ਪੜਚੋਲ ਕਰੋ

ਸੀਐਮ ਯੋਗੀ ਨੇ ਫੈਜਾਬਾਦ ਦਾ ਨਾਂ ਬਦਲ ਕੇ ‘ਅਯੋਧਿਆ’ ਰੱਖਿਆ

ਚੰਡੀਗੜ੍ਹ: ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਜ਼ਿਲ੍ਹਾ ਫੈਜਾਬਾਦ ਦਾ ਨਾਂ ਬਦਲ ਕੇ ਅਯੋਧਿਆ ਕਰ ਦਿੱਤਾ ਹੈ। ਅਯੋਧਿਆ ਵਿੱਚ ਦੀਵਾਲੀ ਦੇ ਇੱਕ ਪ੍ਰੋਗਰਾਮ ਵਿੱਚ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਇਹ ਵੱਡਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸੰਬੋਦਨ ਦੌਰਾਨ ਅਯੋਧਿਆ ਵਿੱਚ ਦਰਸ਼ਥ ਦੇ ਨਾਂ ’ਤੇ ਇੱਕ ਮੈਡੀਕਲ ਕਾਲਜ ਦੇ ਨਿਰਮਾਣ ਬਾਰੇ ਵੀ ਚਾਨਣਾ ਪਾਇਆ। ਇਸ ਦੌਰਾਨ ਦੱਖਣ ਕੋਰੀਆ ਦੀ ਫਰਸਟ ਲੇਡੀ ਕਿਮ ਜੂੰਗ ਸੂਕ ਵੀ ਮੌਜੂਦ ਸਨ। ਉਨ੍ਹਾਂ ਨੇ ਪੀਐਮ ਮੋਦੀ ਦਾ ਧੰਨਵਾਦ ਕੀਤਾ ਤੇ ਸੀਐਮ ਯੋਗੀ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸੀਐਮ ਯੋਗੀ ਨੇ ਕਿਹਾ ਕਿ ਇੱਕ ਸਾਲ ਬਾਅਦ ਫਿਰ ਤੋਂ ਉਹ ਭਾਗਵਾਨ ਰਾਮ ਦੀ ਪਾਵਨ ਜਨਮਭੂਮੀ ’ਤੇ ਆਏ ਹਨ। ਇਸ ਮੌਕੇ ਉਨ੍ਹਾਂ ਪੀਐਮ ਮੋਦੀ ਦੀ ਵਡਿਆਈ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਪੀਐਮ ਮੋਦੀ ਦਾ ਆਸ਼ੀਰਵਾਦ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਅਯੋਧਿਆ ਨਾਲ ਕੋਈ ਵਧੀਕੀ ਨਹੀਂ ਹੋਏਗੀ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਅਯੋਧਿਆ ਕੀ ਚਾਹੁੰਦਾ ਹੈ। ਪਹਿਲਾਂ ਲੋਕ ਅਯੋਧਿਆ ਦਾ ਨਾਂ ਲੈਣ ਤੋਂ ਵੀ ਡਰਦੇ ਸਨ। ਇਸ ਮੌਕੇ ਉਨ੍ਹਾਂ ਆਪਣੀ ਸਰਕਾਰ ਵੱਲੋਂ ਕੀਤੇ ਸੁਧਾਰ ਵੀ ਗਿਣਾਏ ਤੇ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਸੁਧਾਰਾਂ ਤੇ ਨਿਰਮਾਣ ਕਾਰਜਾਂ ਬਾਰੇ ਦੱਸਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget