ਪੜਚੋਲ ਕਰੋ
Advertisement
ਅਮਿਤ ਸ਼ਾਹ ਨੇ CM ਨਿਤੀਸ਼ ਕੁਮਾਰ ਨਾਲ ਕੀਤੀ ਮੁਲਾਕਾਤ, ਕੁੱਝ ਦੇਰ ਬਾਅਦ ਵੀਰ ਕੁੰਵਰ ਸਿੰਘ ਦੇ ਜੈਅੰਤੀ ਪ੍ਰੋਗਰਾਮ 'ਚ ਹੋਣਗੇ ਸ਼ਾਮਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬਿਹਾਰ ਦੇ ਇੱਕ ਦਿਨਾਂ ਦੌਰੇ 'ਤੇ ਹਨ। ਅਮਿਤ ਸ਼ਾਹ ਨੇ ਪਟਨਾ 'ਚ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ ਹੈ। ਅਮਿਤ ਸ਼ਾਹ ਮੁੱਖ ਮੰਤਰੀ ਨੂੰ ਮਿਲੇ ਬਿਨਾਂ ਹੀ ਵਾਪਸ ਦਿੱਲੀ ਜਾਣ ਵਾਲੇ ਸਨ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬਿਹਾਰ ਦੇ ਇੱਕ ਦਿਨਾਂ ਦੌਰੇ 'ਤੇ ਹਨ। ਇਸ ਦੌਰਾਨ ਅਮਿਤ ਸ਼ਾਹ ਨੇ ਪਟਨਾ 'ਚ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਮੁਤਾਬਕ ਅਮਿਤ ਸ਼ਾਹ ਮੁੱਖ ਮੰਤਰੀ ਨੂੰ ਮਿਲੇ ਬਿਨਾਂ ਹੀ ਵਾਪਸ ਦਿੱਲੀ ਜਾਣ ਵਾਲੇ ਸਨ ਪਰ ਹੁਣ ਤਾਜ਼ਾ ਜਾਣਕਾਰੀ ਮੁਤਾਬਕ ਅਮਿਤ ਸ਼ਾਹ ਅਤੇ ਨਿਤੀਸ਼ ਕੁਮਾਰ ਵਿਚਾਲੇ ਮੁਲਾਕਾਤ ਹੋ ਗਈ ਹੈ।
ਦੱਸ ਦਈਏ ਕਿ ਅਮਿਤ ਸ਼ਾਹ ਭੋਜਪੁਰ ਜ਼ਿਲੇ ਦੇ ਜਗਦੀਸ਼ਪੁਰ 'ਚ ਵੀਰ ਕੁੰਵਰ ਸਿੰਘ ਦੇ ਜਨਮ ਦਿਨ ਦੇ ਮੌਕੇ 'ਤੇ ਇਕ ਪ੍ਰੋਗਰਾਮ 'ਚ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਪ੍ਰੋਗਰਾਮ 'ਚ ਸ਼ਿਰਕਤ ਕਰਨ ਤੋਂ ਬਾਅਦ ਅਮਿਤ ਸ਼ਾਹ ਸਾਸਾਰਾਮ 'ਚ ਗੋਪਾਲ ਨਰਾਇਣ ਸਿੰਘ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ 'ਚ ਸ਼ਿਰਕਤ ਕਰਨਗੇ ਅਤੇ ਸਾਸਾਰਾਮ ਮੈਡੀਕਲ ਅਤੇ ਮੈਨੇਜਮੈਂਟ ਅਤੇ ਹੋਰ ਕੋਰਸਾਂ ਦੇ 700 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ।
ਇਹ ਵੱਡੇ ਚਿਹਰੇ ਹੋਣਗੇ ਸ਼ਾਮਲ

ਜਾਣਕਾਰੀ ਮੁਤਾਬਕ ਗੋਪਾਲ ਨਰਾਇਣ ਸਿੰਘ ਯੂਨੀਵਰਸਿਟੀ ਦੇ ਇਸ ਪਹਿਲੇ ਕਨਵੋਕੇਸ਼ਨ ਪ੍ਰੋਗਰਾਮ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਕਈ ਹੋਰ ਨੇਤਾ ਵੀ ਸ਼ਿਰਕਤ ਕਰਨਗੇ। ਇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ, ਬਿਹਾਰ ਸਰਕਾਰ ਦੇ ਉਪ ਮੁੱਖ ਮੰਤਰੀ ਤਰਕਿਸ਼ੋਰ ਪ੍ਰਸਾਦ, ਲੋਕ ਸਭਾ ਮੈਂਬਰ ਮਨੋਜ ਤਿਵਾੜੀ ਅਤੇ ਹੋਰ ਲੋਕ ਸਭਾ ਮੈਂਬਰ ਡਾ: ਸੰਜੇ ਜੈਸਵਾਲ ਸ਼ਾਮਲ ਹੋਣਗੇ।
बिहार: केंद्रीय गृह मंत्री अमित शाह ने पटना में मुख्यमंत्री नीतीश कुमार से मुलाकात की।
— ANI_HindiNews (@AHindinews) April 23, 2022
गृह मंत्री जगदीशपुर में 1857 के विद्रोह के नायकों में से एक बाबू वीर कुंवर सिंह की स्मृति में आयोजित एक कार्यक्रम में शामिल होंगे। pic.twitter.com/CfDxj1KiAw
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਪੰਜਾਬ
Advertisement