਣਾ ਹੈ ਕਿ ਪੁਲਿਸ ਸਵੇਰੇ 6:30 ਵਜੇ ਉਸ ਦੇ ਘਰ ਪਹੁੰਚੀ ਅਤੇ ਉਸ ਨੂੰ ਨਾਲ ਆਉਣ ਲਈ ਕਿਹਾ, ਪਰ ਉਹ ਨਹੀਂ ਗਏ। ਇਸ ਤੋਂ ਬਾਅਦ ਪੁਲਿਸ ਨੇ ਉਸ ਦੇ ਘਰ ਬੈਠ ਕੇ ਉਸ ਨੂੰ ਘਰੋਂ ਬਾਹਰ ਜਾਣ ਤੋਂ ਰੋਕ ਦਿੱਤਾ। ਦਰਅਸਲ ਗਜ਼ਨਵੀ ਅਤੇ ਉਨ੍ਹਾਂ ਦੀ ਟੀਮ ਸਮੇਂ-ਸਮੇਂ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਪ੍ਰਦਰਸ਼ਨ ਕਰਦੀ ਰਹੀ ਹੈ।

ਇਸ ਨੂੰ ਧਿਆਨ 'ਚ ਰੱਖਦੇ ਹੋਏ ਪੁਲਿਸ ਨੂੰ ਡਰ ਸੀ ਕਿ ਇਸ ਵਾਰ ਗਜ਼ਨੀ ਅਮਿਤ ਸ਼ਾਹ ਨੂੰ ਕਾਲੇ ਝੰਡੇ ਦਿਖਾ ਸਕਦੇ ਹਨ। ਇਸ ਲਈ ਉਸ ਨੂੰ ਨਜ਼ਰਬੰਦ ਕਰ ਦਿੱਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Advertisement
ABP Premium

ਵੀਡੀਓਜ਼

BY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp SanjhaBarnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Embed widget