ਪੜਚੋਲ ਕਰੋ

ਸ਼ਰਾਬ ਦੇ ਸ਼ੌਕੀਨਾਂ ਲਈ ਬਿਪਤਾ, ਪੈੱਗ ਲਾ ਕੇ ਚੜ੍ਹੇ ਤਾਂ ਕਾਰਾਂ ਨਹੀਂ ਹੋਣਗੀਆਂ ਸਟਾਰਟ ਤੇ ਟਲਣਗੇ ਹਾਦਸੇ!

ਯੂਨੀਵਰਸਿਟੀ ਵਿੱਚ ਬੀਟੈੱਕ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਅਨੀਸ਼, ਅੰਸ਼ੁਲ ਤੇ ਅਤੁਲ ਨੇ ਆਪਣੇ ਗਾਈਡ ਡਾ. ਵਿਨੋਦ ਕੁਮਾਰ ਤੇ ਪ੍ਰਾਜੈਕਟ ਕੋਆਰਡੀਨੇਟਰ ਡਾ. ਵਿਜੇਪਾਲ ਦੀ ਸਹਾਇਤਾ ਨਾਲ ਇਹ ਸੈਂਸਰ ਵਿਕਸਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਚੰਡੀਗੜ੍ਹ: ਹਰਿਆਣਾ ਦੇ ਹਿਸਾਰ ਦੀ ਗੁਰੂ ਜੰਭੇਸ਼ਵਰ ਵਿਗਿਆਨ ਤੇ ਤਕਨਾਲੋਜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਜਿਹੇ ਸੈਂਸਰ ਵਿਕਸਤ ਕੀਤੇ ਹਨ, ਜੋ ਹਾਦਸੇ ਦੀ ਹਾਲਤ 'ਚ ਆਪਣੇ ਆਪ ਕਾਰ ਨੂੰ ਰੋਕ ਦੇਣਗੇ। ਇੰਨਾ ਹੀ ਨਹੀਂ ਜੇਕਰ ਕਾਰ ਨੂੰ ਸ਼ਰਾਬ ਪੀ ਕੇ ਚਲਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਉਹ ਸਟਾਰਟ ਹੀ ਨਹੀਂ ਹੋਵੇਗੀ। ਇਨ੍ਹਾਂ ਸੈਂਸਰਾਂ ਦੀ ਵਰਤੋਂ ਭਾਰੀ ਵਾਹਨਾਂ ਵਿੱਚ ਵੀ ਹੋ ਸਕਦੀ ਹੈ। ਯੂਨੀਵਰਸਿਟੀ ਵਿੱਚ ਬੀਟੈੱਕ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਅਨੀਸ਼, ਅੰਸ਼ੁਲ ਤੇ ਅਤੁਲ ਨੇ ਆਪਣੇ ਗਾਈਡ ਡਾ. ਵਿਨੋਦ ਕੁਮਾਰ ਤੇ ਪ੍ਰਾਜੈਕਟ ਕੋਆਰਡੀਨੇਟਰ ਡਾ. ਵਿਜੇਪਾਲ ਦੀ ਸਹਾਇਤਾ ਨਾਲ ਇਹ ਸੈਂਸਰ ਵਿਕਸਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਉਹ ਕਾਰ ਦੇ ਅੱਗੇ ਅਲਟ੍ਰਾਸੌਨਿਕ ਸੈਂਸਰ ਲਾਉਂਦੇ ਹਨ, ਜਿਸ ਨੂੰ ਪ੍ਰੋਗਰਾਮਿੰਗ ਕਰਕੇ ਇੱਕ ਤੈਅ ਕੀਤੀ ਵਿੱਥ ਦਰਮਿਆਨ ਆਉਣ ਵਾਲੀਆਂ ਅਟਕਲਾਂ, ਜਿਵੇਂ ਕੋਈ ਵਾਹਨ, ਬੰਦਾ, ਪਸ਼ੂ ਜਾਂ ਦਰਖ਼ਤ ਆਦਿ ਬਾਰੇ ਸੂਚਨਾਵਾਂ ਨੂੰ ਆਰਡੀਨਿਓ ਮਾਧਿਅਮ ਰਾਹੀਂ ਫ਼ੋਨ ਜਾਂ ਕਾਰ ਦੀ ਸਕਰੀਨ 'ਤੇ ਦਿਖਾਏਗਾ। ਇੰਨਾ ਹੀ ਨਹੀਂ ਜੇਕਰ ਦੂਰੀ ਖ਼ਤਰੇ ਦੇ ਪੱਧਰ ਤੋਂ ਵੀ ਘੱਟ ਜਾਂਦੀ ਹੈ ਤਾਂ ਇਹ ਸੈਂਸਰ ਕਾਰ ਦੀਆਂ ਬਰੇਕਾਂ ਵੀ ਲਾ ਦੇਵੇਗਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਕਾਰਨ ਵਾਪਰਦੇ ਹਾਦਸਿਆਂ ਨੂੰ ਘੱਟ ਕਰਨ ਲਈ ਵਿਸ਼ੇਸ਼ ਅਲਕੋਹਲ ਸੈਂਸਰ ਵਿਕਸਤ ਕੀਤਾ ਹੈ। ਇਸ ਸੈਂਸਰ ਨੂੰ ਜੇਕਰ ਸ਼ਰਾਬ ਦੀ ਤੈਅ ਮਾਤਰਾ ਤੋਂ ਵੱਧ ਦਾ ਸੰਕੇਤ ਮਿਲੇਗਾ ਤਾਂ ਇਹ ਗੱਡੀ ਨੂੰ ਸਟਾਰਟ ਹੀ ਨਹੀਂ ਹੋਣ ਦੇਵੇਗਾ। ਵਿਦਿਆਰਥੀਆਂ ਦੀ ਇਸ ਖੋਜ ਦੀ ਚਹੁੰ ਪਾਸੇ ਸ਼ਲਾਘਾ ਹੋ ਰਹੀ ਹੈ। ਜੇਕਰ ਉਹ ਇਸ ਨੂੰ ਵੱਡੇ ਪੱਧਰ 'ਤੇ ਬਣਾਉਣ ਤੇ ਇਸ ਦੀ ਭਰੋਸੇਯੋਗਤਾ ਉੱਚੀ ਕਰਨ ਵਿੱਚ ਸਫਲ ਹੁੰਦੇ ਹਨ ਤਾਂ ਇਹ ਲੋਕਾਂ ਲਈ ਬੇਹੱਦ ਲਾਭਕਾਰੀ ਹੋਵੇਗਾ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget