ਪੜਚੋਲ ਕਰੋ
Advertisement
ਮੁੰਬਈ 'ਚ ਯੂਪੀ ਟੂਰਿਜ਼ਮ ਦੇ ਡਿਪਟੀ ਡਾਇਰੈਕਟਰ ਨੇ 12ਵੀਂ ਮੰਜ਼ਿਲ ਤੋਂ ਮਾਰੀ ਛਾਲ, ਕੀਤੀ ਖੁਦਕੁਸ਼ੀ
Mumbai Suicide Case: ਮੁੰਬਈ 'ਚ ਯੂਪੀ ਟੂਰਿਜ਼ਮ ਵਿਭਾਗ ਦੇ ਡਿਪਟੀ ਡਾਇਰੈਕਟਰ ਨੇ ਮੰਗਲਵਾਰ (21 ਫਰਵਰੀ) ਨੂੰ ਖੁਦਕੁਸ਼ੀ ਕਰ ਲਈ।
Mumbai Suicide Case: ਮੁੰਬਈ 'ਚ ਯੂਪੀ ਟੂਰਿਜ਼ਮ ਵਿਭਾਗ ਦੇ ਡਿਪਟੀ ਡਾਇਰੈਕਟਰ ਨੇ ਮੰਗਲਵਾਰ (21 ਫਰਵਰੀ) ਨੂੰ ਖੁਦਕੁਸ਼ੀ ਕਰ ਲਈ ਹੈ। ਪੁਲਿਸ ਮੁਤਾਬਕ ਉਨ੍ਹਾਂ ਨੇ ਤਿਲਕ ਨਗਰ ਇਲਾਕੇ 'ਚ ਇਮਾਰਤ ਦੀ 12ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਮੁੰਬਈ ਪੁਲਿਸ ਨੇ ਦੱਸਿਆ ਕਿ ਤਿਲਕ ਨਗਰ ਪੁਲਿਸ ਸਟੇਸ਼ਨ ਨੇ ਮਾਮਲੇ ਨੂੰ ਲੈ ਕੇ ਏਡੀਆਰ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਗਲੇਰੀ ਜਾਂਚ ਜਾਰੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement