ਪੜਚੋਲ ਕਰੋ

ਅੱਜ ਗਵਾਲੀਅਰ 'ਚ ਹੋਵੇਗਾ ਕੇਂਦਰੀ ਮੰਤਰੀ ਨਰਿੰਦਰ ਤੋਮਰ ਦੀ ਬੇਟੀ ਦਾ ਵਿਆਹ , ਜੇਪੀ ਨੱਡਾ ਸਮੇਤ VVIP ਹਸਤੀਆਂ ਦੇ ਪਹੁੰਚਣ ਦੀ ਸੰਭਾਵਨਾ

Narendra Singh Tomar Daughter Marriage : ਕੇਂਦਰੀ ਮੰਤਰੀ ਨਰਿੰਦਰ ਤੋਮਰ ਦੀ ਬੇਟੀ ਦਾ ਅੱਜ ਗਵਾਲੀਅਰ 'ਚ ਵਿਆਹ ਹੋ ਰਿਹਾ ਹੈ। ਇਸ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਕੁਝ ਕੇਂਦਰੀ ਮੰਤਰੀਆਂ ਡੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੀ

Narendra Singh Tomar Daughter Marriage : ਕੇਂਦਰੀ ਮੰਤਰੀ ਨਰਿੰਦਰ ਤੋਮਰ ਦੀ ਬੇਟੀ ਦਾ ਅੱਜ ਗਵਾਲੀਅਰ 'ਚ ਵਿਆਹ ਹੋ ਰਿਹਾ ਹੈ। ਇਸ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਕੁਝ ਕੇਂਦਰੀ ਮੰਤਰੀਆਂ ਡੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਵੀਵੀਆਈਪੀ ਮੂਵਮੈਂਟ ਦੇ ਮੱਦੇਨਜ਼ਰ ਗਵਾਲੀਅਰ ਪੁਲਿਸ ਚੌਕਸ ਹੈ। ਪੁਲਿਸ ਪ੍ਰਸ਼ਾਸਨ ਨੇ ਮਹਿਮਾਨਾਂ ਦੀ ਸੁਰੱਖਿਆ ਦੇ ਪ੍ਰਬੰਧਾਂ ਅਤੇ ਜ਼ਿਲ੍ਹੇ ਦੀ ਅਮਨ-ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਪੂਰੀ ਤਿਆਰੀ ਕਰ ਲਈ ਹੈ।
 
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਬੇਟੀ ਦੇ ਵਿਆਹ ਦਾ ਸਮਾਗਮ ਗਵਾਲੀਅਰ ਦੇ ਵਪਾਰ ਮੇਲਾ ਮੈਦਾਨ 'ਚ ਹੋਣ ਜਾ ਰਿਹਾ ਹੈ। ਮੀਡੀਆ ਰਿਪੋਰਟਾਂ 'ਚ ਕਿਹਾ ਜਾ ਰਿਹਾ ਹੈ ਕਿ ਵਿਆਹ ਸਮਾਰੋਹ 'ਚ 100 ਤੋਂ ਜ਼ਿਆਦਾ ਮਸ਼ਹੂਰ ਹਸਤੀਆਂ ਸ਼ਾਮਲ ਹੋ ਸਕਦੀਆਂ ਹਨ। ਕੁਝ ਕੇਂਦਰੀ ਮੰਤਰੀ, ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਦੇਸ਼ ਭਰ ਦੇ ਰਾਜਾਂ ਦੇ ਮੁੱਖ ਮੰਤਰੀ ਵੀ ਇਸ ਵਿੱਚ ਹਿੱਸਾ ਲੈ ਸਕਦੇ ਹਨ। ਪੁਲਸ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਕੁਲੈਕਟਰ ਦਫਤਰ 'ਚ ਸੁਰੱਖਿਆ ਪ੍ਰਬੰਧਾਂ ਅਤੇ ਰਣਨੀਤੀ 'ਤੇ ਚਰਚਾ ਕਰਨ ਲਈ ਮੀਟਿੰਗ ਕੀਤੀ।
 
ਕਿਹੜੀਆਂ -ਕਿਹੜੀਆਂ ਹਸਤੀਆਂ ਹੋਣਗੀਆਂ ਸ਼ਾਮਲ 

ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਰਾਜਪਾਲ ਮੰਗੂ ਭਾਈ ਪਟੇਲ ,ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਬੇਟੀ ਦੇ ਵਿਆਹ ਸਮਾਰੋਹ 'ਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪੰਜ ਰਾਜਾਂ ਦੇ ਮੁੱਖ ਮੰਤਰੀ ਵੀ ਪਹੁੰਚ ਸਕਦੇ ਹਨ। ਅਜਿਹੇ 'ਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ 2 ਹਜ਼ਾਰ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਹ ਜਵਾਨ ਸੁਰੱਖਿਆ ਵਿਵਸਥਾ ਅਤੇ ਟ੍ਰੈਫਿਕ ਵਿਵਸਥਾ ਨੂੰ ਸੰਭਾਲਣਗੇ। 
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget