ਪੜਚੋਲ ਕਰੋ

ਨਹੀਂ ਮਿਲਦੀ ਪੂਰੀ ਤਨਖ਼ਾਹ ਤਾਂ ਸੁਣੋ ਕੇਂਦਰੀ ਮੰਤਰੀ ਦਾ ਬਿਆਨ

ਮੰਤਰੀ ਨੇ ਕਿਹਾ ਕਿ ਸਰਕਾਰ ਨੇ ਘੱਟੋ-ਘੱਟ ਤਨਖ਼ਾਹ 18,000 ਰੁਪਏ ਤੋਂ ਵਧਾ ਕੇ 24,000 ਰੁਪਏ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਰਮਚਾਰੀਆਂ ਦੀਆਂ ਸੁਵਿਧਾਵਾਂ ਲਈ ਇੱਕ ਪੋਰਟਲ ਵੀ ਉਪਲਬਧ ਹੈ, ਜਿਸ ਵਿੱਚ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਸਕਦੀਆਂ ਹਨ।

ਨਵੀਂ ਦਿੱਲੀ: ਕਰਮਚਾਰੀਆਂ ਨੂੰ ਉਨ੍ਹਾਂ ਦੇ ਕੰਮ ਬਲਦੇ ਘੱਟੋ-ਘੱਟ ਤਨਖ਼ਾਹ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਜਾਂਚ ਮਗਰੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਲੋਕ ਸਭਾ ਵਿੱਚ ਦਿੱਤੀ ਹੈ। ਮੰਤਰੀ ਨੇ ਦੱਸਿਆ ਕਿ ਘੱਟੋ-ਘੱਟ ਤਨਖ਼ਾਹ ਕਾਨੂੰਨ ਵਿੱਚ ਕੇਂਦਰ ਸਰਕਾਰ ਨੇ 65 ਸਾਲਾਂ ਬਾਅਦ ਸੋਧ ਕੀਤੀ ਹੈ। ਕਰਮਚਾਰੀ ਤੇ ਲੋਕ ਸ਼ਿਕਾਇਤ ਮੰਤਰੀ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੋਦੀ ਸਰਕਾਰ ਨੇ ਸਾਲ 2017 ਵਿੱਚ ਘੱਟੋ-ਘੱਟ ਤਨਖ਼ਾਹ ਵਿੱਚ ਸੋਧ ਕਰ ਕੇ ਇਸ ਨੂੰ 40% ਵਧਾਇਆ ਸੀ। ਇਸ ਲਈ ਕਾਨੂੰਨ ਬਣਾਇਆ ਗਿਆ ਹੈ ਅਤੇ ਜੋ ਲੋਕ ਇਸ ਦੀ ਪਾਲਣਾ ਨਹੀਂ ਕਰਨਗੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਜੀ ਖੇਤਰ ਦੇ ਕਰਮਚਾਰੀਆਂ ਦੇ ਹਿਤਾਂ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ। ਇਸ ਦੀ ਵਚਨਬੱਧਤਾ ਦਾ ਪਾਲਣ ਕਰਦੇ ਹੋਏ ਪਿਛਲੇ ਸਾਲ ਸਰਕਾਰ ਨੇ ਪੀਐਫ ਵਿੱਚ ਸਰਕਾਰ ਦੀ ਹਿੱਸੇਦਾਰੀ 12 ਫ਼ੀਸਦ ਕਰ ਦਿੱਤੀ ਹੈ। ਇਸ ਤਰ੍ਹਾਂ ਗਰਭ ਅਵਸਥਾ ਦੌਰਾਨ ਛੁੱਟੀ ਨੂੰ 24 ਮਹੀਨਿਆਂ ਤਕ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਨੇ ਘੱਟੋ-ਘੱਟ ਤਨਖ਼ਾਹ 18,000 ਰੁਪਏ ਤੋਂ ਵਧਾ ਕੇ 24,000 ਰੁਪਏ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਰਮਚਾਰੀਆਂ ਦੀਆਂ ਸੁਵਿਧਾਵਾਂ ਲਈ ਇੱਕ ਪੋਰਟਲ ਵੀ ਉਪਲਬਧ ਹੈ, ਜਿਸ ਵਿੱਚ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਸਕਦੀਆਂ ਹਨ।

ਟਾਪ ਹੈਡਲਾਈਨ

Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget