ਪੜਚੋਲ ਕਰੋ

ਯੂਪੀ ਦਾ ਡੌਨ ਰੋਪੜ ਜੇਲ੍ਹ 'ਚ ਬੰਦ, ਕੈਪਟਨ ਸਰਕਾਰ 'ਤੇ ਉੱਠੇ ਕਈ ਸਵਾਲ

ਮੁਖਤਾਰ ਨੂੰ ਪ੍ਰਿਆਗਰਾਜ ਦੇ MP-MLA ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਗਾਜੀਪੁਰ ਜ਼ਿਲ੍ਹੇ ਦੀ ਪੁਲਿਸ ਪੰਜਾਬ ਦੀ ਰੋਪੜ ਜੇਲ੍ਹ ਗਈ ਪਰ ਜੇਲ੍ਹ ਦੇ ਮੈਡੀਕਲ ਬੋਰਡ ਨੇ ਮੁਖਤਾਰ ਨੂੰ ਬੈੱਡ ਰੈਸਟ ਕਰਨ ਦੀ ਸਲਾਹ ਦਿੱਤੀ।

ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਡੌਨ ਮੁਖਤਾਰ ਅੰਸਾਰੀ ਯੂਪੀ ਵਾਪਸ ਨਹੀਂ ਜਾਣਾ ਚਾਹੁੰਦਾ। ਮੁਖਤਾਰ ਅੰਸਾਰੀ ਡਿਪਰੈਸ਼ਨ ਵਿੱਚ ਹੈ ਤੇ ਉਸ ਨੂੰ ਸ਼ੂਗਰ ਹੈ। ਦੱਸ ਦਈਏ ਕਿ ਮੁਖਤਾਰ ਅੰਸਾਰੀ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਹੈ। ਰੋਪੜ ਜੇਲ੍ਹ ਵਿੱਚ ਬੰਦ ਮੁਖਤਾਰ ਨੇ ਆਪਣੀ ਡਾਕਟਰੀ ਰਿਪੋਰਟ ਉਦੋਂ ਸੌਂਪੀ ਜਦੋਂ ਯੂਪੀ ਪੁਲਿਸ ਅਦਾਲਤ ਦੇ ਆਦੇਸ਼ ਲੈਣ ਗਈ। ਇਸ ਰਿਪੋਰਟ ਵਿੱਚ ਤਿੰਨ ਮਹੀਨੇ ਦੇ ਬੈੱਡ ਰੈਸਟ ਦੀ ਗੱਲ ਕਹੀ ਗਈ ਹੈ। ਮੁਖਤਾਰ ਨੂੰ ਪ੍ਰਿਆਗਰਾਜ ਦੀ ਐਮਪੀ-ਵਿਧਾਇਕ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਗਾਜੀਪੁਰ ਜ਼ਿਲ੍ਹੇ ਦੀ ਪੁਲਿਸ ਪੰਜਾਬ ਦੀ ਰੋਪੜ ਜੇਲ੍ਹ ਗਈ ਪਰ ਜੇਲ੍ਹ ਦੇ ਮੈਡੀਕਲ ਬੋਰਡ ਨੇ ਮੁਖਤਾਰ ਨੂੰ ਬੈੱਡ ਰੈਸਟ ਕਰਨ ਦੀ ਸਲਾਹ ਦਿੱਤੀ। ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਯੂਪੀ ਪੁਲਿਸ ਮੁਖਤਾਰ ਨੂੰ ਲੈਣ ਆਈ ਹੋਏ, ਇਸ ਤੋਂ ਪਹਿਲਾਂ ਵੀ ਤਿੰਨ ਵਾਰ ਯੂਪੀ ਪੁਲਿਸ ਕੋਰਟ ਦਾ ਆਰਡਰ ਲੈ ਕੇ ਆ ਚੁੱਕੀ ਹੈ। ਉੱਤਰ ਪ੍ਰਦੇਸ਼ ਵਿੱਚ ਮੁਖਤਾਰ ਦੀਆਂ ਗ਼ੈਰਕਾਨੂੰਨੀ ਜਾਇਦਾਦਾਂ 'ਤੇ ਸਰਕਾਰ ਨਿਰੰਤਰ ਕਾਰਵਾਈ ਕਰ ਰਹੀ ਹੈ। ਗੈਰਕਾਨੂੰਨੀ ਜਾਇਦਾਦ ਢਾਹ ਦਿੱਤੀ ਗਈ। ਮੁਖਤਾਰ ਦੀ ਪਤਨੀ ਤੇ ਦੋ ਬੇਟੇ ਵੱਖ-ਵੱਖ ਕਈ ਮਾਮਲਿਆਂ ਵਿੱਚ ਫਰਾਰ ਹਨ। Covid 19 Vaccine: ਅਮਰੀਕਾ 'ਚ ਭਾਰਤੀ ਮੂਲ ਦੀ 14 ਸਾਲਾ ਕੁੜੀ ਦਾ ਕਮਾਲ, ਕੋਰੋਨਾ ਵੈਕਸੀਨ ਬਾਰੇ ਖੋਜ, ਮਿਲੇਗਾ ਲੱਖਾਂ ਰੁਪਏ ਇਨਾਮ ਕੈਪਟਨ ਦੇ ਪਰਿਵਾਰ ਨਾਲ ਕੁਝ ਖਾਸ ਸੰਬਧ: ਇਸ ਦੇ ਨਾਲ ਹੀ ਏਬੀਪੀ ਨਿਊਜ਼ ਨੂੰ ਮਿਲੀ ਅਹਿਮ ਜਾਣਕਾਰੀ ਮੁਤਾਬਕ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਮੁਖਤਾਰ ਅੰਸਾਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੀ ਸਰਪ੍ਰਸਤੀ ਮਿਲੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਪਰਿਵਾਰ ਦਾ ਇੱਕ ਮੈਂਬਰ ਤੇ ਮੁਖਤਿਆਰ ਅੰਸਾਰੀ ਦਾ ਬੇਟਾ ਅੱਬਾਸ ਅੰਸਾਰੀ ਕਾਫੀ ਚੰਗੇ ਦੋਸਤ ਹਨ। Bikram Majithia ਦਾ Congress ਖਿਲਾਫ ਹੱਲਾ ਬੋਲ , ਪਾੜੀਆਂ Manifesto ਦੀਆਂ ਕਾਪੀਆਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget