ਪੜਚੋਲ ਕਰੋ

ਸਰਕਾਰ 133 ਕਰੋੜ ਰੁਪਏ ਦੇ ਬਾਲੇਗੀ ਦੀਵੇ! 5.51 ਲੱਖ ਦੀਵੇ ਜਗਾਉਣ ਦੀ ਟੀਚਾ

ਅਯੁੱਧਿਆ ‘ਚ ਇਸ ਹਫਤੇ ਦੇ ਆਖਰ ‘ਚ ਹੋਣ ਵਾਲੇ ਫੇਮਸ ‘ਦੀਪੋਤਸਵ’ ਹੁਣ ਇੱਕ ਆਫੀਸ਼ੀਅਲ ਸਮਾਗਮ ਹੋਵੇਗਾ ਤੇ ਇਸ ਦਾ ਪੂਰਾ ਖ਼ਰਚ ਉਤੱਰ ਪ੍ਰਦੇਸ਼ ਸਰਕਾਰ ਕਰੇਗੀ। ਇਸ ਦੇ ਲਈ 133 ਕਰੋੜ ਰੁਪਏ ਦੀ ਰਕਮ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਲੱਖਨਊ: ਅਯੁੱਧਿਆ ‘ਚ ਇਸ ਹਫਤੇ ਦੇ ਆਖਰ ‘ਚ ਹੋਣ ਵਾਲੇ ਫੇਮਸ ‘ਦੀਪੋਤਸਵ’ ਹੁਣ ਇੱਕ ਆਫੀਸ਼ੀਅਲ ਸਮਾਗਮ ਹੋਵੇਗਾ ਤੇ ਇਸ ਦਾ ਪੂਰਾ ਖ਼ਰਚ ਉਤੱਰ ਪ੍ਰਦੇਸ਼ ਸਰਕਾਰ ਕਰੇਗੀ। ਇਸ ਦੇ ਲਈ 133 ਕਰੋੜ ਰੁਪਏ ਦੀ ਰਕਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ‘ਚ 26 ਅਕਤੂਬਰ ਨੂੰ 5.51 ਲੱਖ ਤੋਂ ਵੀ ਜ਼ਿਆਦਾ ਦੀਵੇ ਜਗਾਏ ਜਾਣਗੇ। ਪਿਛਲੇ ਸਾਲ ਸਰਿਯੂ ਨਦੀ ਕੰਡੇ ਕਰੀਬ 45 ਮਿੰਟ ਲਈ ਦੀਵੇ ਜਗਾਏ ਗਏ ਸੀ ਜਿਸ ਦੀ ਚਰਚਾ ਸਾਰੀ ਦੁਨੀਆ ‘ਚ ਹੋਈ ਹੈ। ਸੂਬਾ ਮੰਤਰੀ ਮੰਡਲ ਵੱਲੋਂ ਇਸ ਵਾਰ ਪਿਛਲੀ ਵਾਰ ਨਾਲੋਂ ਜ਼ਿਆਦਾ ਦੀਵੇ ਜਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰਾ ਖ਼ਰਚ ਸੂਬਾ ਸਰਕਾਰ ਆਪ ਚੁੱਕੇਗੀ। ਸਰਕਾਰੀ ਬੁਲਾਰੇ ਸ਼੍ਰੀਕਾਂਤ ਸ਼ਰਮਾ ਨੇ ਕਿਹਾ ਕਿ ਦੀਪੋਤਵਸ ਸਮਾਗਮ ਦਾ ਪ੍ਰਬੰਧ ਪਿਛਲੇ ਦੋ ਸਾਲਾਂ ਤੋਂ ਸੈਲਾਨੀ ਵਿਭਾਗ ਕਰ ਰਿਹਾ ਸੀ। ਫਿਰ ਅੱਗੇ ਤੋਂ ਇਹ ਇੱਕ ਸਰਕਾਰੀ ਸਮਾਗਮ ਹੋਵੇਗਾ। ਸੂਬਾ ਸਰਕਾਰ ਨੇ ‘ਦੀਪੋਤਸਵ’ ਲਈ ਪੂਰੇ ਪ੍ਰਬੰਧ ਕੀਤੇ ਹਨ, 26 ਅਕਤੂਬਰ ਨੂੰ ਮੁੱਖ ਮੰਤਰੀ ਇਸ ਦੇ ਮੁੱਖ ਮਹਿਮਾਨ ਹੋਣਗੇ। ਦੱਸ ਦਈਏ ਕਿ ਦੀਪੋਤਸਵ ਨੂੰ ਯੋਗੀ ਸਰਕਾਰ ਦੀ ਕੈਬਿਨਟ ਬੈਠਕ ‘ਚ ਸੂਬਾ ਮੇਲਾ ਦਾ ਦਰਜਾ ਦਿੱਤਾ ਗਿਆ। ਇਹ ਉਤਸਵ 24 ਤੋਂ 16 ਅਕਤੂਬਰ ‘ਚ ਅਯੁੱਧਿਆ ‘ਚ ਹੋਵੇਗਾ ਤੇ ਇਸ ਵਾਰ ਇਸ ‘ਚ ਪਿਛਲੇ ਰਿਕਾਰਡ ਨੂੰ ਤੋੜਣ ਦੀ ਤਿਆਰੀ ਕੀਤੀ ਗਈ ਹੈ। ਪਿਛਲੇ ਸਾਲ ਕਰੀਬ ਤਿੰਨ ਲੱਖ ਤੋਂ ਜ਼ਿਆਦਾ ਦੀਵੇ ਜਲਾਏ ਗਏ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget