ਪੜਚੋਲ ਕਰੋ

ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਮਿਲੀ ਜ਼ਮਾਨਤ, ਸੀਐਮ ਊਧਵ ਠਾਕਰੇ ਨੂੰ ਥੱਪੜ ਮਾਰਨ ਦੇ ਬਿਆਨ 'ਤੇ ਹੋਈ ਸੀ ਗ੍ਰਿਫ਼ਤਾਰੀ 

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਬਾਰੇ ਵਿਵਾਦਤ ਟਿੱਪਣੀ ਕਾਰਨ ਸਿਆਸੀ ਘਮਸਾਣ ਸ਼ੁਰੂ ਹੋਣ 'ਤੇ ਸੂਬੇ 'ਚ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਮੰਗਲਵਾਰ ਗ੍ਰਿਫ਼ਤਾਰ ਕੀਤਾ ਗਿਆ।

Narayan Rane Gets Bail: ਗ੍ਰਿਫ਼ਤਾਰੀ ਤੋਂ ਕੁਝ ਘੰਟਿਆਂ ਦੇ ਅੰਦਰ ਹੀ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਮਹਾੜ ਮੈਜਿਸਟ੍ਰੇਟ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਦਿਨ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਹਾਹਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਥੱਪੜ ਮਾਰਨ ਵਾਲੇ ਬਿਆਨ ਦੇ ਚੱਲਦਿਆਂ ਉਨ੍ਹਾਂ ਖਿਲਾਫ ਮਾਮਲਾ ਦਰਜ ਹੋਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਸੀ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਬਾਰੇ ਵਿਵਾਦਤ ਟਿੱਪਣੀ ਕਾਰਨ ਸਿਆਸੀ ਘਮਸਾਣ ਸ਼ੁਰੂ ਹੋਣ 'ਤੇ ਸੂਬੇ 'ਚ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਮੰਗਲਵਾਰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਸੂਤਰਾਂ ਮੁਤਾਬਕ ਗ੍ਰਿਫ਼ਤਾਰੀ ਤੋਂ ਬਾਅਦ ਰਾਣੇ ਨੂੰ ਗਾਏਗੜ੍ਹ ਜ਼ਿਲ੍ਹੇ ਦੇ ਮਹਾਡ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮੈਜਿਸਟ੍ਰੇਟ ਕੋਰਟ 'ਚ ਪੇਸ਼ ਕੀਤਾ ਗਿਆ।

ਬੀਜੇਪੀ ਲੀਡਰ ਰਾਣੇ ਦੀ ਵਿਵਾਦਤ ਟਿੱਪਣੀ ਖਿਲਾਫ ਰਾਏਗੜ੍ਹ ਜ਼ਿਲ੍ਹੇ ਦੇ ਮਹਾੜ ਦੇ ਨਾਲ-ਨਾਲ ਨਾਸਿਕ ਤੇ ਪੁਣੇ 'ਚ ਮਾਮਲੇ ਦਰਜ ਕੀਤੇ ਗਏ। ਸਾਬਕਾ ਮੁੱਖ ਮੰਤਰੀ ਰਾਣੇ ਦੀ ਟਿੱਪਣੀ ਤੋਂ ਬਾਅਦ ਸੂਬੇ 'ਚ ਸੱਤਾਧਿਰ ਦਲ ਸ਼ਿਵਸੇਨਾ ਦੇ ਕਾਰਕੁੰਨਾ ਨੇ ਵਿਰੋਧ ਪ੍ਰਦਰਸ਼ਨ ਕੀਤਾ।

ਨਾਰਾਇਣ ਰਾਣੇ ਨੂੰ ਉਨ੍ਹਾਂ ਦੀ ਜਨ ਆਸ਼ੀਰਵਾਦ ਯਾਤਰਾ ਦੌਰਾਨ ਰਤਨਾਗਿਰੀ ਜ਼ਿਲ੍ਹੇ 'ਚ ਆਰਐਸਐਸ ਦੇ ਸਾਬਕਾ ਮੁਖੀ ਸਦਾਸ਼ਿਵਰਾਵ ਗੋਲਵਲਕਰ ਗੁਰੂਜੀ ਦੇ ਜੱਜੀ ਪਿੰਡ ਗੋਲਵਲੀ ਤੋਂ ਹਿਰਾਸਤ 'ਚ ਲਿਆ ਗਿਆ। ਸੰਗਮੇਸ਼ਵਰ ਥਾਣੇ ਲਿਜਾਇਆ ਗਿਆ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਤੋਂ 160 ਕਿਮੀ ਦੂਰ ਮਹਾੜ 'ਚ ਦਰਜ ਐਫਆਈਆਰ ਦੇ ਸਿਲਸਿਲੇ 'ਚ ਰਾਣੇ ਨੂੰ ਦੁਪਹਿਰ ਕਰੀਬ ਪੌਣੇ ਤਿੰਨ ਵਜੇ ਰਾਏਗੜ੍ਹ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ।

ਇਸ ਤੋਂ ਪਹਿਲਾਂ ਰਾਣੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਖਿਲਾਫ ਦਿੱਤੇ ਆਪਣੇ ਬਿਆਨ ਦਾ ਬਚਾਅ ਕਰਦਿਆਂ ਕਿਹਾ ਕਿ ਉਨ੍ਹਾਂ ਅਜਿਹੀ ਟਿੱਪਣੀ ਕਰਕੇ ਕੋਈ ਅਪਰਾਧ ਨਹੀਂ ਕੀਤਾ। ਗ੍ਰਿਫ਼ਤਾਰੀ ਤੋਂ ਪਹਿਲਾਂ ਗ੍ਰਿਫ਼ਤਾਰੀ ਦੀਆਂ ਖ਼ਬਰਾਂ 'ਤੇ ਰਾਣੇ ਨੇ ਕਿਹਾ ਉਹ ਕੋਈ ਆਮ ਆਦਮੀ ਨਹੀਂ ਹੈ ਤੇ ਇਸ ਤਰ੍ਹਾਂ ਦੀਆਂ ਖਬਰਾਂ ਖਿਲਾਫ ਉਨ੍ਹਾਂ ਮੀਡੀਆ ਨੂੰ ਸੁਚੇਤ ਕੀਤਾ।

ਕੇਂਦਰੀ ਮੰਤਰੀ ਨੇ ਕਿਹਾ 'ਮੈਂ ਕੋਈ ਅਪਰਾਧ ਨਹੀਂ ਕੀਤਾ। ਤੁਸੀਂ ਖ਼ਬਰਾਂ ਦਾ ਸੱਚ ਟੀਵੀ 'ਤੇ ਦਿਖਾਓ ਨਹੀ ਤਾਂ ਮੈਂ ਤੁਹਾਡੇ ਖਿਲਾਫ ਮਾਮਲਾ ਦਰਜ ਕਰਵਾਵਾਂਗਾ। ਕੋਈ ਅਪਰਾਧ ਨਾ ਕਰਨ ਦੇ ਬਾਵਜੂਦ ਮੇਰੀ ਗ੍ਰਿਫ਼ਤਾਰੀ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ। ਤਹਾਨੂੰ ਕੀ ਲੱਗਦਾ ਹੈ ਕਿ ਮੈਂ ਕੋਈ ਆਮ ਆਦਮੀ ਹਾਂ।'

ਟਾਪ ਹੈਡਲਾਈਨ

ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Embed widget