ਪੜਚੋਲ ਕਰੋ

ਸੰਜੀਵਨੀ ਘੁਟਾਲਾ ਮਾਮਲੇ 'ਚ ਕੇਂਦਰੀ ਮੰਤਰੀ ਨੂੰ ਨੋਟਿਸ ਜਾਰੀ

ਸੰਜੀਵਨੀ ਪੀੜਤ ਐਸੋਸੀਏਸ਼ਨ ਨੇ ਭਾਰਤ ਸਰਕਾਰ ਸਮੇਤ ਸੁਸਾਇਟੀ ਦੇ ਵਿਕਰਮ ਸਿੰਘ, ਵਿਨੋਦ ਕੰਵਰ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਉਨ੍ਹਾਂ ਦੀ ਪਤਨੀ ਨੌਨੰਦ ਕੰਵਰ ਨੂੰ ਧਿਰ ਬਣਾਇਆ ਹੈ। ਇਸ ਕੇਸ ਦੀ ਸੁਣਵਾਈ ਕਰਦਿਆਂ ਜਸਟਿਸ ਵਿਜੇ ਬਿਸ਼ਨੋਈ ਦੇ ਬੈਂਚ ਨੇ ਭਾਰਤ ਸਰਕਾਰ ਸਮੇਤ ਸਮੂਹ 17 ਧਿਰਾਂ ਨੂੰ ਨੋਟਿਸ ਜਾਰੀ ਕੀਤੇ ਹਨ।

ਜੋਧਪੁਰ: ਰਾਜਸਥਾਨ ਹਾਈ ਕੋਰਟ ਦੀ ਜੋਧਪੁਰ ਸ਼ਾਖਾ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਉਨ੍ਹਾਂ ਦੀ ਪਤਨੀ ਨੂੰ ਸੰਜੀਵਨੀ ਕ੍ਰੈਡਿਟ ਸਹਿਕਾਰੀ ਸੁਸਾਇਟੀ ਵਿੱਚ ਪੈਸੇ ਦੇ ਗਬਨ ਕੇਸ ਵਿੱਚ ਨੋਟਿਸ ਜਾਰੀ ਕੀਤਾ ਹੈ। ਨਿਵੇਸ਼ਕਾਂ ਨੇ ਆਪਣੀ ਮਿਹਨਤ ਨਾਲ ਕਮਾਏ ਪੈਸੇ ਨਿਵੇਸ਼ ਕੀਤੇ ਸੀ, ਪਰ ਜਦੋਂ ਉਨ੍ਹਾਂ ਨੂੰ ਵਾਪਸ ਕਰਨ ਦਾ ਸਮਾਂ ਆਇਆ ਤਾਂ ਸੁਸਾਇਟੀ ਪਿੱਛੇ ਹਟ ਗਈ। ਨਿਵੇਸ਼ਕਾਂ ਨੇ ਰਿਫੰਡ ਦੀ ਮੰਗ ਲਈ ਸੰਜੀਵਨੀ ਪੀੜਤ ਐਸੋਸੀਏਸ਼ਨ ਨਾਂ 'ਤੇ ਸੰਗਠਨ ਦੀ ਸ਼ੁਰੂਆਤ ਕੀਤੀ ਸੀ। ਸੰਜੀਵਨੀ ਪੀੜਤ ਐਸੋਸੀਏਸ਼ਨ ਨੇ ਭਾਰਤ ਸਰਕਾਰ ਸਮੇਤ ਸੁਸਾਇਟੀ ਦੇ ਵਿਕਰਮ ਸਿੰਘ, ਵਿਨੋਦ ਕੰਵਰ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਉਨ੍ਹਾਂ ਦੀ ਪਤਨੀ ਨੌਨੰਦ ਕੰਵਰ ਨੂੰ ਧਿਰ ਬਣਾਇਆ ਹੈ। ਇਸ ਕੇਸ ਦੀ ਸੁਣਵਾਈ ਕਰਦਿਆਂ ਜਸਟਿਸ ਵਿਜੇ ਬਿਸ਼ਨੋਈ ਦੇ ਬੈਂਚ ਨੇ ਭਾਰਤ ਸਰਕਾਰ ਸਮੇਤ ਸਮੂਹ 17 ਧਿਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਇਸ ਕੇਸ ਵਿੱਚ ਵਕੀਲ ਮਧੂਸੂਦਨ ਪੁਰੋਹਿਤ ਤੇ ਅਮਿਤ ਕੁਮਾਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਸੰਜੀਵਨੀ ਕ੍ਰੈਡਿਟ ਸਹਿਕਾਰੀ ਸਭਾ ਨੇ ਨਿਵੇਸ਼ਕਾਂ ਨੂੰ ਧੋਖਾ ਦਿੱਤਾ, ਉਨ੍ਹਾਂ ਨੇ ਨਕਲੀ ਰਿਕਾਰਡ ਦਿਖਾ ਕੇ ਨਿਵੇਸ਼ਕਾਂ ਨੂੰ ਗੁੰਮਰਾਹ ਕੀਤਾ। Farmer Protest: ਬੁਲੰਦ ਹੌਸਲਿਆਂ ਅੱਗੇ ਪਹਾੜ ਵੀ ਝੁਕੇ! ਦੋਵੇਂ ਲੱਤਾਂ ਨਾ ਹੋਣ ਦੇ ਬਾਵਜੂਦ 10 ਦਿਨਾਂ 'ਚ 450 ਕਿਲੋਮੀਟਰ ਤੈਅ ਕਰ ਸਿੰਘੂ ਹੱਦ 'ਤੇ ਪਹੁੰਚਿਆ ਯੋਧਾ ਅਜਿਹੀ ਸਥਿਤੀ ਵਿੱਚ ਸੰਸਥਾ ਦੀ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਈਡੀ ਤੇ ਸੀਬੀਆਈ ਤੋਂ ਕੀਤੀ ਜਾਵੇ। ਇਸ ਦੇ ਨਾਲ ਹੀ ਪੀੜਤ ਮੰਗ ਕਰ ਰਹੇ ਹਨ ਕਿ ਅਦਾਲਤ ਇਸ ਕ੍ਰੈਡਿਟ ਸੁਸਾਇਟੀ ਦੀ ਸਾਰੀ ਜਾਇਦਾਦ ਨੂੰ ਆਪਣੇ ਕਬਜ਼ੇ ਹੇਠ ਲਵੇ ਤੇ ਇੱਕ ਰਿਸੀਵਰ ਨੂੰ ਤਾਇਨਾਤ ਕਰ ਸੁਸਾਇਟੀ ਦੀ ਜਾਇਦਾਦ ਵੇਚ ਕੇ ਨਿਵੇਸ਼ਕਾਂ ਦਾ ਪੈਸਾ ਵਾਪਸ ਕੀਤਾ ਜਾਵੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget