ਪੜਚੋਲ ਕਰੋ

ਲੋਕਾਂ ਨੇ ਡਾਂਗਾਂ ਨਾਲ ਕੁੱਟ-ਕੁੱਟ ਮਾਰੀ ਸ਼ੇਰਨੀ, ਵੀਡੀਓ ਵਾਇਰਲ

ਉੱਤਰਪ੍ਰੇਦਸ਼ ਦੇ ਪੀਲੀਭੀਤ ਜ਼ਿਲ੍ਹੇ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹੋ ਰਹੇ ਹਨ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕਾਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਪਹੁੰਚ ਗਿਆ ਹੈ। ਪਿੰਡ ਦੇ ਲੋਕਾਂ ਨੇ ਇੱਕ ਸ਼ੇਰਨੀ ਨੂੰ ਡਾਂਗਾਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।

ਉੱਤਰਪ੍ਰੇਦਸ਼: ਇੱਥੇ ਦੇ ਪੀਲੀਭੀਤ ਜ਼ਿਲ੍ਹੇ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹੋ ਰਹੇ ਹਨ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕਾਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਪਹੁੰਚ ਗਿਆ ਹੈ। ਪਿੰਡ ਦੇ ਲੋਕਾਂ ਨੇ ਇੱਕ ਸ਼ੇਰਨੀ ਨੂੰ ਡਾਂਗਾਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਵੀਡੀਓ ‘ਚ ਸਾਫ਼ ਦਿਖਾਇਆ ਗਿਆ ਹੈ ਕਿ ਪਿੰਡ ਵਾਸੀ ਇੱਕ ਬਿਰਧ ਸ਼ੇਰਨੀ ਨੂੰ ਬੇਰਹਿਮੀ ਨਾਲ ਕੁੱਟ ਰਹੇ ਹਨ। ਪਰ ਸ਼ੇਰਨੀ ਨੇ ਹਿੰਮਤ ਨਹੀਂ ਹਾਰੀ ਅਤੇ ਉਹ ਉੱਠਦੀ ਹੈ ਤਾਂ ਲੋਕ ਦੂਰ ਭੱਜ ਜਾਂਦੇ ਹਨ ਪਰ ਗੰਭੀਰ ਜ਼ਖ਼ਮੀ ਹੋਣ ਕਾਰਨ ਸ਼ੇਰਨੀ ਨੇ ਸਵੇਰੇ ਦਮ ਤੋੜ ਦਿੱਤਾ। ਸ਼ੇਰਨੀ ਦੇ ਇਸ ਤਰ੍ਹਾਂ ਕਤਲ ਨਾਲ ਟਾਈਗਰ ਰਿਜ਼ਰਵ ਪ੍ਰਸਾਸ਼ਨ ਸਵਾਲਾਂ ਦੇ ਘੇਰੇ ‘ਚ ਹਨ। ਸ਼ੇਰਨੀ ਨੇ ਪਿਛਲੇ ਕੁਝ ਦਿਨਾਂ ‘ਚ 9 ਲੋਕਾਂ ‘ਤੇ ਹਮਲਾ ਕਰ ਉਨ੍ਹਾਂ ਨੂੰ ਜ਼ਖ਼ਮੀ ਕੀਤਾ ਸੀ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇੱਕਠੇ ਹੋ ਸ਼ੇਰਨੀ ਨੂੰ ਸੋਟੀਆਂ ਨਾਲ ਬੁਰੀ ਤਰ੍ਹਾਂ ਕੁੱਟਿਆ। ਪੀਲੀਭੀਤ ਟਾਈਗਰ ਰਿਜ਼ਰਵ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਸੀ ਪਰ ਉਨ੍ਹਾਂ ਨੇ ਸ਼ੇਰਨੀ ਦਾ ਇਲਾਜ਼ ਨਹੀ ਕੀਤਾ ਜਿਸ ਕਾਰਨ ਉਹ ਮਰ ਗਈ। ਫਿਲਹਾਲ ਟਾਈਗਰ ਰਿਜ਼ਰਵ ਟੀਮ ਇਸ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰੇਗੀ

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget