ਪੜਚੋਲ ਕਰੋ

ਆਬਾਦੀ ਕੰਟਰੋਲ ਕਰਨ ਲਈ ਜਲਦ ਆਵੇਗਾ ਕਾਨੂੰਨ- ਕੇਂਦਰੀ ਮੰਤਰੀ ਦਾ ਐਲਾਨ

Law on Population Control: ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਮੰਗਲਵਾਰ ਨੂੰ ਕਿਹਾ ਕਿ ਆਬਾਦੀ ਕੰਟਰੋਲ ਕਰਨ ਲਈ ਜਲਦ ਹੀ ਕਾਨੂੰਨ ਲਿਆਂਦਾ ਜਾਵੇਗਾ।

Law on Population Control: ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਮੰਗਲਵਾਰ ਨੂੰ ਕਿਹਾ ਕਿ ਆਬਾਦੀ ਕੰਟਰੋਲ ਕਰਨ ਲਈ ਜਲਦ ਹੀ ਕਾਨੂੰਨ ਲਿਆਂਦਾ ਜਾਵੇਗਾ। ਫੂਡ ਪ੍ਰੋਸੈਸਿੰਗ ਉਦਯੋਗਾਂ ਲਈ ਕੇਂਦਰੀ ਮੰਤਰੀ ਆਈਸੀਏਆਰ-ਨੈਸ਼ਨਲ ਇੰਸਟੀਚਿਊਟ ਆਫ਼ ਬਾਇਓਟਿਕ ਸਟ੍ਰੈਸ ਮੈਨੇਜਮੈਂਟ, ਬੜੌਂਦਾ ਵਿਖੇ 'ਗਰੀਬ ਕਲਿਆਣ ਸੰਮੇਲਨ' ਵਿੱਚ ਸ਼ਾਮਲ ਹੋਣ ਲਈ ਰਾਏਪੁਰ ਵਿੱਚ ਸਨ। ਜਨਸੰਖਿਆ ਨਿਯੰਤਰਣ 'ਤੇ ਕਾਨੂੰਨ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਪਟੇਲ ਨੇ ਕਿਹਾ, "ਚਿੰਤਾ ਨਾ ਕਰੋ, ਇਹ ਕਾਨੂੰਨ ਜਲਦੀ ਲਿਆ ਜਾਵੇਗਾ। ਜਦੋਂ ਅਜਿਹੇ ਸਖ਼ਤ ਅਤੇ ਵੱਡੇ ਫੈਸਲੇ ਲਏ ਗਏ ਹਨ ਤਾਂ ਬਾਕੀ ਰਹਿੰਦੇ ਵੀ ਜਲਦ ਲੈ ਲਏ ਜਾਣਗੇ।

ਕਾਂਗਰਸ ਸਰਕਾਰ 'ਤੇ ਕੱਸਿਆ ਤੰਜ
ਪ੍ਰਹਿਲਾਦ ਪਟੇਲ ਨੇ ਕਿਹਾ ਕਿ ਛੱਤੀਸਗੜ੍ਹ ਦੀ ਸੂਬਾ ਸਰਕਾਰ ਹੁਣ ਤੱਕ ਜਲ ਜੀਵਨ ਮਿਸ਼ਨ ਦੇ ਟੀਚੇ ਦਾ ਸਿਰਫ 23 ਫੀਸਦੀ ਹੀ ਪੂਰਾ ਕਰ ਸਕੀ ਹੈ, ਜਦਕਿ ਦੇਸ਼ ਭਰ ਵਿੱਚ ਔਸਤ 50 ਫੀਸਦੀ ਦੇ ਕਰੀਬ ਹੈ। ਸੂਬੇ ਵਿੱਚ ਪਹਿਲਾਂ ਹੀ ਪਾਣੀ ਦੀ ਵੱਡੀ ਸਮੱਸਿਆ ਬਣੀ ਹੋਈ ਹੈ। ਇਸੇ ਤਰ੍ਹਾਂ ਛੱਤੀਸਗੜ੍ਹ ਹੁਣ ਤੱਕ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਟੀਚਾ ਹਾਸਲ ਨਹੀਂ ਕਰ ਸਕਿਆ ਹੈ। ਇਸ ਤੋਂ ਪਹਿਲਾਂ ਪ੍ਰੋਗਰਾਮ ਵਿੱਚ ਕੇਂਦਰੀ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਮੋਦੀ ਸਰਕਾਰ ਦੇ ਅੱਠ ਸਾਲਾਂ ਦੇ ਕਾਰਜਾਂ ਦਾ ਲੇਖਾ-ਜੋਖਾ ਕਰਦਿਆਂ ਕਿਹਾ ਕਿ ਗਰੀਬਾਂ ਦੀ ਸੇਵਾ ਅਤੇ ਭਲਾਈ ਕੇਂਦਰ ਸਰਕਾਰ ਦੀ ਪਹਿਲ ਰਹੀ ਹੈ। 

 ਉਹਨਾਂ ਨੇ ਕਿਹਾ ਕਿ ਸੂਬੇ ਵਿੱਚ ਪਾਣੀ ਦੇ ਸੋਮਿਆਂ ਦੀ ਕੋਈ ਸਮੱਸਿਆ ਨਹੀਂ ਹੈ ਪਰ ਸਮੱਸਿਆ ਪ੍ਰਬੰਧਨ ਦੀ ਹੈ। ਇਸੇ ਤਰ੍ਹਾਂ, ਸੂਬਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਟੀਚਾ ਪੂਰਾ ਨਹੀਂ ਕਰ ਸਕੇ।

ਇਸ ਤੋਂ ਪਹਿਲਾਂ ਗਰੀਬ ਕਲਿਆਣ ਸੰਮੇਲਨ ਦੌਰਾਨ ਵੱਖ-ਵੱਖ ਕੇਂਦਰੀ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਪਟੇਲ ਨੇ ਪਿਛਲੇ ਅੱਠ ਸਾਲਾਂ ਵਿੱਚ ਨਰਿੰਦਰ ਮੋਦੀ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ 'ਸੇਵਾ, ਚੰਗਾ ਪ੍ਰਸ਼ਾਸਨ ਅਤੇ ਗਰੀਬਾਂ ਦੀ ਭਲਾਈ' ਕੇਂਦਰ ਸਰਕਾਰ ਦਾ ਮੂਲ ਮੰਤਰ ਹੈ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget