ਪੜਚੋਲ ਕਰੋ

United Opposition Meet: ਬੈਂਗਲੁਰੂ 'ਚ ਸਾਂਝੀ ਬੈਠਕ 'ਚ ਵਿਰੋਧੀ ਧਿਰ ਦੇ ਆਗੂਆਂ ਨੇ ਗੱਠਜੋੜ ਦਾ ਨਾਂ ਰੱਖਿਆ 'INDIA'

United Opposition Meet: ਬੈਂਗਲੁਰੂ 'ਚ ਵਿਰੋਧੀ ਧਿਰ ਦੀ ਸਾਂਝੀ ਬੈਠਕ ਦੇ ਦੂਜੇ ਦਿਨ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾਵਾਂ ਨੇ ਗਠਜੋੜ ਦਾ ਨਾਂ INDIA ਰੱਖਿਆ ਹੈ।

United Opposition Meet: ਬੈਂਗਲੁਰੂ 'ਚ ਵਿਰੋਧੀ ਧਿਰ ਦੀ ਸਾਂਝੀ ਬੈਠਕ ਦੇ ਦੂਜੇ ਦਿਨ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾਵਾਂ ਨੇ ਗਠਜੋੜ ਦਾ ਨਾਂ INDIA ਰੱਖਿਆ ਹੈ। ਮਤਲਬ 2024 ਦੀਆਂ ਆਮ ਚੋਣਾਂ NDA ਬਨਾਮ ਭਾਰਤ ਹੋਣਗੀਆਂ। ਵਿਰੋਧੀ ਧਿਰ ਵੱਲੋਂ ਇੰਡੀਆ ਦਾ ਪੂਰਾ ਨਾਮ  I – Indian N – National D – Democractic I – Inclusive A – Alliance ਦੱਸਿਆ ਗਿਆ ਹੈ।

ਮੀਟਿੰਗ ਵਿੱਚ ਮੌਜੂਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀਐਮਸੀ ਆਗੂ ਮਮਤਾ ਬੈਨਰਜੀ ਨੇ ਕਿਹਾ ਕਿ ਇਹ ਇੱਕ ਚੰਗੀ, ਸਾਰਥਕ ਮੀਟਿੰਗ ਸੀ। ਉਸਾਰੂ ਫੈਸਲੇ ਲਏ ਜਾਣਗੇ... ਅੱਜ ਅਸੀਂ ਜੋ ਚਰਚਾ ਕੀਤੀ, ਉਸ ਤੋਂ ਬਾਅਦ ਨਤੀਜਾ ਇਸ ਦੇਸ਼ ਦੇ ਲੋਕਾਂ ਲਈ ਚੰਗਾ ਹੋ ਸਕਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੀਐਮ ਮੋਦੀ ਨੂੰ ਪਿਛਲੇ 10 ਸਾਲਾਂ ਤੋਂ ਦੇਸ਼ 'ਤੇ ਰਾਜ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਦੇਸ਼ ਦੇ ਲਗਭਗ ਹਰ ਖੇਤਰ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ। ਉਸ ਨੇ ਲੋਕਾਂ ਵਿੱਚ ਨਫ਼ਰਤ ਪੈਦਾ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਡਾਵਾਂਡੋਲ ਹੈ, ਇੰਨੀ ਮਹਿੰਗਾਈ ਹੈ, ਹਰ ਖੇਤਰ 'ਚ ਇੰਨੀ ਬੇਰੋਜ਼ਗਾਰੀ ਹੈ। ਹੁਣ ਮੈਂ ਸੋਚਦਾ ਹਾਂ, ਸਮਾਂ ਆ ਗਿਆ ਹੈ ਕਿ ਇਸ ਦੇਸ਼ ਦੇ ਲੋਕ ਇਨ੍ਹਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ, ਇਸ ਲਈ ਸਭ ਨੂੰ ਇਕੱਠੇ ਹੋਣ ਦੀ ਲੋੜ ਹੈ।

ਇਹ ਵੀ ਪੜ੍ਹੋ: SC Commission ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦਿੱਤਾ ਅਸਤੀਫ਼ਾ, ਜਾਣੋ ਕੀ ਹੈ ਕਾਰਨ

ਬੈਠਕ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ- ਸਾਨੂੰ ਪਤਾ ਹੈ ਕਿ ਸੂਬਾ ਪੱਧਰ 'ਤੇ ਸਾਡੇ 'ਚੋਂ ਕੁਝ ਲੋਕਾਂ 'ਚ ਮਤਭੇਦ ਹਨ। ਖੜਗੇ ਨੇ ਕਿਹਾ ਕਿ ਇਹ ਮਤਭੇਦ ਵਿਚਾਰਧਾਰਕ ਨਹੀਂ ਹਨ। ਇਹ ਮਤਭੇਦ ਇੰਨੇ ਵੱਡੇ ਵੀ ਨਹੀਂ ਹਨ ਕਿ ਅਸੀਂ ਆਮ ਆਦਮੀ ਅਤੇ ਮੱਧ ਵਰਗ, ਨੌਜਵਾਨਾਂ, ਗਰੀਬਾਂ, ਦਲਿਤਾਂ, ਆਦਿਵਾਸੀਆਂ ਅਤੇ ਘੱਟ-ਗਿਣਤੀਆਂ ਦੇ ਹਿੱਤਾਂ ਲਈ ਇਨ੍ਹਾਂ ਨੂੰ ਆਪਣੇ ਪਿੱਛੇ ਨਾ ਰੱਖ ਸਕਦੇ, ਜਿਨ੍ਹਾਂ ਦੇ ਹੱਕਾਂ ਨੂੰ ਪਰਦੇ ਦੇ ਪਿੱਛੇ ਚੁੱਪਚਾਪ ਕੁਚਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮੌਸਮ ਵਿਭਾਗ ਨੇ 4 ਤੇ 6 ਜੁਲਾਈ ਨੂੰ ਆਫਤ ਆਉਣ ਬਾਰੇ ਚਿਤਾਵਨੀ ਦਿੱਤੀ ਪਰ ਸੀਐਮ ਭਗਵੰਤ ਮਾਨ 9 ਜੁਲਾਈ ਤੱਕ ਵੋਟਾਂ ਮੰਗਣ 'ਚ ਰੁੱਝੇ ਰਹੇ: ਜਾਖੜ

ਜ਼ਿਕਰਯੋਗ ਹੈ ਕਿ ਐਨਸੀਪੀ ਮੁਖੀ ਸ਼ਰਦ ਪਵਾਰ ਪਹਿਲੇ ਦਿਨ ਦੀ ਬੈਠਕ ਵਿੱਚ ਸ਼ਾਮਲ ਨਹੀਂ ਹੋਏ। ਦੂਜੇ ਦਿਨ ਦੀ ਬੈਠਕ 'ਚ ਸ਼ਾਮਲ ਹੋਣ ਲਈ ਸ਼ਰਦ ਪਵਾਰ ਮੰਗਲਵਾਰ ਸਵੇਰੇ ਮੁੰਬਈ ਤੋਂ ਬੈਂਗਲੁਰੂ ਪਹੁੰਚੇ। ਦੂਜੇ ਦਿਨ ਬੈਠਕ 'ਚ ਸ਼ਰਦ ਪਵਾਰ ਤੋਂ ਇਲਾਵਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ, ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਤੇਜਸਵੀ ਯਾਦਵ, ਐਨਸੀਪੀ ਮੁਖੀ ਸ਼ਰਦ ਪਵਾਰ ਸਮੇਤ 26 ਪਾਰਟੀਆਂ ਦੇ ਆਗੂ ਮੌਜੂਦ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget