ਪੜਚੋਲ ਕਰੋ

ਉਨਾਵ ਬਲਾਤਕਾਰ ਮਾਮਲਾ 'ਤੇ ਕਸੂਤੀ ਘਿਰੀ ਬੀਜੇਪੀ, ਦਿੱਲੀ ਤੋਂ ਲਖਨਊ ਤਕ ਚੜ੍ਹਿਆ ਪਾਰਾ

ਉਨਾਵ ਰੇਪ ਕੇਸ ‘ਚ ਪੀੜਤਾ ਦੇ ਸੜਕ ਹਾਦਸੇ ਤੋਂ ਬਾਅਦ ਦਿੱਲੀ ਤੋਂ ਲੈ ਕੇ ਲਖਨਊ ਤਕ ਰਾਜਨੀਤੀ ਗਰਮਾ ਗਈ ਹੈ। ਪੀੜਤਾ ਨੂੰ ਇਨਸਾਫ ਦਵਾਉਣ ਲਈ ਯੋਗੀ ਸਰਕਾਰ ਖਿਲਾਫ ਖੂਬ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਬੀਜੇਪੀ ਸਰਕਾਰ ਖਿਲਾਫ ਵਿਰੋਧੀ ਧਿਰਾਂ ਨੇ ਮੋਰਚਾ ਖੋਲ੍ਹ ਲਿਆ ਹੈ।

ਲਖਨਉ: ਉਨਾਵ ਰੇਪ ਕੇਸ ‘ਚ ਪੀੜਤਾ ਦੇ ਸੜਕ ਹਾਦਸੇ ਤੋਂ ਬਾਅਦ ਦਿੱਲੀ ਤੋਂ ਲੈ ਕੇ ਲਖਨਊ ਤਕ ਰਾਜਨੀਤੀ ਗਰਮਾ ਗਈ ਹੈ। ਪੀੜਤਾ ਨੂੰ ਇਨਸਾਫ ਦਵਾਉਣ ਲਈ ਯੋਗੀ ਸਰਕਾਰ ਖਿਲਾਫ ਖੂਬ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਬੀਜੇਪੀ ਸਰਕਾਰ ਖਿਲਾਫ ਵਿਰੋਧੀ ਧਿਰਾਂ ਨੇ ਮੋਰਚਾ ਖੋਲ੍ਹ ਲਿਆ ਹੈ। ਬੀਜੇਪੀ ਨੂੰ ਇਸ ਕੇਸ ਵਿੱਚ ਘਿਰੇ ਆਪਣੇ ਵਿਧਾਇਕ ਕੁਲਦੀਪ ਸੇਂਗਰ ਕਰਕੇ ਨਿਮੋਸ਼ੀ ਸਹਿਣੀ ਪੈ ਰਹੀ ਹੈ। ਅੱਜ ਉਨਾਵ ਕੇਸ ਦੀ ਪੀੜਤਾ ਦੇ ਚਾਚਾ ਨੂੰ ਇੱਕ ਦਿਨ ਦੀ ਸ਼ੋਰਟ ਟਰਮ ਬੇਲ ਮਿਲ ਗਈ ਹੈ। ਹਾਈਕੋਰਟ ਦੀ ਲਖਨਊ ਬੈਂਚ ਦੇ ਜਸਟਿਸ ਅਹਿਮਦ ਨੇ ਪੀੜਤਾ ਦੇ ਚਾਚਾ ਨੂੰ ਆਪਣੀ ਪਤਨੀ ਤੇ ਸਾਲੀ ਦੇ ਅੰਤਮ ਸਸਕਾਰ ਲਈ ਇੱਕ ਦਿਨ ਦੀ ਬੇਲ ਦਿੱਤੀ ਹੈ। ਬੁੱਧਵਾਰ ਸਵੇਰੇ ਤੋਂ ਸ਼ਾਮ ਤਕ ਉਹ ਬੇਲ ‘ਤੇ ਰਹੇਗਾ ਤੇ ਸ਼ਾਮ ਨੂੰ ਫੇਰ ਤੋਂ ਰਾਏਬਰੇਲੀ ਜੇਲ੍ਹ ਪਹੁੰਚ ਜਾਵੇਗਾ। ਦੱਸ ਦਈਏ ਕਿ ਬਲਾਤਕਾਰ ਪੀੜਤਾ ਦੀ ਰਾਏਬਰੇਲੀ ਗਾਦਸੇ ਤੋਂ ਬਾਅਦ ਹਾਲਤ ਗੰਭੀਰ ਬਣੀ ਹੋਈ ਹੈ। ਉਸ ਦੀ ਛਾਤੀ ਤੇ ਸਿਰ ‘ਚ ਸੱਟਾਂ ਲੱਗੀਆਂ ਹਨ, ਜਦਕਿ ਪੀੜਤਾ ਦੇ ਵਕੀਲ ਨੂੰ ਕਈ ਫੈਕਚਰ ਤੇ ਹੈਡ ਇੰਜਰੀ ਹੋਈ ਹੈ। ਉਧਰ ਪੀੜਤਾ ਦੀ ਭੈਣ ਤੇ ਪਰਿਵਾਰਕ ਮੈਂਬਰਾਂ ਦੀ ਮੰਗ ਸੀ ਕਿ ਜਦੋਂ ਤਕ ਉਸ ਦੇ ਚਾਚਾ ਨੂੰ ਬੇਲ ਨਹੀ ਦਿੱਤੀ ਜਾਵੇਗੀ, ਉਹ ਹਾਦਸੇ ‘ਚ ਮਰਨ ਵਾਲਿਆਂ ਦਾ ਸਸਕਾਰ ਨਹੀਂ ਕਰਨਗੇ। ਇਸ ਸੜਕ ਹਾਦਸੇ ਤੋਂ ਬਾਅਦ ਉੱਠੇ ਸਿਆਸੀ ਹੰਗਾਮੇ ‘ਚ ਯੂਪੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ। ਉਨ੍ਹਾਂ ਨੇ ਬੀਜੇਪੀ ਵਿਧਾਇਕ ਕੁਲਦੀਪ ਸੇਂਗਰ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਉਧਰ, ਮਾਮਲੇ ‘ਚ ਨਿਰਪੱਖ ਜਾਂਚ ਤੇ ਪੀੜਤਾ ਨੂੰ ਨਿਆ ਲਈ ਅੱਜ ਕਾਂਗਰਸ, ਸਪਾ, ਬਸਪਾ ਸਮੇਤ ਕਈ ਪਾਰਟੀਆਂ ਨੇ ਸੰਸਦ ਭਵਨ ‘ਚ ਧਰਨਾ ਦਿੱਤਾ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget