ਪੜਚੋਲ ਕਰੋ
ਬੱਸ ਤੇ ਬਲੈਰੋ ਦੀ ਭਿਆਨਕ ਟੱਕਰ 'ਚ 7 ਮੌਤਾਂ
ਪੀਲੀਭੀਤ ਦੇ ਪੁਰਾਨਾਪੁਰ ਇਲਾਕੇ 'ਚ ਬੱਸ ਅਤੇ ਬਲੈਰੋ ਦੀ ਟੱਕਰ ਕਾਰਨ ਇਹ ਹਾਦਸਾ ਵਾਪਰਿਆ।
ਪੀਲੀਭੀਤ: ਉੱਤਰ ਪ੍ਰਦੇਸ਼ ਦੇ ਪੀਲੀਭਾਤ 'ਚ ਸ਼ਨੀਵਾਰ ਸਵੇਰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਕ ਹਾਦਸੇ 'ਚ ਸੱਤ ਲੋਕਾਂ ਦੀ ਮੌਤ ਹੋ ਗਈ ਜਦਕਿ 32 ਜ਼ਖਮੀ ਹਨ।
ਪੀਲੀਭੀਤ ਦੇ ਪੁਰਾਨਾਪੁਰ ਇਲਾਕੇ 'ਚ ਬੱਸ ਅਤੇ ਬਲੈਰੋ ਦੀ ਟੱਕਰ ਕਾਰਨ ਇਹ ਹਾਦਸਾ ਵਾਪਰਿਆ। LAC 'ਤੇ ਹਥਿਆਰਾਂ ਨਾਲ ਚੀਨੀ ਫੌਜ ਦੀ ਮੌਜੂਦਗੀ ਗੰਭੀਰ ਚੁਣੌਤੀ- ਜੈਸ਼ੰਕਰ7 dead and 32 injured after a bus and a Bolero collided with each other in Puranpur area: Jai Prakash, SP Pilibhit pic.twitter.com/l918gQiwIR
— ANI UP (@ANINewsUP) October 17, 2020
ਕਰਤਾਰਪੁਰ ਕੌਰੀਡੋਰ ਖੋਲ੍ਹਣ 'ਤੇ ਪਕਿਸਤਾਨ ਦੀ ਅਦਾਲਤ ਨੇ ਇਮਰਾਨ ਸਰਕਾਰ 'ਤੇ ਚੁੱਕੇ ਸਵਾਲ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਬਾਲੀਵੁੱਡ
ਪੰਜਾਬ
ਪੰਜਾਬ
Advertisement