ਪੜਚੋਲ ਕਰੋ

United Nations: ਤੋਤੇ ਦੀ ਮਿੱਠੀ ਬੋਲੀ ਸੁਣਨ ਨੂੰ ਤਰਸਣਗੇ ਲੋਕ, ਅਲੋਪ ਹੋਣ ਦੀ ਕਗਾਰ 'ਤੇ ਪਹੁੰਚੀਆਂ 356 'ਚੋਂ 123 ਪ੍ਰਜਾਤੀਆਂ

Crisis On Parrots: ਆਉਣ ਵਾਲੇ ਸਮੇਂ ਵਿਚ ਇਨਸਾਨ ਤੋਤੇ (Parrots) ਦੀ ਮਿੱਠੀ ਬੋਲੀ ਸੁਣਨ ਲਈ ਤਰਸਣਗੇ। ਇਕ ਰਿਪੋਰਟ ਮੁਤਾਬਕ ਦੁਨੀਆ 'ਚ ਤੋਤਿਆਂ ਦੀ ਗਿਣਤੀ ਇਸ ਰਫਤਾਰ ਨਾਲ ਘੱਟ ਰਹੀ ਹੈ।

Crisis On Parrots: ਆਉਣ ਵਾਲੇ ਸਮੇਂ ਵਿਚ ਇਨਸਾਨ ਤੋਤੇ (Parrots) ਦੀ ਮਿੱਠੀ ਬੋਲੀ ਸੁਣਨ ਲਈ ਤਰਸਣਗੇ। ਇਕ ਰਿਪੋਰਟ ਮੁਤਾਬਕ ਦੁਨੀਆ 'ਚ ਤੋਤਿਆਂ ਦੀ ਗਿਣਤੀ ਇਸ ਰਫਤਾਰ ਨਾਲ ਘੱਟ ਰਹੀ ਹੈ। ਜਲਦੀ ਹੀ ਇਹ ਖ਼ੂਬਸੂਰਤ ਪ੍ਰਜਾਤੀ ਦੁਨੀਆਂ ਵਿੱਚੋਂ ਅਲੋਪ ਹੋ ਜਾਵੇਗੀ। ਸੰਯੁਕਤ ਰਾਸ਼ਟਰ ਵੱਲੋਂ ਫੰਡ ਪ੍ਰਾਪਤ ਇੱਕ ਸੰਗਠਨ, ਇੰਟਰਗਵਰਨਮੈਂਟਲ ਸਾਇੰਸ ਪਾਲਿਸੀ ਪਲੇਟਫਾਰਮ ਆਨ ਬਾਇਓਡਾਇਵਰਸਿਟੀ ਐਂਡ ਈਕੋ ਸਿਸਟਮ (ਆਈਪੀਬੀਈਏਐਸ) ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ ਕਿ ਜਿਰਾਫਾਂ ਦੇ ਨਾਲ-ਨਾਲ ਤੋਤੇ ਅਤੇ 10 ਲੱਖ ਜਾਨਵਰਾਂ ਅਤੇ ਰੁੱਖਾਂ ਦੀਆਂ ਕਿਸਮਾਂ ਅਲੋਪ ਹੋਣ ਦੀ ਕਗਾਰ 'ਤੇ ਪਹੁੰਚ ਗਈਆਂ ਹਨ। 

ਰਿਪੋਰਟ ਮੁਤਾਬਕ ਦੁਨੀਆ 'ਚ ਮੌਜੂਦ ਤੋਤਿਆਂ ਦੀਆਂ ਕੁੱਲ 356 ਪ੍ਰਜਾਤੀਆਂ 'ਚੋਂ 123 ਪ੍ਰਜਾਤੀਆਂ ਖਤਮ ਹੋਣ ਦੇ ਕੰਢੇ 'ਤੇ ਹਨ। ਰਿਪੋਰਟ 'ਚ ਚਿੰਤਾ ਪ੍ਰਗਟਾਈ ਗਈ ਹੈ ਕਿ ਜੇਕਰ ਇਸ ਦਿਸ਼ਾ 'ਚ ਜਲਦ ਹੀ ਕੋਈ ਫੈਸਲਾਕੁੰਨ ਕਦਮ ਨਾ ਚੁੱਕੇ ਗਏ ਤਾਂ ਤੋਤੇ ਦੀਆਂ ਕਈ ਪ੍ਰਜਾਤੀਆਂ ਜਲਦ ਹੀ ਦੁਨੀਆ 'ਚੋਂ ਅਲੋਪ ਹੋ ਜਾਣਗੀਆਂ। ਦੱਸ ਦੇਈਏ ਕਿ ਇੰਟਰਨੈਸ਼ਨਲ ਯੂਨੀਅਨ ਫਾਰ ਕੰਜ਼ਰਵੇਸ਼ਨ ਆਫ ਨੇਚਰ ਮੁਤਾਬਕ ਹੁਣ ਤੱਕ ਪੰਛੀਆਂ ਦੀਆਂ 190 ਤੋਂ ਵੱਧ ਪ੍ਰਜਾਤੀਆਂ ਅਲੋਪ ਹੋ ਚੁੱਕੀਆਂ ਹਨ। ਜਿਨ੍ਹਾਂ ਵਿੱਚ ਤੋਤਿਆਂ ਦੀਆਂ ਕਈ ਪ੍ਰਜਾਤੀਆਂ ਵੀ ਸ਼ਾਮਲ ਹਨ।

ਇਸ ਲਈ ਅਲੋਪ ਹੋ ਰਹੀਆਂ ਹਨ ਪੰਛੀਆਂ ਦੀਆਂ ਕਿਸਮਾਂ 
ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਦੁਨੀਆ ਭਰ ਦੀਆਂ ਸਰਕਾਰਾਂ ਉਦਯੋਗਾਂ 'ਤੇ ਹਰ ਸਾਲ 50 ਟ੍ਰਿਲੀਅਨ ਡਾਲਰ ਤੋਂ ਵੱਧ ਖਰਚ ਕਰਦੀਆਂ ਹਨ। ਜਿਸ ਦਾ ਸਿੱਧਾ ਅਸਰ ਜੰਗਲੀ ਜੀਵਾਂ ਅਤੇ ਜੰਗਲਾਂ 'ਤੇ ਪੈਂਦਾ ਹੈ। ਰਿਪੋਰਟ 'ਚ ਚਿੰਤਾ ਜ਼ਾਹਰ ਕੀਤੀ ਗਈ ਹੈ ਕਿ ਜੇਕਰ ਸਮੇਂ 'ਤੇ ਸਥਿਤੀ 'ਤੇ ਕਾਬੂ ਨਾ ਪਾਇਆ ਗਿਆ ਤਾਂ ਇਸ ਦੇ ਨਤੀਜੇ ਭਿਆਨਕ ਹੋ ਸਕਦੇ ਹਨ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਪੰਜ ਵਿੱਚੋਂ ਇੱਕ ਵਿਅਕਤੀ ਕੋਲ ਆਮਦਨ ਅਤੇ ਭੋਜਨ ਦਾ ਸਾਧਨ ਹੈ ਅਤੇ 10 ਹਜ਼ਾਰ ਤੋਂ ਵੱਧ ਜੰਗਲੀ ਜੀਵਾਂ ਦਾ ਸ਼ਿਕਾਰ ਕਰਨਾ ਇਸ ਦਾ ਇੱਕ ਮੁੱਖ ਕਾਰਨ ਹੈ।
ਇਸ ਦੇ ਨਾਲ ਹੀ ਦੁਨੀਆ ਭਰ ਦੇ 240 ਕਰੋੜ ਲੋਕ ਬਾਲਣ ਲਈ ਜੰਗਲੀ ਲੱਕੜ 'ਤੇ ਨਿਰਭਰ ਹਨ, ਇਸ ਲਈ ਜੰਗਲਾਂ ਦੀ ਤੇਜ਼ੀ ਨਾਲ ਕਟਾਈ ਹੋ ਰਹੀ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਦੁਨੀਆ ਦੇ 70 ਫੀਸਦੀ ਗਰੀਬ ਲੋਕ ਭੋਜਨ ਲਈ ਜੰਗਲੀ ਜੀਵਾਂ 'ਤੇ ਨਿਰਭਰ ਹਨ। ਜਿਸ ਕਾਰਨ ਵਾਹੀਯੋਗ ਜ਼ਮੀਨ ਦੀ ਵਧਦੀ ਮੰਗ ਕਾਰਨ ਜੰਗਲਾਂ ਦਾ ਰਕਬਾ ਤੇਜ਼ੀ ਨਾਲ ਘਟ ਰਿਹਾ ਹੈ। ਜਿਸ ਕਾਰਨ ਤੋਤਿਆਂ ਸਮੇਤ ਹੋਰ ਜੰਗਲੀ ਜੀਵਾਂ ਦੀ ਗਿਣਤੀ ਤੇਜ਼ੀ ਨਾਲ ਘਟ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Advertisement
for smartphones
and tablets

ਵੀਡੀਓਜ਼

Amritsar : ਪਤੀ ਨੇ ਆਪਣੀ ਗਰਭਵਤੀ ਪਤਨੀ ਨੂੰ ਬੈੱਡ ਨਾਲ ਬੰਨ੍ਹ ਕੇ ਸਾੜਿਆSangrur Jail Bloody Incident | 'ਕਿਵੇਂ-ਕਦੋਂ ਤੇ ਕਿਉਂ ਹੋਈ ਸੰਗਰੂਰ ਜੇਲ 'ਚ ਕੈਦੀਆਂ ਵਿਚਾਲੇ ਖ਼ੂਨੀ ਝੜਪ?''Hoshiarpur | AAP ਉਮੀਦਵਾਰ ਚੱਬੇਵਾਲ ਨੂੰ ਲੱਡੂਆ ਨਾਲ ਤੋਲਿਆNK Sharma | ''CM ਮਾਨ ਨੇ ਮੁਰਗੀਆਂ ਬੱਕਰੀਆਂ ਤਾਂ ਕੀ ਫ਼ਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Kasuri Methi  : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Kasuri Methi : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Embed widget