Mumbai Suicide Case: ਮੁੰਬਈ 'ਚ ਯੂਪੀ ਟੂਰਿਜ਼ਮ ਵਿਭਾਗ ਦੇ ਡਿਪਟੀ ਡਾਇਰੈਕਟਰ ਨੇ ਮੰਗਲਵਾਰ (21 ਫਰਵਰੀ) ਨੂੰ ਖੁਦਕੁਸ਼ੀ ਕਰ ਲਈ ਹੈ। ਪੁਲਿਸ ਮੁਤਾਬਕ ਉਨ੍ਹਾਂ ਨੇ ਤਿਲਕ ਨਗਰ ਇਲਾਕੇ 'ਚ ਇਮਾਰਤ ਦੀ 12ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਮੁੰਬਈ ਪੁਲਿਸ ਨੇ ਦੱਸਿਆ ਕਿ ਤਿਲਕ ਨਗਰ ਪੁਲਿਸ ਸਟੇਸ਼ਨ ਨੇ ਮਾਮਲੇ ਨੂੰ ਲੈ ਕੇ ਏਡੀਆਰ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਗਲੇਰੀ ਜਾਂਚ ਜਾਰੀ ਹੈ।