ਪੜਚੋਲ ਕਰੋ

31 ਜੁਲਾਈ ਤੱਕ 'ਅਨਲੌਕ-2' ਦਾ ਐਲਾਨ, ਕਰਫਿਊ ਰਹੇਗਾ ਜਾਰੀ, ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼

ਕੋਰੋਨਾਵਾਇਰਸ ਸੰਕਰਮਣ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਅਨਲੌਕ-2 ‘ਚ ਜ਼ਿਆਦਾ ਰਾਹਤ ਨਹੀਂ ਦਿੱਤੀ ਗਈ। ਅਨਲੌਕ-2 ਵਿੱਚ ਇਹ ਧਿਆਨ ਰੱਖਿਆ ਗਿਆ ਹੈ ਕਿ ਲੋਕ ਸਰੀਰਕ ਦੂਰੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਕੋਰੋਨਾਵਾਇਰਸ ਸੰਕਰਮਣ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਅਨਲੌਕ-2 ‘ਚ ਜ਼ਿਆਦਾ ਰਾਹਤ ਨਹੀਂ ਦਿੱਤੀ ਗਈ। ਅਨਲੌਕ-2 ਵਿੱਚ ਇਹ ਧਿਆਨ ਰੱਖਿਆ ਗਿਆ ਹੈ ਕਿ ਲੋਕ ਸਰੀਰਕ ਦੂਰੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਇਸ ਲਈ ਮੈਟਰੋ, ਬਾਰ, ਸਿਨੇਮਾ ਆਦਿ 'ਤੇ ਲੱਗੀ ਰੋਕ ਬਰਕਰਾਰ ਰੱਖੀ ਗਈ ਹੈ। ਸਕੂਲ-ਕਾਲਜ ਤੇ ਕੋਚਿੰਗ ਸੰਸਥਾਵਾਂ 31 ਜੁਲਾਈ ਤੱਕ ਬੰਦ ਰਹਿਣਗੀਆਂ। ਇਨ੍ਹਾਂ ਨੂੰ ਸੂਬਿਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅੰਤਰਰਾਸ਼ਟਰੀ ਉਡਾਣਾਂ ‘ਤੇ ਵੀ ਪਾਬੰਦੀ ਹੋਵੇਗੀ। ਹਾਲਾਂਕਿ, ਵੰਦੇ ਇੰਡੀਆ ਮੁਹਿੰਮ ਤਹਿਤ ਅੰਤਰਰਾਸ਼ਟਰੀ ਉਡਾਣਾਂ ਨੂੰ ਛੋਟ ਦਿੱਤੀ ਜਾਵੇਗੀ। ਘਰੇਲੂ ਉਡਾਣਾਂ ਤੇ ਯਾਤਰੀ ਰੇਲ ਗੱਡੀਆਂ ਦਾ ਦਾਇਰਾ ਵੀ ਪੜਾਅ ਵਾਰ ਵਧਾਇਆ ਜਾਵੇਗਾ ਪਰ ਮੈਟਰੋ ਰੇਲ, ਸਿਨੇਮਾ, ਜਿਮ ਤੇ ਬਾਰ ਬੰਦ ਰਹਿਣਗੇ। ਨਵੀਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ, ਜਿਸ ਦੌਰਾਨ ਲੋਕਾਂ ਦੀ ਆਵਾਜਾਈ ਨੂੰ ਰੋਕਿਆ ਜਾਵੇਗਾ। ਲੋੜੀਂਦੀਆਂ ਗਤੀਵਿਧੀਆਂ ਤੇ ਕੁਝ ਹੋਰਾਂ ਨੂੰ ਇਸ ਤੋਂ ਛੋਟ ਹੈ। ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰ ਤੇ ਰਾਜ ਸਰਕਾਰ ਦੇ ਸਿਖਲਾਈ ਕੇਂਦਰ 15 ਜੁਲਾਈ ਤੋਂ ਖੁੱਲ੍ਹਣਗੇ। ਇਸ ਸਬੰਧ ਵਿੱਚ ਅਮਲੇ ਤੇ ਸਿਖਲਾਈ ਵਿਭਾਗ ਦੁਆਰਾ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਕੰਟੇਨਮੈਂਟ ਜ਼ੋਨ ਵਿਚ ਲੌਕਡਾਊਨ 31 ਜੁਲਾਈ ਤੱਕ ਲਾਗੂ ਰਹੇਗਾ। ਇਨ੍ਹਾਂ ਖੇਤਰਾਂ ਵਿੱਚ ਸਿਰਫ ਜ਼ਰੂਰੀ ਸੇਵਾਵਾਂ ਦੀ ਇਜਾਜ਼ਤ ਹੋਵੇਗੀ। ਸ਼ਿਫਟ ਵਿਚ ਕੰਮ ਕਰਨ ਵਾਲਿਆਂ ਨੂੰ ਰਾਤ ਦੇ ਕਰਫਿਊ ਤੋਂ ਛੋਟ ਦਿੱਤੀ ਜਾਵੇਗੀ। ਯਾਤਰੀਆਂ ਦੀ ਆਵਾਜਾਈ ਤੇ ਸਮਾਨ ਨੂੰ ਰਾਸ਼ਟਰੀ ਤੇ ਰਾਜ ਮਾਰਗਾਂ 'ਤੇ ਇਜਾਜ਼ਤ ਦਿੱਤੀ ਜਾਏਗੀ। ਇਸ ਦੇ ਨਾਲ ਹੀ ਬੱਸ, ਰੇਲ ਤੇ ਜਹਾਜ਼ ਰਾਹੀਂ ਉਨ੍ਹਾਂ ਦੇ ਘਰ ਜਾਣ ਵਾਲੇ ਲੋਕਾਂ ਨੂੰ ਵੀ ਰਾਤ ਦੇ ਕਰਫਿਊ ਤੋਂ ਛੋਟ ਮਿਲੇਗੀ। ਅਨਲੌਕ-2 ਦੀ ਦਿਸ਼ਾ ਨਿਰਦੇਸ਼ ਅਨੁਸਾਰ ਕੇਂਦਰ ਤੇ ਰਾਜ ਸਰਕਾਰਾਂ ਦੇ ਸਿਖਲਾਈ ਸੰਸਥਾਵਾਂ ਨੂੰ ਕੰਟੇਨਮੈਂਟ ਜ਼ੋਨ ਦੇ ਬਾਹਰ ਖੋਲ੍ਹਿਆ ਜਾ ਸਕਦਾ ਹੈ। ਉਨ੍ਹਾਂ ਨੂੰ 15 ਜੁਲਾਈ ਤੋਂ ਖੁੱਲ੍ਹਣ ਦਿੱਤਾ ਜਾਵੇਗਾ। ਸਟੈਂਡਰਡ ਓਪਰੇਟਿੰਗ ਵਿਧੀ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget