ਪੜਚੋਲ ਕਰੋ

ਭਾਰੀ ਮੀਂਹ ਕਾਰਨ ਸੂਬੇ 'ਚ ਤਬਾਹੀ,  ਲਖਨਊ ਅਤੇ ਝਾਂਸੀ 'ਚ 12ਵੀਂ ਜਮਾਤ ਤੱਕ ਸਾਰੇ ਸਕੂਲਾਂ 'ਚ ਅੱਜ ਛੁੱਟੀ

ਸੂਬੇ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਥਾਂ-ਥਾਂ ਪਾਣੀ ਭਰ ਗਿਆ ਹੈ। ਇਸ ਦੇ ਮੱਦੇਨਜ਼ਰ ਲਖਨਊ ਅਤੇ ਝਾਂਸੀ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਦੇਰ ਰਾਤ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਜਾਂ ਪ੍ਰਾਈਵੇਟ ਸਕੂਲਾਂ ਵਿੱਚ 12ਵੀਂ ਜਮਾਤ ਤੱਕ ਛੁੱਟੀਆਂ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਲਖਨਊ  : ਸੂਬੇ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਥਾਂ-ਥਾਂ ਪਾਣੀ ਭਰ ਗਿਆ ਹੈ। ਇਸ ਦੇ ਮੱਦੇਨਜ਼ਰ ਲਖਨਊ ਅਤੇ ਝਾਂਸੀ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਦੇਰ ਰਾਤ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਜਾਂ ਪ੍ਰਾਈਵੇਟ ਸਕੂਲਾਂ ਵਿੱਚ 12ਵੀਂ ਜਮਾਤ ਤੱਕ ਛੁੱਟੀਆਂ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਲਖਨਊ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਹੁਕਮ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਕੂਲਾਂ ਲਈ ਹੈ। ਸਾਰੇ ਸਕੂਲ ਪ੍ਰਬੰਧਕਾਂ ਨੂੰ ਆਦੇਸ਼ ਭੇਜ ਦਿੱਤੇ ਗਏ ਹਨ ਤਾਂ ਜੋ ਉਹ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਮੇਂ ਸਿਰ ਸੂਚਿਤ ਕਰ ਸਕਣ।

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਗੋਰਖਪੁਰ ਜ਼ਿਲ੍ਹੇ ਵਿੱਚ 158 ਮਿਲੀਮੀਟਰ, ਦੇਵਰੀਆ ਜ਼ਿਲ੍ਹੇ ਵਿੱਚ 107.5 ਮਿਲੀਮੀਟਰ, ਮਹਾਰਾਜਗੰਜ ਵਿੱਚ 90, ਬਸਤੀ ਵਿੱਚ 83.8, ਸਿਧਾਰਥਨਗਰ ਜ਼ਿਲ੍ਹੇ ਵਿੱਚ 70.2, ਸੰਤ ਕਬੀਰਨਗਰ ਜ਼ਿਲ੍ਹੇ ਵਿੱਚ 52 ਅਤੇ ਕੁਸ਼ੀਨਗਰ ਜ਼ਿਲ੍ਹੇ ਵਿੱਚ 27.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਗੋਰਖਪੁਰ 'ਚ ਬੁੱਧਵਾਰ ਅੱਧੀ ਰਾਤ ਤੋਂ ਵੀਰਵਾਰ ਸ਼ਾਮ 6 ਵਜੇ ਤੱਕ ਇੰਨੀ ਜ਼ਿਆਦਾ ਬਾਰਿਸ਼ ਹੋਈ ਕਿ ਪਿਛਲੇ 10 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। 
 
ਇਸ ਦੌਰਾਨ 158 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 18 ਸਤੰਬਰ 2012 ਨੂੰ 24 ਘੰਟਿਆਂ ਵਿੱਚ 155.7 ਮਿਲੀਮੀਟਰ ਮੀਂਹ ਪਿਆ ਸੀ। ਇਸ ਦੇ ਨਾਲ ਹੀ ਸੰਤ ਕਬੀਰਨਗਰ ਜ਼ਿਲ੍ਹੇ ਦੇ 250 ਸਕੂਲਾਂ ਵਿੱਚ ਪਾਣੀ ਭਰ ਜਾਣ ਕਾਰਨ ਪੜ੍ਹਾਈ ਦਾ ਕੰਮ ਠੱਪ ਹੋ ਗਿਆ । ਇਸ ਤੋਂ ਇਲਾਵਾ ਝਾਂਸੀ 'ਚ ਤਿੰਨ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਸ਼ੁੱਕਰਵਾਰ ਨੂੰ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
 
ਲਖਨਊ ਦੇ ਹਜ਼ਰਤਗੰਜ 'ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਵੱਡਾ ਹਾਦਸਾ ਵਾਪਰੀ ਹੈ। ਹਜ਼ਰਤਗੰਜ 'ਚ ਇਕ ਘਰ ਦੀ ਕੰਧ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਸੀਐੱਮ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ 'ਚ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

Shambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PR

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget