ਪੜਚੋਲ ਕਰੋ

ਉਨਾਓ ਰੇਪ ਕੇਸ 'ਚ ਬੀਜੇਪੀ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਦੋਸ਼ੀ ਕਰਾਰ

ਉਨਾਓ ਦੇ ਪ੍ਰਸਿੱਧ ਅਗਵਾ ਤੇ ਗੈਂਗਰੇਪ ਮਾਮਲੇ ‘ਚ ਬੀਜੇਪੀ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਹੈ। ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਇਸ ਮਾਮਲੇ ‘ਤੇ ਆਪਣਾ ਫੈਸਲਾ ਸੁਣਾਇਆ ਹੈ।

ਨਵੀਂ ਦਿੱਲੀ: ਉਨਾਓ ਦੇ ਪ੍ਰਸਿੱਧ ਅਗਵਾ ਤੇ ਗੈਂਗਰੇਪ ਮਾਮਲੇ ‘ਚ ਬੀਜੇਪੀ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਹੈ। ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਇਸ ਮਾਮਲੇ ‘ਤੇ ਆਪਣਾ ਫੈਸਲਾ ਸੁਣਾਇਆ ਹੈ। 10 ਦਸੰਬਰ ਨੂੰ ਸੀਬੀਆਈ ਤੇ ਦੋਸ਼ੀਆਂ ਦਾ ਪੱਖ ਸੁਣਨ ਤੋਂ ਬਾਅਦ ਜਸਟਿਸ ਦਰਮੇਸ਼ ਸ਼ਰਮਾ ਨੇ ਕਿਹਾ ਸੀ ਕਿ ਉਹ 16 ਦਸੰਬਰ ਨੂੰ ਫੈਸਲਾ ਸੁਣਾ ਸਕਦੇ ਹਨ। ਕਰੀਬ 10 ਮਹੀਨੇ ਪਹਿਲਾਂ 11 ਜੂਨ, 2017 ਦੀ ਗੈਂਗਰੇਪ ਪੀੜਤਾ ਗਾਇਬ ਹੋ ਗਈ ਸੀ। ਪੀੜਤ ਪਰਿਵਾਰ ਨੇ ਸ਼ੁਭਮ, ਅਵਧੇਸ਼ ਖਿਲਾਫ ਕੇਸ ਦਾਇਰ ਕੀਤਾ ਸੀ। 21 ਜੂਨ ਨੂੰ ਪੀੜਤਾ ਵਾਪਸ ਪਰਤੀ ਸੀ ਤੇ 22 ਜੂਨ, 2017 ਨੂੰ ਉਸ ਨੇ ਮੈਜਿਸਟ੍ਰੇਟ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਸੀ। ਪੀੜਤਾ ਦੀ ਮਾਂ ਦੀ ਤਹਿਰੀਰ ‘ਤੇ ਉਨਾਓ ਦੇ ਮਾਖੀ ਥਾਣੇ ‘ਚ ਵਿਧਾਇਕ ਕੁਲਦੀਪ ਸੇਂਗਰ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਵਿਧਾਇਕ ਖਿਲਾਫ ਆਈਪੀਸੀ ਦੀ ਧਾਰਾ 363, 366, 506 ਤੇ ਪਾਕਸੋ ਐਕਟ ਤਹਿਤ ਮੁਕਦਮਾ ਦਾਇਰ ਕੀਤਾ ਗਿਆ। ਉਨਾਓ ਕੇਸ ਬਾਰੇ ਪੂਰੀ ਜਾਣਕਾਰੀ 11 ਜੂਨ 2017: ਪੀੜਤ ਲੜਕੀ ਸ਼ੁਭਮ ਦੇ ਨਾਲ ਪਿੰਡ ਤੋਂ ਲਾਪਤਾ ਹੋ ਗਈ, ਪਰਿਵਾਰ ਨੇ ਦੋਸ਼ੀ ਸ਼ੁਭਮ, ਅਵਧੇਸ਼ ਖ਼ਿਲਾਫ਼ ਕੇਸ ਦਰਜ ਕੀਤਾ 21 ਜੂਨ 2017: ਪੀੜਤ ਨੂੰ ਪੁਲਿਸ ਮਿਲੀ22 ਜੂਨ 2017: ਪੀੜਤ ਨੇ ਮੈਜਿਸਟਰੇਟ ਦੇ ਸਾਹਮਣੇ ਬਿਆਨ ਦਿੱਤਾ, ਪੀੜਤ ਨੇ ਤਿੰਨ ਵਿਅਕਤੀਆਂ ਉੱਤੇ ਸਮੂਹਿਕ ਜਬਰ ਜਨਾਹ ਦਾ ਦੋਸ਼ ਲਾਇਆ। ਵਿਧਾਇਕ ਪੱਖੀ ਹੋਣ ਕਾਰਨ ਤਿੰਨ ਨੌਜਵਾਨ ਗ੍ਰਿਫਤਾਰ 1 ਜੁਲਾਈ 2017: ਕੇਸ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ 22 ਜੁਲਾਈ 2017: ਪੀੜਤ ਨੇ ਪੀਐੱਮ-ਸੀਐਮ ਨੂੰ ਪੱਤਰ ਲਿਖਿਆ, ਕੁਲਦੀਪ ਸੇਂਗਰ ਉੱਤੇ ਬਲਾਤਕਾਰ ਦਾ ਦੋਸ਼ ਲਗਾਇਆ 30 ਅਕਤੂਬਰ 2017: ਵਿਧਾਇਕ ਸਮਰਥਕਾਂ ਨੇ ਪੀੜਤ ਪਰਿਵਾਰ ਦੇ ਮੈਂਬਰਾਂ ‘ਤੇ ਵਿਧਾਇਕ ਨੂੰ ਰਾਵਣ ਦਿਖਾਉਂਦੇ ਹੋਏ ਇੱਕ ਪੋਸਟਰ ਪੋਸਟ ਕਰਨ ਦਾ ਦੋਸ਼ ਲਾਉਂਦਿਆਂ ਪੀੜਤ ਪਰਿਵਾਰ‘ ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।

ਟਾਪ ਹੈਡਲਾਈਨ

ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ
ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget