ਪੜਚੋਲ ਕਰੋ

ਮੋਦੀ ਦੇ ਮੰਤਰੀ ਵੱਲੋਂ ਅਨਜਾਣ ਕਾਰੋਬਾਰੀਆਂ ਨੂੰ ਵਿਜੈ ਮਾਲਿਆ ਨੂੰ ਰੋਲ ਮਾਡਲ ਬਣਾਉਣ ਦੀ ਸਲਾਹ

  ਹੈਦਰਾਬਾਦ: ਭਗੌੜੇ ਤੇ ਸ਼ਰਾਬੀ ਕਾਰੋਬਾਰੀ ਵਿਜੈ ਮਾਲਿਆ ਨੂੰ ‘ਸਮਾਰਟ’ ਦੱਸਦਿਆਂ ਕੇਂਦਰੀ ਮੰਤਰੀ ਜੁਏਲ ਓਰਾਮ ਨੇ ਅਨੁਸੂਚਿਤ ਜਾਤੀ ਤੇ ਜਨਜਾਤੀਆਂ ਨੂੰ ਸਫ਼ਲ ਐਂਟਰਪਰੀਨਿਉਰ ਬਣਨ ਤੇ ਬੈਂਕਾਂ ਤੋਂ ਕਰਜ਼ਾ ਲੈਣ ਲਈ ਪਹਿਲਾਂ ਵਿਜੈ ਮਾਲਿਆ ਵਾਂਗ ਚਲਾਕ ਬਣਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਿਰਫ ਹਾਰਡ ਵਰਕਰ ਨਾ ਬਣੋ, ਸਮਾਰਟ ਵਰਕਰ ਬਣੋ। ਜਨਜਾਤੀ ਕਲਿਆਣ ਮੰਤਰੀ ਨੇ ਇੱਥੇ ਨੈਸ਼ਨਲ ਟਰਾਈਬਲ ਐਂਟਰਪਰੀਨਿਉਰ ਕਾਨਕਲੇਵ 2018 ਵਿੱਚ ਕਿਹਾ ਕਿ ਸਰਕਾਰ ਵੱਖ-ਵੱਖ ਯੋਜਨਾਵਾਂ ਦੇ ਮਾਧਿਅਮ ਨਾਲ ਆਦਿਵਾਸੀ ਉੱਦਮੀਆਂ ਨੂੰ ਉਤਸ਼ਾਹਿਤ ਕਰੇਗੀ। ਇਸ ਦੌਰਾਨ ਕੇਂਦਰੀ ਮੰਤਰੀ ਨੇ ਲੋਕਾਂ ਨੂੰ ਪ੍ਰੇਰਣ ਲਈ ਭਾਰਤੀ ਬੈਂਕਾਂ ਦੇ ਹਜ਼ਾਰਾਂ ਕਰੋੜ ਰੁਪਏ ਲੈ ਕੇ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਮਿਸਾਲ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਵਿਜੈ ਮਾਲਿਆ ਨੇ ਗ਼ਲਤ ਕੰਮਾਂ ਵਿੱਚ ਫਸਣ ਤੋਂ ਪਹਿਲਾਂ ਆਪਣੇ ਕਾਰੋਬਾਰ ਨੂੰ ਸਫਲ ਬਣਾਇਆ ਸੀ ਤੇ ਲੋਕਾਂ ਨੂੰ ਉਸ ਦੀ ਸਫਲਤਾ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਤੇ ਅਨੁਸੂਚਿਤ ਜਨਜਾਤੀਆਂ ਦੇ ਲੋਕਾਂ ਨੂੰ ਸਿੱਖਿਆ, ਨੌਕਰੀਆਂ ਤੇ ਸਿਆਸਤ ਵਿੱਚ ਰਾਖਵਾਂਕਰਨ ਮਿਲਿਆ ਹੋਇਆ ਹੈ ਪਰ ਨੁਕਸਾਨ ਇਹ ਹੈ ਕਿ ਗਿਆਨ ਤੇ ਪ੍ਰਤਿਭਾ ਦੇ ਮਾਮਲੇ ਵਿੱਚ ਉਨ੍ਹਾਂ ਨਾਲ ਬਾਕੀਆਂ ਦੇ ਬਰਾਬਰ ਦਾ ਵਿਹਾਰ ਨਹੀਂ ਕੀਤਾ ਜਾਂਦਾ।
  ਵਿਜੈ ਮਾਲਿਆ ਨੂੰ ਕਿਹਾ ਬੁੱਧੀਮਾਨ
ਕੇਂਦਰੀ ਮੰਤਰੀ ਨੇ ਕਿਹਾ ਕਿ ਸਾਨੂੰ ਉੱਦਮੀ ਤੇ ਬੁੱਧੀਮਾਨ ਬਣਨਾ ਚਾਹੀਦਾ ਹੈ। ਸਾਨੂੰ ਸਮਾਰਟ ਬਣਨਾ ਚਾਹੀਦਾ ਹੈ, ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ। ਜਾਣਕਾਰੀ ਸ਼ਕਤੀ ਹੈ, ਜਿਨ੍ਹਾਂ ਕੋਲ ਜਾਣਕਾਰੀ ਹੈ, ਉਹ ਸੱਤਾ ਨੂੰ ਕਾਬੂ ਕਰਦੇ ਹਨ। ਇਸ ਪਿੱਛੋਂ ਉਨ੍ਹਾਂ ਕਿਹਾ ਕਿ ਸਾਰੇ ਵਿਜੈ ਮਾਲਿਆ ਦੀ ਆਲੋਚਨਾ ਕਰਦੇ ਹਨ, ਪਰ ਉਹ ਕੀ ਹੈ? ਉਹ ਬੁੱਧੀਮਾਨ ਹੈ। ਉਸਨੇ ਕੁਝ ਬੁੱਧੀਮਾਨ ਲੋਕਾਂ ਨੂੰ ਨੌਕਰੀ ’ਤੇ ਰੱਖਿਆ। ਉਸ ਨੇ ਇੱਥੇ ਤੇ ਉੱਥੇ, ਬੈਂਕ ਕਰਮੀਆਂ, ਸਿਆਸਤਦਾਨਾਂ ਤੇ ਸਰਕਾਰ ਨਾਲ ਇੱਧਰ-ਉੱਧਰ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਛਾ ਹੈ ਕਿ ਐਸਸੀ ਤੇ ਐਸਟੀ ਸੰਮੇ ਸਮੇਂ ਤਕ ਰੁਜ਼ਗਾਰ ਲੈਣ ਵਾਲੇ ਨਹੀਂ ਰਹਿਣੇ ਚਾਹੀਦੇ, ਉਹ ਰੁਜ਼ਗਾਰ ਦੇਣ ਵਾਲੇ ਹੋਣੇ ਚਾਹੀਦੇ ਹਨ ਤੇ  ਲੋਕਾਂ ਨੂੰ ਉਨ੍ਹਾਂ ਦੀ ਇੱਛਾ ਪੂਰੀ ਕਰਨੀ ਚਾਹੀਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Mukesh Ambani ਦੀਆਂ ਅੱਖਾਂ ਹੋਈਆਂ ਨਮ, ਭਾਵੁਕ ਪੋਸਟ ਪਾ ਬੋਲੇ- 'ਮੈਂ ਇੱਕ ਦੋਸਤ ਗੁਆ ਦਿੱਤਾ...'ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨਰਤਨ ਟਾਟਾ ਦੇ ਅੰਤਿਮ ਦਰਸ਼ਨਾਂ ਲਈ NCPA ਲਾਅਨ ਵਿੱਚ ਇਕੱਠੀ ਹੋਈ ਭੀੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget