ਪੜਚੋਲ ਕਰੋ

Cabinet Minister Gunner Arrest: ਵੱਡੀ ਖਬਰ, ਕੈਬਨਿਟ ਮੰਤਰੀ ਦਾ ਗਨਰ ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ...

Cabinet Minister Gunner Arrest: ਸਿਆਸੀ ਹਲਚਲ ਵਿਚਾਲੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ। ਦਰਅਸਲ, ਪੁਲਿਸ ਵੱਲੋਂ ਕੈਬਨਿਟ ਮੰਤਰੀ ਦੇ ਗਨਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ...

Cabinet Minister Gunner Arrest: ਸਿਆਸੀ ਹਲਚਲ ਵਿਚਾਲੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ। ਦਰਅਸਲ, ਪੁਲਿਸ ਵੱਲੋਂ ਕੈਬਨਿਟ ਮੰਤਰੀ ਦੇ ਗਨਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਵਿਆਹ ਦਾ ਝਾਂਸਾ ਦੇ ਕੇ ਇੱਕ ਔਰਤ ਨਾਲ ਚਾਰ ਸਾਲਾਂ ਤੱਕ ਜਿਨਸੀ ਸ਼ੋਸ਼ਣ ਕਰਨ ਅਤੇ ਗਰਭਪਾਤ ਕਰਵਾਉਣ ਦੇ ਦੋਸ਼ 'ਚ ਉੱਤਰ ਪ੍ਰਦੇਸ਼ ਸਰਕਾਰ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ ਦੇ ਗਨਰ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ।

ਸਾਰਨਾਥ ਥਾਣਾ ਮੁਖੀ ਪੰਕਜ ਕੁਮਾਰ ਤ੍ਰਿਪਾਠੀ ਨੇ ਦੱਸਿਆ ਕਿ ਥਾਣਾ ਖੇਤਰ ਦੀ ਰਹਿਣ ਵਾਲੀ ਇਕ ਔਰਤ ਨੇ ਮਿਰਜਾਪੁਰ ਦੇ ਰਹਿਣ ਵਾਲੇ ਸਿਪਾਹੀ ਅਤੇ ਪ੍ਰਦੇਸ਼ ਦੇ ਪੰਚਾਇਤੀ ਰਾਜ ਅਤੇ ਘੱਟ ਗਿਣਤੀ ਕਲਿਆਣ ਮੰਤਰੀ ਓਮ ਪ੍ਰਕਾਸ਼ ਰਾਜਭਰ ਦੇ ਗਨਰ ਪ੍ਰਸ਼ਾਂਤ ਰਾਏ 'ਤੇ ਵਿਆਹ ਦਾ ਝਾਂਸਾ ਦੇ ਕੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਕਰਵਾਏ ਜਾਣ ਦਾ ਦੋਸ਼ ਲਗਾਇਆ ਹੈ।

ਮੁਕੱਦਮਾ ਦਰਜ ਕਰਕੇ ਕੀਤਾ ਗ੍ਰਿਫ਼ਤਾਰ

ਤ੍ਰਿਪਾਠੀ ਅਨੁਸਾਰ, ਔਰਤ ਨੇ ਸ਼ਿਕਾਇਤ 'ਚ ਕਿਹਾ ਹੈ ਕਿ ਸਾਰਨਾਥ ਦੇ ਬੇਨੀਪੁਰ 'ਚ ਕਿਰਾਏ 'ਤੇ ਰਹਿਣ ਵਾਲੇ ਰਾਏ ਨਾਲ ਉਸ ਦੇ ਪਿਛਲੇ 4 ਸਾਲਾਂ ਤੋਂ ਪ੍ਰੇਮ ਸੰਬੰਧ ਸਨ ਅਤੇ ਇਸ ਦੌਰਾਨ ਉਸ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਏ। ਤ੍ਰਿਪਾਠੀ ਅਨੁਸਾਰ, ਔਰਤ ਦਾ ਕਹਿਣਾ ਹੈ ਕਿ ਉਹ 2 ਸਾਲ ਪਹਿਲਾਂ ਰਾਏ ਨਾਲ ਰਹਿਣ ਲੱਗੀ ਅਤੇ ਇਸ ਦੌਰਾਨ ਉਹ 2 ਵਾਰ ਗਰਭਵਤੀ ਵੀ ਹੋਈ ਪਰ ਦੋਵੇਂ ਵਾਰ ਉਸ ਦਾ ਗਰਭਪਾਤ ਕਰਵਾ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਔਰਤ ਦਾ ਦੋਸ਼ ਹੈ ਕਿ ਇਸ ਵਿਚ ਪ੍ਰਸ਼ਾਂਤ ਨੇ ਅਪ੍ਰੈਲ ਮਹੀਨੇ ਗੁਪਤ ਤਰੀਕੇ ਨਾਲ ਕਿਸੇ ਹੋਰ ਔਰਤ ਨਾਲ ਵਿਆਹ ਕਰਵਾ ਲਿਆ। ਤ੍ਰਿਪਾਠੀ ਨੇ ਦੱਸਿਆ ਕਿ ਦੋਸ਼ੀ ਕਾਂਸਟੇਬਲ ਪ੍ਰਸ਼ਾਂਤ ਰਾਏ ਗਾਜੀਪੁਰ 'ਚ ਤਾਇਨਾਤ ਹੈ ਅਤੇ 2 ਸਾਲਾਂ ਤੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ ਦੀ ਸੁਰੱਖਿਆ ਡਿਊਟੀ 'ਤੇ ਹੈ। ਉਨ੍ਹਾਂ ਦੱਸਿਆ ਕਿ ਰਾਏ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

2018 ਵਿੱਚ ਭਰਤੀ ਹੋਇਆ ਸੀ ਦੋਸ਼ੀ ਪ੍ਰਸ਼ਾਂਤ 

ਪ੍ਰਸ਼ਾਂਤ ਰਾਏ ਸਾਲ 2018 ਵਿੱਚ ਉੱਤਰ ਪ੍ਰਦੇਸ਼ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ। ਉਸਨੂੰ ਗਾਜ਼ੀਪੁਰ ਪੁਲਿਸ ਲਾਈਨਜ ਵਿੱਚ ਤਾਇਨਾਤ ਕੀਤਾ ਗਿਆ ਸੀ, ਜਿੱਥੋਂ ਉਸਨੂੰ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ ਦੀ ਸੁਰੱਖਿਆ ਲਈ ਗਨਰ ਵਜੋਂ ਨਿਯੁਕਤ ਕੀਤਾ ਗਿਆ ਸੀ। ਇੱਕ ਰੱਖਿਅਕ ਤੋਂ ਸ਼ਿਕਾਰੀ ਬਣਨ ਵਾਲੇ ਇਸ ਕਾਂਸਟੇਬਲ ਦੀਆਂ ਕਾਰਵਾਈਆਂ ਨੇ ਪੁਲਿਸ ਵਿਭਾਗ ਦੀ ਛਵੀ ਨੂੰ ਖਰਾਬ ਕੀਤਾ ਹੈ। ਫਿਲਹਾਲ, ਪੁਲਿਸ ਨੇ ਦੋਸ਼ੀ ਨੂੰ ਜੇਲ੍ਹ ਭੇਜ ਦਿੱਤਾ ਹੈ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget