ਪੜਚੋਲ ਕਰੋ

ਨਵਾਂ ਸਾਲ ਚੜ੍ਹਦਿਆਂ ਹੀ ਮੋਦੀ ਸਰਕਾਰ ਦਾ ਵੱਡਾ ਐਲਾਨ

ਆਰਥਿਕ ਮੰਦੀ ਨਾਲ ਜੂਝ ਰਹੀ ਮੋਦੀ ਸਰਕਾਰ ਨੇ ਨਵਾਂ ਸਾਲ ਚੜ੍ਹਦਿਆਂ ਹੀ ਵੱਡਾ ਐਲਾਨ ਕੀਤਾ ਹੈ। ਸਰਕਾਰ ਬੁਨਿਆਦੀ ਢਾਂਚੇ 'ਤੇ 102 ਲੱਖ ਕਰੋੜ ਰੁਪਏ ਖਰਚਣ ਜਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਅਰਥਚਾਰੇ ਦੀ ਮੰਦੀ ਦੂਰ ਕੀਤਾ ਜਾ ਸਕੇਗਾ ਤੇ ਦੇਸ਼ ਨੂੰ ਪੰਜ ਹਜ਼ਾਰ ਅਰਬ ਡਾਲਰ ਦੀ ਅਰਥ ਵਿਵਸਥਾ ਬਣਾਉਣ ਦੀ ਦਿਸ਼ਾ ’ਚ ਅਹਿਮ ਕਦਮ ਹੋਏਗਾ।

ਨਵੀਂ ਦਿੱਲੀ: ਆਰਥਿਕ ਮੰਦੀ ਨਾਲ ਜੂਝ ਰਹੀ ਮੋਦੀ ਸਰਕਾਰ ਨੇ ਨਵਾਂ ਸਾਲ ਚੜ੍ਹਦਿਆਂ ਹੀ ਵੱਡਾ ਐਲਾਨ ਕੀਤਾ ਹੈ। ਸਰਕਾਰ ਬੁਨਿਆਦੀ ਢਾਂਚੇ 'ਤੇ 102 ਲੱਖ ਕਰੋੜ ਰੁਪਏ ਖਰਚਣ ਜਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਅਰਥਚਾਰੇ ਦੀ ਮੰਦੀ ਦੂਰ ਕੀਤਾ ਜਾ ਸਕੇਗਾ ਤੇ ਦੇਸ਼ ਨੂੰ ਪੰਜ ਹਜ਼ਾਰ ਅਰਬ ਡਾਲਰ ਦੀ ਅਰਥ ਵਿਵਸਥਾ ਬਣਾਉਣ ਦੀ ਦਿਸ਼ਾ ’ਚ ਅਹਿਮ ਕਦਮ ਹੋਏਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਸਰਕਾਰ ਨੇ 102 ਲੱਖ ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਸਬੰਧੀ ਪ੍ਰਾਜਕੈਟਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ’ਤੇ ਅਗਲੇ ਪੰਜ ਸਾਲ ਦੌਰਾਨ ਅਮਲ ਕੀਤਾ ਜਾਵੇਗਾ। ਉਨ੍ਹਾਂ ਬੁਨਿਆਦੀ ਢਾਂਚੇ ’ਚ ਨਿਵੇਸ਼ ਸਬੰਧੀ ਦੇ ਸਰਕਾਰ ਦੇ ਸੰਕਲਪ ’ਤੇ ਜ਼ੋਰ ਦਿੰਦਿਆਂ ਅਜਿਹੇ ਪ੍ਰਾਜੈਕਟਾਂ ਦਾ ਖਾਕਾ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ ਮੌਕੇ ਦਿੱਤੇ ਭਾਸ਼ਣ ’ਚ ਬੁਨਿਆਦੀ ਖੇਤਰ ਦੇ ਪ੍ਰਾਜੈਕਟਾਂ ’ਚ 100 ਲੱਖ ਕਰੋੜ ਰੁਪਏ ਦੇ ਨਿਵੇਸ਼ ਬਾਰੇ ਕਿਹਾ ਸੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਬਿਜਲੀ, ਰੇਲਵੇ, ਸ਼ਹਿਰੀ ਵਿਕਾਸ, ਸਿੰਜਾਈ, ਆਵਾਜਾਈ, ਸਿੱਖਿਆ ਤੇ ਸਿਹਤ ਖੇਤਰ ਨਾਲ ਸਬੰਧਤ ਹਨ। ਸੀਤਾਰਾਮਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਾਇਮ ਇੱਕ ਟੀਮ ਨੇ 102 ਲੱਖ ਕਰੋੜ ਰੁਪਏ ਦੇ ਬੁਨਿਆਦੀ ਪ੍ਰਾਜੈਕਟਾਂ ਦੀ ਪਛਾਣ ਕੀਤੀ ਹੈ। ਟੀਮ ਨੇ ਚਾਰ ਮਹੀਨੇ ਤੋਂ ਘੱਟ ਸਮੇਂ ਅੰਦਰ 70 ਵੱਖ ਵੱਖ ਧਿਰਾਂ ਨਾਲ ਗੱਲਬਾਤ ਤੇ ਵਿਚਾਰ ਚਰਚਾ ਮਗਰੋਂ ਇਹ ਕੰਮ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਲੜੀ ’ਚ ਤਿੰਨ ਲੱਖ ਕਰੋੜ ਰੁਪਏ ਦੇ ਹੋਰ ਪ੍ਰਾਜੈਕਟ ਵੀ ਜੋੜੇ ਜਾ ਸਕਦੇ ਹਨ। ਸੀਤਾਰਾਮਨ ਨੇ ਦੱਸਿਆ ਕਿ ਕਰੀਬ 25 ਲੱਖ ਕਰੋੜ ਰੁਪਏ ਦੇ ਪ੍ਰਾਜੈਕਟ ਬਿਜਲੀ ਖੇਤਰ ਨਾਲ ਸਬੰਧਤ ਹਨ ਜਦਕਿ 20 ਲੱਖ ਕਰੋੜ ਰੁਪਏ ਦੇ ਪ੍ਰਾਜੈਕਟ ਸੜਕ ਨਿਰਮਾਣ ਤੇ 14 ਲੱਖ ਕਰੋੜ ਰੁਪਏ ਦੇ ਰੇਲ ਪ੍ਰਾਜੈਕਟ ਹਨ। ਇਹ ਪ੍ਰਾਜੈਕਟ ਕਤਾਰ ਵਿੱਚ ਹਨ ਤੇ ਇਨ੍ਹਾਂ ਨੂੰ ਸ਼ੁਰੂ ਕੀਤੇ ਜਾਣ ਦੀ ਤਿਆਰੀ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਖੇਤਰ ਦੇ ਪ੍ਰਾਜੈਕਟਾਂ ’ਚ ਅਕਸ਼ੈ ਊਰਜਾ ਪ੍ਰਾਜੈਕਟ ਵੀ ਸ਼ਾਮਲ ਹਨ। ਸੀਤਾਰਾਮਨ ਨੇ ਕਿਹਾ ਕਿ ਇਹ ਪ੍ਰਾਜੈਕਟ ਪਿਛਲੇ ਛੇ ਸਾਲ ਦੌਰਾਨ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਅਮਲ ’ਚ ਲਿਆਂਦੇ ਗਏ 51 ਲੱਖ ਕਰੋੜ ਰੁਪਏ ਦੇ ਪ੍ਰਾਜੈਕਟਾਂ ਤੋਂ ਵੱਖਰੇ ਹਨ। ਉਨ੍ਹਾਂ ਕਿਹਾ ਕਿ ਕਈ ਨਵੇਂ ਪ੍ਰਾਜੈਕਟਾਂ ’ਚ ਕੇਂਦਰ ਤੇ ਸੂਬਾ ਸਰਕਾਰਾਂ ਦਾ ਹਿੱਸਾ 39-39 ਫੀਸਦ ਹੋਵੇਗਾ। ਬਾਕੀ 22 ਫੀਸਦ ਨਿਵੇਸ਼ ਨਿੱਜੀ ਖੇਤਰ ਤੋਂ ਆਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਦੇਸ਼ ਨੂੰ ਪੰਜ ਹਜ਼ਾਰ ਅਰਬ ਡਾਲਰ ਦੀ ਅਰਥ ਵਿਵਸਥਾ ਬਣਾਉਣ ’ਚ ਮਦਦ ਮਿਲੇਗੀ।

ਟਾਪ ਹੈਡਲਾਈਨ

Two Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Big News: ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Embed widget