ਪੜਚੋਲ ਕਰੋ

ਹੁਣ ਦਿੱਲੀ ਤੋਂ ਮੇਰਠ ਸਿਰਫ ਇੱਕ ਘੰਟਾ ਦੂਰ  

ਦਿੱਲੀ ਤੇ ਪੱਛਮੀ ਯੂਪੀ ਦੇ ਲੋਕਾਂ ਨੂੰ ਜਲਦੀ ਹੀ ਇੱਕ ਵੱਡੀ ਸੌਗਾਤ ਮਿਲ ਸਕਦੀ ਹੈ। ਅਸਲ ‘ਚ ਦਿੱਲੀ-ਗਾਜ਼ੀਆਬਾਦ ਤੇ ਮੇਰਠ ‘ਚ 82 ਕਿਮੀ ਲੰਬੇ ਕੌਰੀਡੋਰ ‘ਤੇ ਰੇਲ ਦੀ ਸ਼ੁਰੂਆਤ 2023 ਤੈਅ ਮੰਨੀ ਜਾ ਰਹੀ ਹੈ।

ਨਵੀਂ ਦਿੱਲੀ: ਦਿੱਲੀ ਤੇ ਪੱਛਮੀ ਯੂਪੀ ਦੇ ਲੋਕਾਂ ਨੂੰ ਜਲਦੀ ਹੀ ਇੱਕ ਵੱਡੀ ਸੌਗਾਤ ਮਿਲ ਸਕਦੀ ਹੈ। ਅਸਲ ‘ਚ ਦਿੱਲੀ-ਗਾਜ਼ੀਆਬਾਦ ਤੇ ਮੇਰਠ ‘ਚ 82 ਕਿਮੀ ਲੰਬੇ ਕੌਰੀਡੋਰ ‘ਤੇ ਰੇਲ ਦੀ ਸ਼ੁਰੂਆਤ 2023 ਤੈਅ ਮੰਨੀ ਜਾ ਰਹੀ ਹੈ। ਇਸ ਕੌਰੀਡੋਰ ਦੇ ਸਾਹਿਬਾਬਾਦ ਤੇ ਦੁਹਾੜੀ ‘ਚ 17 ਕਿਮੀ ਲੰਬਾ ਰੂਟ ਨਿਰਮਾਣ ਦਾ ਕਾਰਜ ਵੀ ਸ਼ੁਰੂ ਹੋ ਗਿਆ ਹੈ। ਅਜਿਹੇ ‘ਚ ਯੂਪੀ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਰੈਪਿਡ ਰੇਲ ਟ੍ਰਾਂਸਪੋਰਟ ਸਿਸਟਮ ਦੀ ਸੇਵਾ ਸ਼ੁਰੂ ਹੋਵੇਗੀ। ਕਰੀਬ 30 ਹਜ਼ਾਰ ਕਰੋੜ ਦੀ ਲਾਗਤ ਤੋਂ ਬਣਨ ਵਾਲੇ ਇਸ ਕੌਰੀਡੋਰ ‘ਤੇ 24 ਸਟੇਸ਼ਨ ਹੋਣਗੇ ਜੋ ਅੰਡਰਗ੍ਰਾਉਂਡ ਤੇ ਐਲੀਵੇਟਿਡ ਦੋਵੇਂ ਤਰ੍ਹਾਂ ਦੇ ਹੋਣਗੇ। ਇਸ ਦੀ ਸ਼ੁਰੂਆਤ ਦਿੱਲੀ ਦੇ ਸਰਾਏ ਕਾਲੇ ਖ਼ਾ ਸਟੇਸ਼ਨ ਤੋਂ ਹੋਵੇਗੀ ਤੇ ਇਹ ਮੇਰਠ ਦੇ ਮੋਦੀਪੁਰਮ ਤਕ ਜਾਵੇਗੀ। ਇਸ ਰੂਟ ਨਾਲ ਦਿੱਲੀ ਤੋਂ ਮੇਰਠ ਦੀ ਦੂਰੀ ਇੱਕ ਘੰਟੇ ‘ਚ ਤੈਅ ਹੋ ਜਾਵੇਗੀ। ਨਾਲ ਹੀ ਖ਼ਬਰਾਂ ਹਨ ਕਿ ਹਰ ਰੋਜ਼ ਕਰੀਬ 8 ਲੱਖ ਤੋਂ ਜ਼ਿਆਦਾ ਲੋਕ ਇਸ ਰੂਟ ਦਾ ਇਸਤੇਮਾਲ ਕਰਨਗੇ। ਕੌਰੀਡੋਰ ਇਸ ਤਰ੍ਹਾ ਬਣਾਇਆ ਜਾਵੇਗਾ ਕਿ ਇਸ ‘ਤੇ 180 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਰੇਲ ਦੌੜ ਸਕੇ ਪਰ ਟ੍ਰੇਨਾਂ ਦੀ ਸਪੀਡ 160 ਕਿਮੀ ਪ੍ਰਤੀ ਘੰਟੇ ਮੁਤਾਬਕ ਕੀਤਾ ਜਾਵੇਗਾ। ਨਾਲ ਹੀ ਇਸ ‘ਚ ਮਹਿਲਾਵਾਂ ਲਈ ਵੱਖਰੇ ਕੋਚ ਦਾ ਪ੍ਰਬੰਧ ਵੀ ਹੋਵੇਗਾ। ਇਹ ਸੁਵਿਧਾ ਦੇਣ ਦਾ ਸਰਕਾਰ ਦਾ ਮਕਸਦ ਹੈ ਕਿ ਲੋਕ ਜ਼ਿਆਦਾ ਤੋਂ ਜ਼ਿਆਦਾ ਪਬਲਿਕ ਟ੍ਰਾਂਸਪੋਰਟ ਦਾ ਇਸਤੇਮਾਲ ਕਰਨ।

ਟਾਪ ਹੈਡਲਾਈਨ

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget