ਪੜਚੋਲ ਕਰੋ

ਪਹਿਲੀ ਅਗਸਤ ਤੋਂ ਅਨਲੌਕ-3 ਦੀ ਸ਼ੁਰੂਆਤ, ਸਕੂਲਾਂ ਬਾਰੇ ਵੱਡਾ ਫੈਸਲਾ

ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਕਾਰਨ ਸਰਕਾਰ ਫਿਲਹਾਲ ਸਕੂਲ ਖੋਲ੍ਹਣ ਦਾ ਫੈਸਲਾ ਨਹੀਂ ਲੈਣਾ ਚਾਹੁੰਦੀ।

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵਧਦੇ ਪਸਾਰ ਨੂੰ ਦੇਖਦਿਆਂ ਬਾਕੀ ਦੇਸ਼ਾਂ ਵਾਂਗ ਭਾਰਤ ਨੇ ਵੀ ਮਾਰਚ ਵਿਚ ਲੌਕਡਾਊਨ ਕੀਤਾ ਸੀ। ਚਾਰ ਗੇੜ 'ਚ ਲੌਕਡਾਊਨ ਚੱਲਣ ਤੋਂ ਬਾਅਦ ਭਾਰਤ ਨੇ ਅਨਲੌਕ ਦੀ ਪ੍ਰਕਿਰਿਆ ਸ਼ੁਰੂ ਕੀਤੀ। ਪਿਛਲੇ ਦੋ ਮਹੀਨਿਆਂ ਤੋਂ ਸਰਕਾਰ ਨੇ 'ਅਨਲੌਕ ਇਕ' ਤੇ 'ਅਨਲੌਕ 2' 'ਚ ਭਾਰੀ ਛੋਟ ਦਿੱਤੀ ਹੈ। ਪਹਿਲੀ ਅਗਸਤ ਤੋਂ ਦੇਸ਼ 'ਚ 'ਅਨਲੌਕ 3' ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਅਜਿਹੇ 'ਚ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਤੀਜੇ ਅਨਲੌਕ 'ਚ ਸਰਕਾਰ ਸਕੂਲ ਖੋਲ੍ਹਣ ਦੀ ਇਜਾਜ਼ਤ ਮੁੜ ਤੋਂ ਦੇ ਸਕਦੀ ਹੈ। ਪਰ ਸੀਨੀਅਰ  ਅਧਿਕਾਰੀਆਂ ਮੁਤਾਬਕ ਸਕੂਲਾਂ ਤੋਂ ਇਲਾਵਾ ਮੈਟਰੋ ਰੇਲ ਸੇਵਾਵਾਂ ਫਿਲਹਾਲ ਜਲਦ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ। ਫਿਲਹਾਲ ਸਵਿਮਿੰਗ ਪੂਲ ਵੀ ਫਿਲਹਾਲ ਬੰਦ ਰਹਿਣ ਦੀ ਸੰਭਾਵਨਾ ਹੈ। ਲੱਦਾਖ ਕੋਲ ਪਾਕਿਸਤਾਨ ਨੇ ਤਾਇਨਾਤ ਕੀਤੇ ਲੜਾਕੂ ਜਹਾਜ਼, ਭਾਰਤ ਦੀ ਵਧ ਸਕਦੀ ਮੁਸ਼ਕਿਲ ਆਖਿਰ ਮੋਦੀ ਦੇ ਮਨ 'ਚ ਕੀ? ਪ੍ਰੋਗਰਾਮ 'ਮਨ ਕੀ ਬਾਤ' ਦੌਰਾਨ ਕਰਨਗੇ ਸਾਂਝਾ ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਕਾਰਨ ਸਰਕਾਰ ਫਿਲਹਾਲ ਸਕੂਲ ਖੋਲ੍ਹਣ ਦਾ ਫੈਸਲਾ ਨਹੀਂ ਲੈਣਾ ਚਾਹੁੰਦੀ। ਦੁਨੀਆਂ ਭਰ 'ਚ ਵਧਿਆ ਕੋਰੋਨਾ ਦਾ ਖਤਰਾ, ਇਕ ਦਿਨ 'ਚ ਸਾਹਮਣੇ ਆ ਰਹੇ ਰਿਕਾਰਡ ਕੇਸ ਤੇ ਮੌਤਾਂ ਪੰਜਾਬੀਆਂ ਸਣੇ 33,593 ਭਾਰਤੀਆਂ ਨੂੰ ਡਿਪੋਰਟ ਕਰੇਗਾ ਅਮਰੀਕਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget