ਪੜਚੋਲ ਕਰੋ

ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ

ਬਹੁਜਨ ਸਮਾਜ ਪਾਰਟੀ ਦੇ ਨੇਤਾ ਅਤੇ ਉੱਤਰ ਪ੍ਰਦੇਸ਼ ਦੇ ਬਲੀਆ ਦੇ ਰਸੜਾ ਤੋਂ ਵਿਧਾਇਕ ਉਮਾਸ਼ੰਕਰ ਸਿੰਘ ਦਾ ਬੁੱਧਵਾਰ, 5 ਅਗਸਤ, 2026 ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਬਹੁਜਨ ਸਮਾਜ ਪਾਰਟੀ ਦੇ ਨੇਤਾ ਅਤੇ ਉੱਤਰ ਪ੍ਰਦੇਸ਼ ਦੇ ਬਲੀਆ ਦੇ ਰਸੜਾ ਤੋਂ ਵਿਧਾਇਕ ਉਮਾਸ਼ੰਕਰ ਸਿੰਘ ਦਾ ਬੁੱਧਵਾਰ, 5 ਅਗਸਤ, 2026 ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਦੱਸ ਦਈਏ ਕਿ ਉਮਾਸ਼ੰਕਰ 2022 ਦੀਆਂ ਚੋਣਾਂ ਵਿੱਚ ਵਿਧਾਨ ਸਭਾ ਪਹੁੰਚੇ ਸਨ। ਉਹ ਬਸਪਾ ਦੀ ਟਿਕਟ 'ਤੇ ਚੋਣ ਜਿੱਤਣ ਵਾਲੇ ਇਕਲੌਤੇ ਨੇਤਾ ਸਨ। ਕੈਂਸਰ ਤੋਂ ਪੀੜਤ ਉਮਾਸ਼ੰਕਰ ਇਲਾਜ ਲਈ ਅਮਰੀਕਾ ਵੀ ਗਏ ਸਨ।

ਉਮਾਸ਼ੰਕਰ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਉੱਤਰ ਪ੍ਰਦੇਸ਼ ਦੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉਮਾਸ਼ੰਕਰ ਸਿੰਘ ਦੇ ਦੇਹਾਂਤ 'ਤੇ ਲਿਖਿਆ, "ਬਲੀਆ ਜ਼ਿਲ੍ਹੇ ਦੇ ਰਸੜਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਉਮਾਸ਼ੰਕਰ ਸਿੰਘ ਦਾ ਦੇਹਾਂਤ ਬਹੁਤ ਦੁਖਦਾਈ ਹੈ। ਨਿਮਰ ਸ਼ਰਧਾਂਜਲੀ। ਮੈਂ ਭਗਵਾਨ ਸ਼੍ਰੀ ਰਾਮ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਪਵਿੱਤਰ ਚਰਨਾਂ ਵਿੱਚ ਸਥਾਨ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਕਸ਼ਣ।" ਓਮ ਸ਼ਾਂਤੀ।

ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਲਿਖਿਆ ਕਿ ਬਲੀਆ ਜ਼ਿਲ੍ਹੇ ਦੇ ਰਸੜਾ ਵਿਧਾਨ ਸਭਾ ਹਲਕੇ ਤੋਂ ਬਸਪਾ ਵਿਧਾਇਕ ਉਮਾਸ਼ੰਕਰ ਸਿੰਘ ਦੇ ਦੇਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਮੇਰੀਆਂ ਡੂੰਘੀਆਂ ਸੰਵੇਦਨਾਵਾਂ ਸੋਗਗ੍ਰਸਤ ਪਰਿਵਾਰ ਨਾਲ ਹਨ। ਭਗਵਾਨ ਸ਼੍ਰੀ ਰਾਮ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਇਸ ਮੁਸ਼ਕਲ ਸਮੇਂ ਵਿੱਚ ਦੁਖੀ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਹਿੰਮਤ ਦੇਣ। ਓਮ ਸ਼ਾਂਤੀ!

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਬਸਪਾ ਵਿਧਾਇਕ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ।

Advertisement

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget