ਪੜਚੋਲ ਕਰੋ

ਕਸ਼ਮੀਰ ਮਸਲੇ 'ਤੇ ਪਾਕਿਸਤਾਨ ਨੂੰ ਮੁੜ ਝਟਕਾ, UNSC ਨੇ ਕੀਤੀ ਮੰਗ ਰੱਦ

ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਾ ਦਰਜਾ ਵਾਪਸ ਲੈਣ ਤੇ ਇਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਭਾਰਤ ਸਰਕਾਰ ਦੇ ਫੈਸਲੇ ਵਿਰੁੱਧ ਪਾਕਿਸਤਾਨ ਨੇ ਅੰਤਰਰਾਸ਼ਟਰੀ ਸਮਰਥਨ ਹਾਸਲ ਕਰਨ ਦੀਆਂ ਕਈ ਅਸਫਲ ਕੋਸ਼ਿਸ਼ਾਂ ਕੀਤੀਆਂ ਹਨ।

ਨਿਊਯਾਰਕ: ਪਾਕਿਸਤਾਨ ਨੇ ਇੱਕ ਵਾਰ ਫਿਰ ਸੰਯੁਕਤ ਰਾਸ਼ਟਰ 'ਚ ਕਸ਼ਮੀਰ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਕੋਸ਼ਿਸ਼ ਫਿਰ ਅਸਫਲ ਹੋ ਗਈ। ਸੰਯੁਕਤ ਰਾਸ਼ਟਰ ਪ੍ਰੀਸ਼ਦ ਨੇ ਇਸ ਮੁੱਦੇ 'ਤੇ ਸਮਾਂ ਤੇ ਧਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਕੌਂਸਲ ਨੇ ਕਿਹਾ ਕਿ ਇਹ ਮੁੱਦਾ ਕੁਝ ਅਜਿਹਾ ਨਹੀਂ ਜਿਸ ‘ਤੇ ਸਮਾਂ ਤੇ ਧਿਆਨ ਦੇਣਾ ਚਾਹੀਦਾ ਹੈ। ਭਾਰਤ ਦੇ ਟੌਪ ਦੇ ਰਾਜਦੂਤ ਨੇ ਕਿਹਾ ਹੈ ਕਿ ਚੀਨ ਵੱਲੋਂ ਬੁਲਾਈ ਗਈ ਸੰਯੁਕਤ ਰਾਸ਼ਟਰ ਦੀ ਮੀਟਿੰਗ ਵਿੱਚ ਕਸ਼ਮੀਰ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਠਾਉਣ ਦੀ ਪਾਕਿਸਤਾਨ ਦੀ ਕੋਸ਼ਿਸ਼ ਇੱਕ ਵਾਰ ਫਿਰ ਅਸਫਲ ਹੋ ਗਈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤ੍ਰਿਮੂਰਤੀ ਨੇ ਕਿਹਾ ਕਿ ਸੁਰੱਖਿਆ ਪ੍ਰੀਸ਼ਦ ਦੇ ਕਈ ਮੈਂਬਰਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੰਮੂ-ਕਸ਼ਮੀਰ ਭਾਰਤ ਤੇ ਪਾਕਿਸਤਾਨ ਦਾ ਦੁਵੱਲੀ ਮੁੱਦਾ ਹੈ ਤੇ ਸਿਮਲਾ ਸਮਝੌਤੇ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Agniveers ਲਈ ਵੱਡੀ ਖ਼ਬਰ! ਹੁਣ ਕਰ ਸਕਣਗੇ ਵਿਆਹ, ਸਰਕਾਰ ਨੇ ਦਿੱਤੀ ਮਨਜ਼ੂਰੀ, ਜਾਣੋ ਨਵੇਂ ਨਿਯਮ
Agniveers ਲਈ ਵੱਡੀ ਖ਼ਬਰ! ਹੁਣ ਕਰ ਸਕਣਗੇ ਵਿਆਹ, ਸਰਕਾਰ ਨੇ ਦਿੱਤੀ ਮਨਜ਼ੂਰੀ, ਜਾਣੋ ਨਵੇਂ ਨਿਯਮ
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ! ‘ਵਾਰਿਸ ਪੰਜਾਬ ਦੇ’ ਦਾ ਨਵਾਂ ਪੈਂਤੜਾ
ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ! ‘ਵਾਰਿਸ ਪੰਜਾਬ ਦੇ’ ਦਾ ਨਵਾਂ ਪੈਂਤੜਾ
ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, 26 ਤਰੀਕ ਤੱਕ ਸਾਰੇ ਅਧਿਕਾਰੀਆਂ-ਮੁਲਾਜ਼ਮਾਂ ਨੂੰ ਤਾਇਨਾਤੀ ਵਾਲੀ ਥਾਂ 'ਤੇ ਰਹਿਣ ਦੇ ਹੁਕਮ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, 26 ਤਰੀਕ ਤੱਕ ਸਾਰੇ ਅਧਿਕਾਰੀਆਂ-ਮੁਲਾਜ਼ਮਾਂ ਨੂੰ ਤਾਇਨਾਤੀ ਵਾਲੀ ਥਾਂ 'ਤੇ ਰਹਿਣ ਦੇ ਹੁਕਮ; ਜਾਣੋ ਵਜ੍ਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Embed widget