ਪੜਚੋਲ ਕਰੋ

CAA ਦੇ ਵਿਰੋਧ ਕਰਕੇ ਸਰਿਤਾ ਵਿਹਾਰ ਤੋਂ ਕਾਲਿੰਦੀ ਕੁੰਜ ‘ਚ ਯਾਤਾਯਾਤ ਬੰਦ, ਸਾਰੇ ਮੈਟਰੋ ਸਟੇਸ਼ਨ ਖੋਲ੍ਹੇ ਗਏ

ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ਕੱਲ੍ਹ ਜੋ ਦਿੱਲੀ ਚ ਹੋੋਇਆ ਉਸ ਨਾਲ ਸਾਰਾ ਦੇਸ਼ ਹੈਰਾਨ ਹੈ। ਅੱਧੀ ਰਾਤ ਤਕ ਦੱਖਣੀ ਦਿੱਲੀ ਦੇ ਜਾਮੀਆ ਦੇ ਨੇੜਲੇ ਖੇਤਰਾ ‘ਚ ਅਜਿਹਾ ਮਾਹੌਲ ਸੀ ਜਿਵੇਂ ਕੋਈ ਜੰਗ ਸ਼ੁਰੂ ਹੋ ਗਈ ਹੋਵੇ। ਧਮਾਕਿਆਂ ਦੀ ਆਵਾਜ਼ਾਂ ਨਾਲ ਲੋਕ ਡਰ ਗਏ।

ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ਕੱਲ੍ਹ ਜੋ ਦਿੱਲੀ ਚ ਹੋੋਇਆ ਉਸ ਨਾਲ ਸਾਰਾ ਦੇਸ਼ ਹੈਰਾਨ ਹੈ। ਅੱਧੀ ਰਾਤ ਤਕ ਦੱਖਣੀ ਦਿੱਲੀ ਦੇ ਜਾਮੀਆ ਦੇ ਨੇੜਲੇ ਖੇਤਰਾ ‘ਚ ਅਜਿਹਾ ਮਾਹੌਲ ਸੀ ਜਿਵੇਂ ਕੋਈ ਜੰਗ ਸ਼ੁਰੂ ਹੋ ਗਈ ਹੋਵੇ। ਧਮਾਕਿਆਂ ਦੀ ਆਵਾਜ਼ਾਂ ਨਾਲ ਲੋਕ ਡਰ ਗਏ। ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇ ਅਧਿਕਾਰ ਦੇਣ ਵਾਲੇ ਨਵੇਂ ਕਾਨੂੰਨ ਦੇ ਵਿਰੋਧ ‘ਚ ਕਈ ਬੱਸਾਂ ਸਾੜ ਦਿੱਤੀਆਂ ਗਈਆਂ, ਨਿੱਜੀ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਪੁਲਿਸ ਨੂੰ ਪੱਥਰ ਮਾਰੇ ਗਏ। ਜਬਾਵੀ ਕਾਰਵਾਈ 'ਚ ਪੁਲਿਸ ਨੇ ਵੀ ਅੱਥਰੂ ਗੈਸ ਦੇ ਗੋਲੇ ਚਲਾਏ। ਲਾਠੀਚਾਰਜ ਕੀਤਾ, ਪਰ ਸਭ ਦਾ ਸਭ ਤੋਂ ਵੱਡਾ ਵਿਵਾਦ ਸ਼ੁਰੂ ਹੋਇਆ ਜਦੋਂ ਪੁਲਿਸ ਬਦਮਾਸ਼ਾਂ ਦਾ ਪਿੱਛਾ ਕਰਦੇ ਹੋਏ ਜਾਮੀਆ ਯੂਨੀਵਰਸਿਟੀ 'ਚ ਦਾਖਲ ਹੋਈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੁਲਿਸ ਨੇ ਲਾਇਬ੍ਰੇਰੀ 'ਚ ਪੜ੍ਹ ਰਹੇ ਬੱਚਿਆਂ ਨੂੰ ਕੁੱਟਿਆ, ਕਈ ਤਸਵੀਰਾਂ ਸਾਹਮਣੇ ਆਈਆਂ ਜਿਸ ਵਿਚ ਜਾਮੀਆ ਦੇ ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋਏ ਨਜ਼ਰ ਆ ਰਹੇ ਹਨ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਸਾਰੇ ਮੈਟਰੋ ਸਟੇਸ਼ਨ ਖੋਲ੍ਹੇ ਗਏ ਹਨ। ਮੈਟਰੋ ਸੇਵਾ ਹੁਣ ਆਮ ਚੱਲ ਰਹੀ ਹੈ। ਦੱਸ ਦਈਏ ਕਿ ਜਾਮੀਆ 'ਚ ਹਿੰਸਾ ਕਰਕੇ ਸੁਖਦੇਵ ਵਿਹਾਰ ਸਟੇਸ਼ਨ ਦੇ ਐਂਟਰੀ ਅਤੇ ਐਗਜ਼ਿਟ ਗੇਟ ਦੋਵੇਂ ਦਿੱਲੀ ਪੁਲਿਸ ਦੀ ਸਲਾਹ 'ਤੇ ਬੰਦ ਕਰ ਦਿੱਤੇ ਗਏ ਸੀ। ਇਸ ਦੇ ਨਾਲ ਹੀ ਆਸ਼ਰਮ ਮੈਟਰੋ ਸਟੇਸ਼ਨ ਦਾ ਗੇਟ ਨੰਬਰ ਤਿੰਨ ਅਤੇ ਜਾਮੀਆ ਮਿਲੀਆ ਇਸਲਾਮੀਆ, ਓਖਲਾ ਵਿਹਾਰ, ਜੱਸੋਲਾ ਵਿਹਾਰ, ਸ਼ਾਹੀਨ ਬਾਗ ਸਟੇਸ਼ਨ ਬੰਦ ਰਹੇ। ਜਾਮੀਆ 'ਚ ਹੋ ਰਹੇ ਹੰਗਾਮਾ ਮਾਮਲੇ 'ਚ ਦਿੱਲੀ ਪੁਲਿਸ ਨੇ ਦੋ ਸਰਕਾਰੀ ਐਫਆਈਆਰ ਦਰਜ ਕੀਤੀ ਹੈ। ਸਾਰੇ ਪ੍ਰਦਰਸ਼ਨਕਾਰੀ ਵਿਦਿਆਰਥੀ ਸੀ ਜਾਂ ਸਥਾਨਕ ਲੋਕ ਇਸਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget