ਪੜਚੋਲ ਕਰੋ

UNSC ਮੀਟਿੰਗ ‘ਚ ਪਾਕਿ ਨੂੰ ਮਿਲੀਆ ਸਿਰਫ ਚੀਨ ਦਾ ਸਾਥ, ਗੱਲਬਾਤ ਲਈ ਪਹਿਲਾਂ ਪਾਕਿਸਤਾਨ ਅੱਤਵਾਦ ਨੂੰ ਰੋਕੇ-ਭਾਰਤ

ਕਸ਼ਮੀਰ ਮੌਦੇ ‘ਤੇ ਇੱਕ ਵਾਰ ਫੇਰ ਤੋਂ ਪਾਕਿਸਤਾਨ ਦੀ ਉਮੀਦਾਂ ‘ਤੇ ਪਾਣੀ ਫਿਰ ਗਿਆ ਹੈ। ਘਾਟੀ ਚੋਂ ਧਾਰਾ 370 ਨੂੰ ਖ਼ਤਮ ਕਰਨ ਦੇ ਮੁੱਦੇ ਨੂੰ ਲੈ ਕੇ ਪਾਕਿ ਦੇ ਸ਼ਹਿ ‘ਤੇ ਚੀਨ ਨੇ ਸੁਰੱਖਿਆ ਕੌਂਸਲ ਨੂੰ ਗੈਰ-ਰਸਮੀ ਮੀਟਿੰਗ ਦਾ ਸੱਦਾ ਦਿੱਤਾ ਸੀ। ਜਿਸ ‘ਚ ਪਾਕਿ ਨੂੰ ਸਿਰਫ ਚੀਨ ਦਾ ਸਾਥ ਹੀ ਮਿਲੀਆ। ਰੂਸ ਨੇ ਵੀ ਭਾਰਤ ਨੂੰ ਸਮਰਥਨ ਦਿੱਤਾ ਹੈ।

ਨਵੀਂ ਦਿੱਲੀ: ਕਸ਼ਮੀਰ ਮੌਦੇ ‘ਤੇ ਇੱਕ ਵਾਰ ਫੇਰ ਤੋਂ ਪਾਕਿਸਤਾਨ ਦੀ ਉਮੀਦਾਂ ‘ਤੇ ਪਾਣੀ ਫਿਰ ਗਿਆ ਹੈ। ਘਾਟੀ ਚੋਂ ਧਾਰਾ 370 ਨੂੰ ਖ਼ਤਮ ਕਰਨ ਦੇ ਮੁੱਦੇ ਨੂੰ ਲੈ ਕੇ ਪਾਕਿ ਦੇ ਸ਼ਹਿ ‘ਤੇ ਚੀਨ ਨੇ ਸੁਰੱਖਿਆ ਕੌਂਸਲ ਨੂੰ ਗੈਰ-ਰਸਮੀ ਮੀਟਿੰਗ ਦਾ ਸੱਦਾ ਦਿੱਤਾ ਸੀ। ਜਿਸ ‘ਚ ਪਾਕਿ ਨੂੰ ਸਿਰਫ ਚੀਨ ਦਾ ਸਾਥ ਹੀ ਮਿਲੀਆ। ਰੂਸ ਨੇ ਵੀ ਭਾਰਤ ਨੂੰ ਸਮਰਥਨ ਦਿੱਤਾ ਹੈ। ਚੀਨ ਦੇ ਕਹਿਣ ‘ਤੇ ਇਹ ਮੀਟਿੰਗ ਇੱਕ ਬੰਦ ਕਮਰੇ ‘ਚ ਹੋਈ ਅਤੇ 73 ਮਿੰਟ ਤਕ ਕਸ਼ਮੀਰ ਮੁੱਦੇ ‘ਤੇ ਚਰਚਾ ਹੋਈ। ਮੀਟਿੰਗ ‘ਚ ਰੂਸ ਦੇ ਸਤਾਈ ਪ੍ਰਤੀਨਿਧੀ ਦੇਮਿਸਤਰੀ ਨੇ ਕਿਹਾ ਕਿ ਇਸ ਮੁੱਦੇ ਨੂੰ ਸੁਲਝਾਉਣ ‘ਚ ਸੁਰੱਖਿਆ ਕੌਂਸਲ ਦੀ ਕੋਈ ਭੂਮਿਕਾ ਨਹੀ ਹੋ ਸਕਦੀ। ਉਨ੍ਹਾਂ ਕਿਹਾ ਕਿ ਇਹ ਮੁੱਦਾ ਭਾਰਤ ਅਤੇ ਪਾਕਿਸਤਾਨ ਦੇ ਆਪਣੀ ਗੱਲਬਾਤ ਤੋਂ ਹੀ ਹੱਲ ਹੋ ਸਕਦਾ ਹੈ। UNSC ‘ਚ ਭਾਰਤ ਨੇ ਪਾਕਿਸਤਾਨ ਨੂੰ ਸਾਫ਼ ਸ਼ਬਦਾਂ ਚ ਕਿਹਾ ਕਿ ਗੱਲਬਾਤ ਸ਼ੁਰੂ ਕਰਨ ਲਈ ਉਸ ਨੂੰ ਅੱਤਵਾਦ ਰੋਕਣਾ ਪਵੇਗਾ। ਇਸ ਬੈਠਕ ‘ਚ ਭਾਰਤ ਦੇ ਸਥਾਈ ਪ੍ਰਤੀਨਿਧ ਸਯਦ ਅਕਬਰੂਦੀਨ ਨੇ ਕਿਹਾ ਕਿ ਭਾਰਤ ਦਾ ਰੁਖ ਇਹੀ ਸੀ ਅਤੇ ਹੈ ਕਿ ਸੰਵਿਧਾਨ ਦੀ ਧਾਰਾ 370 ਸਬੰਧੀ ਮਾਮਲਾ ਪੂਰੀ ਤਰ੍ਹਾਂ ਨਾਲ ਭਾਰਤ ਦਾ ਅੰਦਰੂਨੀ ਮਸਲਾ ਹੈ ਅਤੇ ਇਸ ‘ਤੇ ਕਿਸੇ ਦੂਜੇ ਨੂੰ ਬੋਲਣ ਦਾ ਹੱਕ ਨਹੀ। UNSC ਮੀਟਿੰਗ ‘ਚ ਪਾਕਿ ਨੂੰ ਮਿਲੀਆ ਸਿਰਫ ਚੀਨ ਦਾ ਸਾਥ, ਗੱਲਬਾਤ ਲਈ ਪਹਿਲਾਂ ਪਾਕਿਸਤਾਨ ਅੱਤਵਾਦ ਨੂੰ ਰੋਕੇ-ਭਾਰਤ ਬਿਆਨ ਦੇਣ ਤੋਂ ਬਾਅਦ ਅਕਬਰੂਦੀਨ ਨੇ ਮੀਡੀਆ ਨਾਲ ਗੱਲ ਕੀਤੀ ਜਦਕਿ ਪਾਕਿਸਤਾਨ ਅਤੇ ਚੀਨ ਦੇ ਪ੍ਰਤੀਨਿਧੀ ਮੀਡੀਆ ਨਾਲ ਬਗੈਰ ਗੱਲ ਕੀਤੇ ਹੀ ਚਲੇ ਗਏ। ਅਕਬਰੂਦੀਨ ਨੇ ਪਾਕਿਸਤਾਨ ਦਾ ਨਾਂ ਲਏ ਬਗੈਰ ਕਿ ਕੁਝ ਲੋਕ ਕਸ਼ਮੀਰ ਦੀ ਸਥਿਤੀ ਨੂੰ ਖ਼ਰਾਬ ਦਰਸ਼ਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਅਸਲੀਅੱਤ ਤੋਂ ਬਹੁਤ ਦੂਰ ਹਨ। ਉਨ੍ਹਾਂ ਕਿਹਾ ਕਿ “ਗੱਲਬਾਤ ਸ਼ੁਰੂ ਕਰਨ ਲਈ ਅੱਤਵਾਦ ਰੋਕੋ”। ਉਨ੍ਹਾਂ ਨੇ ਕਿਹਾ, “ਭਾਰਤ ਸਰਕਾਰ ਦੇ ਹਾਲ ਹੀ ਦੇ ਫੈਸਲੇ ਅਤੇ ਸਾਡੇ ਕਾਨੂੰਨੀ ਕੰਮਾਂ ਦਾ ਮਕਸਦ ਇਹ ਯਕੀਨੀ ਕਰਨਾ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਸਾਡੇ ਲੋਕਾਂ ਲਈ ਪ੍ਰਸਾਸ਼ਨ ਲਈ ਉਤਸ਼ਾਹਿਤ ਕੀਤਾ ਜਾਵੇ, ਸਮਾਜਿਕ-ਆਰਥਿਕ ਵਿਕਾਸ ਨੂੰ ਵਧਾਇਆ ਜਾ ਸਕੇ”। ਅਕਬਰੂਦੀਨ ਨੇ ਇੱਕ ਘੰਟੇ ਤੋਂ ਜ਼ਿਆਦਾ ਚਲੀ ਸਰੁੱਖਿਆ ਕੌਂਸਲ ਦੀ ਬੈਠਕ ਦਾ ਜ਼ਿਕਰ ਕਰਦੇ ਹੋਏ ਕਿਹਾ, “ਅਸੀਂ ਖੁਸ਼ ਹਾਂ ਕਿ ਸੁਰੱਖਿਆ ਕੌਂਸਲ ਨੇ ਬੰਦ ਕਮਰੇ ‘ਚ ਹੋਈ ਚਰਚਾ ‘ਚ ਇਨ੍ਹਾਂ ਕੋਸ਼ਿਸ਼ਾਂ ਨੂੰ ਸਹਿਰਾਇਆ ਗਿਆ”। ਅਕਬਰੂਦੀਨ ਨੇ ਕਿਹਾ, “ਖਾਸ ਚਿੰਤਾ ਇਹ ਹੈ ਕਿ ਇੱਕ ਦੇਸ਼ ਅਤੇ ਉਸਦੇ ਨੇਤਾ ਭਾਰਤ ‘ਚ ਹਿੰਸਾ ਨੂੰ ਵਧਾਦਾ ਦੇ ਰਹੇ ਹਨ ਅਤੇ ਜਿਹਾਦ ਦੀ ਸ਼ਬਦਾਵਲੀ ਦਾ ਇਸਤੇਮਾਲ ਕਰ ਰਹੇ ਹਨ”। ਉਨ੍ਹਾਂ ਨੇ ਕਿਹਾ ਕਿ ਭਾਰਤ, ਕਸ਼ਮੀਰ ਚੋਂ ਹੌਲੀ-ਹੌਲੀ ਸਾਰੀ ਪਾਬੰਦੀਆਂ ਹੱਟਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget