ਪੜਚੋਲ ਕਰੋ

ਸ਼ਨੀਵਾਰ ਤੋਂ ਅਨਲੌਕ 3.0, ਜਾਣੋ ਕੀ-ਕੀ ਮਿਲ ਸਕਦੀ ਖੁੱਲ੍ਹ, 31 ਜੁਲਾਈ ਨੂੰ ਹੋਏਗਾ ਐਲਾਨ

ਉਦਯੋਗ ਸੰਗਠਨਾਂ ਦੀ ਸਰਕਾਰ ਤੋਂ ਮੰਗ ਹੈ ਕਿ ਅਨਲੌਕ 3.0 ਦੌਰਾਨ ਸਰਵਿਸ ਸੈਕਟਰ ਨੂੰ ਵੱਖ-ਵੱਖ ਨਿਯਮਾਂ ਨਾਲ ਆਪਣਾ ਕਾਰੋਬਾਰ ਫਿਰ ਤੋਂ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ।

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਮਹਾਮਾਰੀ ਖ਼ਿਲਾਫ਼ ਜੰਗ ਜਾਰੀ ਹੈ। ਕੇਂਦਰ ਤੇ ਸੂਬਾ ਸਰਕਾਰਾਂ ਦੀ ਕੋਸ਼ਿਸ਼ ਹੈ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾਵੇ, ਨਾਲ ਹੀ ਜ਼ਿੰਦਗੀ ਨੂੰ ਪਟੜੀ 'ਤੇ ਵਾਪਸ ਲਿਆਉਣ ਦੀ ਕੋਸ਼ਿਸ਼ ਵੀ ਕੀਤੀ ਜਾਵੇ। ਹੁਣ Unlock 3.0 ਦੀ ਚਰਚਾ ਹੋਣ ਵਾਲੀ ਹੈ। ਅਨਲੌਕ 2.0, 31 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। ਹਰ ਕੋਈ ਇਹੀ ਜਾਣਨਾ ਚਾਹੁੰਦਾ ਹੈ ਕਿ ਅੱਗੇ ਕੀ ਹੋਵੇਗਾ? ਕੀ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇੱਕ ਵਾਰ ਫਿਰ ਪੂਰੇ ਦੇਸ਼ 'ਚ ਲਾਕਡਾਊਨ ਲੱਗੇਗਾ ਜਾਂ Unlock 3.0 ਰਾਹੀ ਰਾਹਤ ਮਿਲੇਗੀ।

ਇਨ੍ਹਾਂ ਸਭ ਦੇ ਵਿਚਕਾਰ ਖ਼ਰਬ ਹੈ ਕਿ ਅਨਲੌਕ 3.0 'ਚ ਸਰਵਿਸ ਸੈਕਟਰ ਨੂੰ ਕਾਰੋਬਾਰ ਸ਼ੁਰੂ ਕਰਨ ਦਾ ਮੌਕਾ ਮਿਲ ਸਕਦਾ ਹੈ। ਇਸ ਬਾਰੇ 'ਚ ਉਦਯੋਗ ਸੰਗਠਨਾਂ ਨੇ ਸਰਕਾਰ ਤੋਂ ਸਿਫਾਰਸ਼ ਕੀਤੀ ਸੀ, ਜਿਸ 'ਤੇ ਗੰਭੀਰਤਾ ਨਾਲ ਵਿਚਾਰ ਹੋ ਰਿਹਾ ਹੈ। ਇਨ੍ਹਾਂ 'ਚ ਮੁੱਖ ਰੂਪ ਤੋਂ ਹੋਟਲ, ਰੈਸਟੋਰੈਂਟ, ਬਾਰ, ਸੈਰ-ਸਪਾਟਾ ਤੇ ਹਵਾਈ ਅੱਡੇ ਨਾਲ ਜੁੜੇ ਕਾਰੋਬਾਰ ਸ਼ਾਮਲ ਹਨ।

ਦੱਸ ਦਈਏ ਕਿ ਉਦਯੋਗ ਸੰਗਠਨਾਂ ਦੀ ਸਰਕਾਰ ਤੋਂ ਮੰਗ ਹੈ ਕਿ ਅਨਲੌਕ 3.0 ਦੌਰਾਨ ਸਰਵਿਸ ਸੈਕਟਰ ਨੂੰ ਵੱਖ-ਵੱਖ ਨਿਯਮਾਂ ਨਾਲ ਆਪਣਾ ਕਾਰੋਬਾਰ ਫਿਰ ਤੋਂ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ। ਉਦਯੋਗ ਸੰਗਠਨ ਫਿੱਕੀ ਨੇ ਵੀ ਸਰਕਾਰ ਨੂੰ ਭੇਜੀ ਆਪਣੀ ਸਿਫ਼ਾਰਸ਼ਾਂ 'ਚ ਕਿਹਾ ਕਿ ਵਿਦੇਸ਼ੀ ਸੈਰ-ਸਪਾਟਾ ਨੂੰ ਸਸ਼ਰਤ ਭਾਰਤ ਆਉਣ ਦੀ ਇਜਾਜ਼ਤ ਦੇਣੀ ਚਾਹੀਦੀ। ਇਸ ਦੇ ਨਾਲ ਹੀ ਕੋਰੋਨਾ ਦੇ ਸਰਟੀਫਿਕੇਟ 'ਤੇ ਹੋਰ ਨਿਯਮਾਂ ਨਾਲ ਸਰਕਾਰ ਮੈਡੀਕਲ, ਵਿਦਿਆਰਥੀ, ਟੂਰਿਸਟ ਤੇ ਵਰਕ ਪਰਮਿਟ ਵਾਲੇ ਵੀਜ਼ਾ ਜਾਰੀ ਕਰ ਸਕਦੀ ਹੈ। ਇਸ ਤਰ੍ਹਾਂ ਹੋਟਲ ਰੈਸਟੋਰੈਂਟ ਨੂੰ ਵੀ ਅੱਧੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਮੰਗੀ ਗਈ ਹੈ। ਬਾਰ ਨੂੰ ਵੀ ਅਨਲੌਕ 3.0 'ਚ ਨਿਯਮ ਸਮਰੱਥਾ 'ਤੇ ਸਾਰੇ ਜ਼ਰੂਰੀ ਇਹਤਿਆਤ ਨਾਲ ਖੋਲ੍ਹਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਅਜੇ ਬਾਰ ਪੂਰੀ ਤਰ੍ਹਾਂ ਨਾਲ ਬੰਦ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget