ਪੜਚੋਲ ਕਰੋ

ਪਾਣੀ ਨੂੰ ਤਰਸ ਰਹੇ ਪਰਿਵਾਰ ਨੇ ਮੋਦੀ ਨੂੰ ਲਿਖੀ ਚਿੱਠੀ, ਵਿੱਚ ਲਿਖੀ ਬੇਹੱਦ ਖ਼ਤਰਨਾਕ ਗੱਲ

ਹਾਥਰਸ ਦੇ ਇੱਕ ਕਿਸਾਨ ਤੇ ਉਸ ਦੀਆਂ ਤਿੰਨ ਧੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਖ਼ੁਦਕੁਸ਼ੀ ਕਰਨ ਦੀ ਮਨਜ਼ੂਰੀ ਮੰਗੀ ਹੈ ਕਿਉਂਕਿ ਉਨ੍ਹਾਂ ਨੂੰ ਪੀਣ ਲਈ ਇੱਕ ਬੂੰਦ ਵੀ ਪਾਣੀ ਨਹੀਂ ਮਿਲ ਰਿਹਾ।

ਹਾਥਰਸ: ਇੱਥੋਂ ਦੇ ਇੱਕ ਕਿਸਾਨ ਤੇ ਉਸ ਦੀਆਂ ਤਿੰਨ ਧੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਖ਼ੁਦਕੁਸ਼ੀ ਕਰਨ ਦੀ ਮਨਜ਼ੂਰੀ ਮੰਗੀ ਹੈ ਕਿਉਂਕਿ ਉਨ੍ਹਾਂ ਨੂੰ ਪੀਣ ਲਈ ਇੱਕ ਬੂੰਦ ਵੀ ਪਾਣੀ ਨਹੀਂ ਮਿਲ ਰਿਹਾ। ਜ਼ਿਲ੍ਹਾ ਹਾਥਰਸ ਦੇ ਹਾਸਿਆਨ ਬਲਾਕ ਵਿੱਚ ਇੱਕ ਕਿਸਾਨ ਚੰਦਰਪਾਲ ਸਿੰਘ ਖੇਤਰ ਵਿੱਚ ਖਾਰਾ ਪਾਣੀ ਆਉਣ ਦੀ ਸ਼ਿਕਾਇਤ ਕਰਨ ਲਈ ਕਈ ਦਿਨਾਂ ਤੋਂ ਸਰਕਾਰੀ ਅਧਿਕਾਰੀਆਂ ਦੇ ਚੱਕਰ ਲਾ ਰਹੇ ਹਨ। ਇਸ ਸਬੰਧੀ ਕਿਸਾਨ ਚੰਦਰਪਾਲ ਸਿੰਘ ਨੇ ਕਿਹਾ ਕਿ ਉਹ ਖਾਰਾ ਪਾਣੀ ਨਹੀਂ ਪੀ ਸਕਦੇ। ਉਨ੍ਹਾਂ ਦੀਆਂ ਧੀਆਂ ਜਦੋਂ ਵੀ ਪਾਣੀ ਪੀਂਦੀਆਂ ਹਨ, ਉਨ੍ਹਾਂ ਨੂੰ ਉਲਟੀ ਆ ਜਾਂਦੀ ਹੈ। ਪਾਣੀ ਵਿੱਚ ਨਮਕ ਜ਼ਿਆਦਾ ਹੋਣ ਕਰਕੇ ਫਸਲਾਂ ਵੀ ਬਰਬਾਦ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਪਰਿਵਾਰ ਨੂੰ ਬੋਤਲਬੰਦ ਪਾਣੀ ਵੀ ਨਹੀਂ ਪਿਲਾ ਸਕਦੇ। ਉੱਤੋਂ ਉਨ੍ਹਾਂ ਦੀਆਂ ਗੁਜ਼ਾਰਿਸ਼ਾਂ ਨਾਲ ਅਫ਼ਸਰਾਂ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ ਇਸ ਲਈ ਹੁਣ ਉਨ੍ਹਾਂ ਪ੍ਰਧਾਨ ਮੰਤਰੀ ਨਾਲ ਆਪਣਾ ਤੇ ਆਪਣੀਆਂ ਨਾਬਾਲਗ ਧੀਆਂ ਦਾ ਜੀਵਨ ਖ਼ਤਮ ਕਰਨ ਦੀ ਮਨਜ਼ੂਰੀ ਮੰਗੀ ਹੈ। ਦੱਸ ਦੇਈਏ ਇਕੱਲੇ ਚੰਦਰਪਾਲ ਸਿੰਘ ਹੀ ਨਹੀਂ, ਇਲਾਕੇ ਦੇ ਹੋਰ ਲੋਕ ਵੀ ਇਸੇ ਸਮੱਸਿਆ ਨਾਲ ਜੂਝ ਰਹੇ ਹਨ। ਇੱਕ ਸਥਾਨੀ ਨਿਵਾਸੀ ਰਾਕੇਸ਼ ਕੁਮਾਰ ਨੇ ਕਿਹਾ ਕਿ ਪਾਣੀ ਇੰਨਾ ਖਾਰਾ ਹੈ ਕਿ ਜਾਨਵਰ ਤਕ ਇਹ ਪਾਣੀ ਨਹੀਂ ਪੀ ਰਹੇ। ਪੀਣ ਵਾਲਾ ਪਾਣੀ ਲਿਆਉਣ ਲਈ ਉਨ੍ਹਾਂ ਨੂੰ 3-4 ਕਿਮੀ ਦੂਰ ਪੈਦਲ ਜਾਣਾ ਪੈਂਦਾ ਹੈ। ਜਦੋਂ ਇਸ ਬਾਰੇ ਅਫ਼ਸਰਾਂ ਨੂੰ ਪੁੱਛਿਆ ਗਿਆ ਤਾਂ ਉਹ ਇਸ ਸਮੱਸਿਆ ਤੋਂ ਬਿਲਕੁਲ ਅਨਜਾਣ ਸਨ।

ਟਾਪ ਹੈਡਲਾਈਨ

CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ
CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Delhi Gurdwara Bangla Sahib 'ਚ ਪੁਲਿਸ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਮਾਨ ਬੋਲੇ- ਗੁਰੂਘਰ ਦੀ ਮਰਿਆਦਾ ਨੂੰ ਪਹੁੰਚਾਈ ਠੇਸ 
 Delhi Gurdwara Bangla Sahib 'ਚ ਪੁਲਿਸ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਮਾਨ ਬੋਲੇ- ਗੁਰੂਘਰ ਦੀ ਮਰਿਆਦਾ ਨੂੰ ਪਹੁੰਚਾਈ ਠੇਸ 
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਸਣੇ ਇਨ੍ਹਾਂ ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਸਣੇ ਇਨ੍ਹਾਂ ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget