ਪੜਚੋਲ ਕਰੋ

ਯੂਪੀ 'ਚੋਂ ਖਾਲਿਸਤਾਨ ਪੱਖੀ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਮੁਲਜ਼ਮ ਖਾਲਿਸਤਾਨੀ ਪਰਮਜੀਤ ਸਿੰਘ ਪੰਮਾ ਤੇ ਮਲਤਾਨੀ ਸਿੰਘ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪਰਮਜੀਤ ਇਸ ਸਮੇਂ ਯੂਕੇ ਵਿੱਚ ਹੈ ਤੇ ਮਲਤਾਨੀ ਜਰਮਨੀ ਵਿੱਚ ਹੈ।

ਲਖਨਊ: ਪੰਜਾਬ ਤੇ ਯੂਪੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਖਾਲਿਸਤਾਨ ਹਮਾਇਤੀ ਨੂੰ ਸੋਮਵਾਰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਮੁਤਾਬਕ ਜਗਦੇਵ ਸਿੰਘ ਉਰਫ ਜੱਗਾ ਨੂੰ ਸ਼ਹਿਰ ਦੇ ਵਿਕਾਸ ਨਗਰ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਜਗਦੇਵ ਨੂੰ 2019 ਤੇ 2020 ਦੇ ਸ਼ੁਰੂ ਵਿੱਚ ਵੀ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਮੁਲਜ਼ਮ ਖਾਲਿਸਤਾਨੀ ਪਰਮਜੀਤ ਸਿੰਘ ਪੰਮਾ ਤੇ ਮਲਤਾਨੀ ਸਿੰਘ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪਰਮਜੀਤ ਇਸ ਸਮੇਂ ਯੂਕੇ ਵਿੱਚ ਹੈ ਤੇ ਮਲਤਾਨੀ ਜਰਮਨੀ ਵਿੱਚ ਹੈ। ਪੁਲਿਸ ਦੇ ਦੱਸਣ ਮੁਤਾਬਕ ਦੋਵਾਂ 'ਤੇ ਪੰਜਾਬ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਤੇ ਅੱਤਵਾਦ ਨੂੰ ਬੜਾਵਾ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹਨ।

ਪੁਲਿਸ ਅਨੁਸਾਰ ਪਰਮਜੀਤ ਸਿੰਘ ਤੇ ਮਾਲਤਾਨੀ ਕਥਿਤ ਤੌਰ ਤੇ ਜਗਦੇਵ ਸਿੰਘ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਲਈ ਤਿਆਰ ਕਰ ਰਹੇ ਸਨ। ਉਨ੍ਹਾਂ ਵੱਲੋਂ ਮੁਹੱਈਆ ਕਰਵਾਈ ਗਈ ਰਕਮ ਨਾਲ ਉਸ ਨੇ ਆਪਣੇ ਸਾਥੀ ਜਗਰੂਪ ਸਿੰਘ ਨਾਲ ਮਿਲ ਕੇ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦੇ ਸਨ। ਜਗਰੂਪ ਸਿੰਘ ਨੂੰ ਪੰਜਾਬ ਪੁਲਿਸ ਨੇ ਐਤਵਾਰ ਗ੍ਰਿਫ਼ਤਾਰ ਕੀਤਾ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ

ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?

ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ

Why Bakes Banda : ਬਾਂਦਾ ਦੁਨੀਆ ਦਾ ਸਭ ਤੋਂ ਗਰਮ ਸ਼ਹਿਰ ਕਿਉਂ? ਸਵੇਰੇ 10 ਵਜੇ ਛਾ ਜਾਂਦਾ ਸਨਾਟਾ, ਰਾਤ ਨੂੰ ਹੁੰਦੀ ਖੇਤੀ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ

ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ

ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ

ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ

ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?

Embed widget