ਪੜਚੋਲ ਕਰੋ

ਯੂਪੀ ਦੇ ਮੰਤਰੀ ਦਾ ਦਾਅਵਾ- ਭਾਜਪਾ ਕਰਵਾ ਸਕਦੀ ਹੈ ਦੇਸ਼ ਭਰ ਵਿੱਚ ਫਿਰਕੂ ਦੰਗੇ

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ ਨੇ ਆਪਣੀ ਭਾਈਵਾਲ ਭਾਰਤੀ ਜਨਤਾ ਪਾਰਟੀ 'ਤੇ ਗੰਭੀਰ ਇਲਜ਼ਾਮ ਲਾਇਆ ਹੈ। ਰਾਜਭਰ ਨੇ ਦੋਸ਼ ਲਾਇਆ ਹੈ ਕਿ ਭਾਜਪਾ ਦੇਸ਼ ਵਿੱਚ ਫਿਰਕੂ ਦੰਗੇ ਕਰਵਾ ਸਕਦੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਜਭਰ ਦਾ ਇਹ ਬਿਆਨ ਬੀਜੇਪੀ ਨੂੰ ਸੰਕਟ ਵਿੱਚ ਪਾ ਸਕਦਾ ਹੈ। ਰਾਜਭਰ ਨੇ ਅਮਰੀਕਾ ਦੀ ਕਥਿਤ ਖ਼ੁਫ਼ੀਆ ਰਿਪੋਰਟ ਦਾ ਹਵਾਲਾ ਦਿੰਦਿਆ ਕਿਹਾ ਕਿ ਭਾਜਪਾ ਭਾਰਤ ਵਿੱਚ ਦੰਗੇ ਕਰਵਾ ਸਕਦੀ ਹੈ। ਰਾਜਭਰ ਇੱਥੇ ਹੀ ਨਹੀਂ ਰੁਕੇ। ਉਨ੍ਹਾਂ ਇਹ ਵੀ ਕਹਿ ਦਿੱਤਾ ਕਿ ਆਉਣ ਵਾਲੀ 21 ਫਰਵਰੀ ਨੂੰ ਸਾਧੂ ਰਾਮ ਮੰਦਰ ਦੇ ਨਾਂਅ 'ਤੇ ਚਿਮਟੇ ਵੰਡਣਗੇ ਅਤੇ ਭਾਜਪਾ ਦੰਗਾ ਕਰਵਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਬੀਜੇਪੀ ਵੋਟ ਲਈ ਕੁਝ ਵੀ ਕਰਵਾ ਸਕਦੀ ਹੈ। ਇਹ ਵੀ ਪੜ੍ਹੋ: ਅਮਰੀਕੀ ਖ਼ੁਫ਼ੀਆ ਰਿਪੋਰਟ 'ਚ ਦਾਅਵਾ, 2019 ਚੋਣਾਂ ਤੋਂ ਪਹਿਲਾਂ ਫਿਰਕੂ ਹਿੰਸਾ ਤੇ ਦਹਿਸ਼ਤੀ ਹਮਲੇ ਦਾ ਖ਼ਤਰਾ ਸੂਬੇ ਦੇ ਪਿਛੜੇ ਵਰਗ ਭਲਾਈ ਮੰਤਰੀ ਰਾਜਭਰ ਨੇ ਲੋਕਾਂ ਨੂੰ ਕਿਹਾ ਕਿ ਦੇਸ਼ ਵਿੱਚ ਹਿੰਦੂਆਂ ਤੇ ਮੁਸਲਮਾਨਾਂ ਨੂੰ ਮਿਲ-ਜੁਲ ਕੇ ਰਹਿਣਾ ਚਾਹੀਦਾ ਹੈ। ਮੰਤਰੀ ਨੇ ਕਿਹਾ ਕਿ ਹਿੰਦੂ-ਮੁਸਲਿਮ ਦੰਗਿਆਂ ਵਿੱਚ ਕਦੇ ਵੀ ਨੇਤਾ ਨਹੀਂ ਮਰਦੇ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਨੇਤਾ ਭੜਕਾਏ ਤਾਂ ਉਸ ਨੂੰ ਹੀ ਅੱਗ ਦੇ ਹਵਾਲੇ ਕਰ ਦਿਓ। ਓਮ ਪ੍ਰਕਾਸ਼ ਰਾਜਭਰ ਸੁਹੇਲਦੇਵ ਭਾਰਤੀ ਸਮਾਜ ਪਾਰਟੀ ਦੇ ਮੁਖੀ ਹਨ। ਇਹ ਪਹਿਲੀ ਵਾਰ ਨਹੀਂ ਹੈ ਕਿ ਉਨ੍ਹਾਂ ਭਾਜਪਾ ਖ਼ਿਲਾਫ਼ ਕੁਝ ਕਿਹਾ ਹੋਵੇ। ਉਹ ਕਹਿੰਦੇ ਹਨ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਸਰਕਾਰ ਸਪਾ ਤੇ ਬਸਪਾ ਦੀ ਸਰਕਾਰ ਤੋਂ ਚਾਰ ਗੁਣਾ ਵੱਧ ਭ੍ਰਿਸ਼ਟ ਹੈ ਅਤੇ ਉਹ ਹੁਣ ਆਪਣੇ ਪਾਪ ਧੋਣ ਲਈ ਕੁੰਭ 'ਚ ਚੁੱਭੀ ਮਾਰ ਰਹੇ ਹਨ।

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget