ਪੜਚੋਲ ਕਰੋ

ਹੁਣ ਅਯੋਧਿਆ ਵੱਲ ਤੋਰੇ ਸੁਰੱਖਿਆ ਬਲ, ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਹਾਈ ਅਲਰਟ

ਰਾਮ ਜਨਮ ਭੂਮੀ ਮੁੱਦੇ ਦਾ ਜਲਦ ਫੈਸਲਾ ਆਉਣ ਤੇ ਤਿਉਹਾਰਾਂ ਦੇ ਮੱਦੇਨਜ਼ਰ ਅਯੋਧਿਆ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਯੋਧਿਆ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਸ਼ਹਿਰ ਵਿੱਚ 10 ਹੋਰ ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਵਾਧੂ ਫੋਰਸਾਂ ਦੇ ਠਹਿਰਨ ਲਈ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਸਥਾਨਕ ਗੈਸਟ ਹਾਊਸ, ਧਰਮਸ਼ਾਲਾਵਾਂ, ਸਕੂਲਾਂ ਤੇ ਕਾਲਜਾਂ ਵਿੱਚ ਸੁਰੱਖਿਆ ਬਲਾਂ ਦੇ ਠਹਿਰਨ ਦੀ ਵਿਵਸਥਾ ਕੀਤੀ ਜਾਏਗੀ।

ਅਯੋਧਿਆ: ਰਾਮ ਜਨਮ ਭੂਮੀ ਮੁੱਦੇ ਦਾ ਜਲਦ ਫੈਸਲਾ ਆਉਣ ਤੇ ਤਿਉਹਾਰਾਂ ਦੇ ਮੱਦੇਨਜ਼ਰ ਅਯੋਧਿਆ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਯੋਧਿਆ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਸ਼ਹਿਰ ਵਿੱਚ 10 ਹੋਰ ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਵਾਧੂ ਫੋਰਸਾਂ ਦੇ ਠਹਿਰਨ ਲਈ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਸਥਾਨਕ ਗੈਸਟ ਹਾਊਸ, ਧਰਮਸ਼ਾਲਾਵਾਂ, ਸਕੂਲਾਂ ਤੇ ਕਾਲਜਾਂ ਵਿੱਚ ਸੁਰੱਖਿਆ ਬਲਾਂ ਦੇ ਠਹਿਰਨ ਦੀ ਵਿਵਸਥਾ ਕੀਤੀ ਜਾਏਗੀ।

ਸੀਨੀਅਰ ਅਧਿਕਾਰੀ ਨੇ ਦੱਸਿਆ, 'ਅਸੀਂ ਡਰੋਨ ਨਾਲ ਦੁਰਗਾ ਪੂਜਾ ਤੇ ਦੁਸਹਿਰੇ ਦੇ ਜਲੂਸਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਵਾਂਗੇ ਤੇ ਪੂਜਾ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਜਲੂਸਾਂ ਦੇ ਦੌਰਾਨ ਗੁਲਾਲ ਦੀ ਵਰਤੋਂ ਨਾ ਕਰਨ। ਇਸ ਦੀ ਬਜਾਏ ਉਹ ਫੁੱਲਾਂ ਦੀਆਂ ਪੱਤੀਆਂ ਦੀ ਵਰਤੋਂ ਕਰ ਸਕਦੇ ਹਨ।' ਦੁਰਗਾ ਮੂਰਤੀ ਵਿਸਰਜਨ ਤੇ ਦੁਸਹਿਰੇ ਦੇ ਤਿਉਹਾਰ ਸੋਮਵਾਰ ਤੋਂ ਸ਼ੁਰੂ ਹੋਣਗੇ ਤੇ ਵੱਖ-ਵੱਖ ਰਾਮ ਲੀਲਾਵਾਂ ਪੂਰੇ ਮਹੀਨੇ ਦੌਰਾਨ ਦੀਵਾਲੀ ਤੱਕ ਜਾਰੀ ਰਹਿਣਗੀਆਂ।

ਦੀਵਾਲੀ 'ਤੇ ਸੂਬਾ ਸਰਕਾਰ ਵੱਲੋਂ ਆਯੋਜਿਤ ਤਿੰਨ ਰੋਜ਼ਾ 'ਦੀਪੋਤਸਵ' ਪ੍ਰੋਗਰਾਮ ਵਿਚ ਵੀ ਭੀੜ ਵਧਣ ਦੀ ਉਮੀਦ ਹੈ। ਜ਼ਿਲ੍ਹਾ ਪੁਲਿਸ ਅਤੇ ਸਥਾਨਕ ਖੁਫੀਆ ਇਕਾਈਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੇ ਹੋਟਲ, ਗੈਸਟ ਹਾਊਸਾਂ, ਧਰਮਸ਼ਾਲਾਵਾਂ, ਲਾਜ ਤੇ ਹੋਮ ਸਟੇਅ ਦੀ ਜਾਂਚ ਸ਼ੁਰੂ ਕਰਨ ਤੇ ਉਥੇ ਕੰਮ ਕਰਨ ਤੇ ਰਹਿਣ ਵਾਲੇ ਲੋਕਾਂ ਦੇ ਸ਼ਨਾਖਤੀ ਕਾਰਡਾਂ ਦੀ ਤਸਦੀਕ ਕਰਨ। ਇਹ ਸਭ ਖੂਫੀਆ ਏਜੰਸੀਆਂ ਵੱਲੋਂ ਦਿੱਤੀ ਖ਼ਤਰੇ ਦੀ ਸੂਚਨਾ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ।

ਦਰਅਸਲ ਰਾਮ ਮੰਦਰ 'ਤੇ ਸੁਪਰੀਮ ਕੋਰਟ ਤੋਂ ਨਵੰਬਰ ਮਹੀਨੇ ਵਿੱਚ ਫੈਸਲਾ ਆਉਣ ਦੀ ਉਮੀਦ ਹੈ। ਇਸ ਲਈ ਸਥਾਨਕ ਪ੍ਰਸ਼ਾਸਨ ਵਿਵਸਥਾ ਵਿੱਚ ਕੋਈ ਢਿੱਲ ਨਹੀਂ ਵਰਤਣਾ ਚਾਹੁੰਦਾ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget