ਪੜਚੋਲ ਕਰੋ

Unlock 4: ਅੱਜ ਤੋਂ 10 ਸੂਬਿਆਂ 'ਚ ਸਾਵਧਾਨੀ ਨਾਲ ਖੁੱਲ੍ਹਣਗੇ ਸਕੂਲ, ਧਾਰਮਿਕ-ਸਮਾਜਿਕ ਸਮਾਗਮਾਂ 'ਚ ਜਾ ਸਕਣਗੇ 100 ਲੋਕ

ਓਪਨ ਏਅਰ ਥੀਏਟਰ ਖੋਲ੍ਹਣ ਲਈ ਅੱਜ ਤੋਂ ਇਜਾਜ਼ਤ ਦਿੱਤੀ ਜਾਵੇਗੀ। ਉੱਥੇ ਹੀ ਦੇਸ਼ ਦੇ 10 ਸੂਬਿਆਂ 'ਚ ਸਾਵਧਾਨੀ ਦੇ ਨਾਲ 9ਵੀਂ ਤੋਂ 12ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾ ਰਹੇ ਹਨ।

ਨਵੀਂ ਦਿੱਲੀ: ਕੋਰੋਨਾ ਸੰਕਟ ਦਰਮਿਆਨ ਅਨਲੌਕ-4 ਦੀ ਪ੍ਰਕਿਰਿਆ ਵਿਚਾਲੇ ਅੱਜ ਤੋਂ ਕਈ ਚੀਜ਼ਾਂ 'ਚ ਛੋਟ ਮਿਲਣ ਜਾ ਰਹੀ ਹੈ। ਅੱਜ ਤੋਂ ਸੰਸਕ੍ਰਿਤਕ, ਮਨਰੰਜਨ, ਧਾਰਮਿ, ਸਿਆਸੀ ਅਤੇ ਸਮਾਜਿਕ ਪ੍ਰੋਗਰਾਮਾਂ 'ਚ 100 ਲੋਕਾਂ ਨੂੰ ਮਾਸਕ ਲਾ ਕੇ ਸ਼ਾਮਲ ਹੋਣ ਦੀ ਇਜਾਜ਼ਤ ਹੈ। ਇਸ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣਾ, ਥਰਮਲ ਸਕੈਨਿੰਗ ਦਾ ਪ੍ਰਬੰਧ ਅਤੇ ਹੈਂਡ ਵਾਸ਼ ਜਾਂ ਸੈਨੇਟਾਇਜ਼ਰ ਦਾ ਇਸਤੇਮਾਲ ਕਰਨਾ ਜ਼ਰੂਰੀ ਹੋਵੇਗਾ।

ਓਪਨ ਏਅਰ ਥੀਏਟਰ ਖੋਲ੍ਹਣ ਲਈ ਅੱਜ ਤੋਂ ਇਜਾਜ਼ਤ ਦਿੱਤੀ ਜਾਵੇਗੀ। ਉੱਥੇ ਹੀ ਦੇਸ਼ ਦੇ 10 ਸੂਬਿਆਂ 'ਚ ਸਾਵਧਾਨੀ ਦੇ ਨਾਲ 9ਵੀਂ ਤੋਂ 12ਵੀਂ ਜਮਾਤ ਤਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾ ਰਹੇ ਹਨ।

ਬਿਹਾਰ, ਰਾਜਸਥਾਨ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਆਂਧਰਾ ਪ੍ਰਦੇਸ਼, ਕਰਨਾਟਕ, ਮੇਘਾਲਿਆ, ਨਾਗਾਲੈਂਡ 'ਚ ਅੱਜ 50 ਫੀਸਦ ਸਕੂਲ ਖੁੱਲ੍ਹ ਜਾਣਗੇ। ਉੱਥੇ ਹੀ ਯੂਪੀ, ਝਾਰਖੰਡ, ਦਿੱਲੀ, ਪੰਜਾਬ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ ਅਤੇ ਪੱਛਮੀ ਬੰਗਾਲ 'ਚ ਸਕੂਲ ਫਿਲਹਾਲ ਨਹੀਂ ਖੁੱਲ੍ਹਣਗੇ।

ਕਿਵੇਂ ਸ਼ੁਰੂ ਹੋ ਰਹੇ ਹਨ ਸਕੂਲ:

ਸਿਰਫ 50 ਫੀਸਦ ਅਧਿਆਪਕਾਂ ਤੇ ਸਟਾਫ ਨਾਲ ਸ਼ੁਰੂ ਹੋ ਰਹੇ ਹਨ ਸਕੂਲ ਮਾਪਿਆਂ ਦੀ ਲਿਖਤੀ ਇਜਾਜ਼ਤ ਤੇ ਵਿਦਿਆਰਥੀ ਸਕੂਲ ਆ ਸਕਣਗੇ ਕੋਰੋਨਾ ਤੋਂ ਬਚਣ ਲਈ ਸਾਰੇ ਉਪਾਅ ਹੋਣਗੇ ਮਾਸਕ ਤੇ ਸੋਸ਼ਲ ਡਿਸਟੈਂਸਿੰਗ ਲਾਜ਼ਮੀ ਹੋਵੇਗੀ ਸਕੂਲ ਗੇਟ 'ਤੇ ਥਰਮਲ ਸਕ੍ਰੀਨਿੰਗ ਹੋਵੇਗੀ ਫਿਲਹਾਲ ਉਨ੍ਹਾਂ ਸਕੂਲਾਂ ਦੇ ਖੁੱਲ੍ਹਣ ਦੀ ਇਜਾਜ਼ਤ ਜੋ ਕੰਟੇਨਮੈਂਟ ਜ਼ੋਨ 'ਚ ਨਹੀਂ ਹਨ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਥਿਤ ਸਕੂਲਾਂ 'ਚ ਵੀ ਉਨ੍ਹਾਂ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਦਾਖਲਾ ਨਹੀਂ ਦਿੱਤਾ ਜਾਵੇਗਾ ਜੋ ਕੰਟੇਨਮੈਂਟ ਜ਼ੋਨ 'ਚ ਰਹਿੰਦੇ ਹਨ ਸਕੂਲ ਜਾਣ ਵਾਲੇ ਵਿਦਿਆਰਥੀ, ਅਧਿਆਪਕ ਅਤੇ ਸਟਾਫ ਨੂੰ ਵੀ ਕੰਟੇਨਮੈਂਟ ਜ਼ੋਨ ਵਾਲੇ ਖੇਤਰਾਂ 'ਚ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਸਰਕਾਰੀ ਨਿਯਮਾਂ ਮੁਤਾਬਕ ਸਿਰਫ ਉਨ੍ਹਾਂ ਸਕੂਲਾਂ, ਕਾਲਜਾਂ ਨੂੰ ਚਲਾਉਣ ਦੀ ਇਜਾਜ਼ਤ ਹੈ ਜੋ ਕੰਟੇਨਮੈਂਟ ਜ਼ੋਨ ਤੋਂ ਬਾਹਰ ਹਨ। ਸਕੂਲ 'ਚ ਵਿਦਿਆਰਥੀ ਕਿਤਾਬ, ਕਾਪੀ, ਪੈਨ ਤੇ ਪੈਂਸਿਲ ਜਿਹੀਆਂ ਚੀਜ਼ਾਂ ਇਕ-ਦੂਜੇ ਨਾਲ ਸਾਂਝੀਆਂ ਨਾ ਕਰਨ। ਸਕੂਲ ਪ੍ਰਬੰਧਕਾਂ ਨੂੰ ਇਸ ਦਾ ਖਾਸ ਖਿਆਲ ਰੱਖਣਾ ਪਵੇਗਾ।

ਖੇਤੀ ਬਿੱਲ ਰੋਕਣ ਲਈ ਬਾਦਲਾਂ ਦੀ ਰਾਸ਼ਟਰਪਤੀ ਨੂੰ ਅਪੀਲ, ਦਸਤਖਤ ਨਾ ਕਰਨ ਦੀ ਗੁਹਾਰ

ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Politics News: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget