ਪੜਚੋਲ ਕਰੋ

ਦਿੱਲੀ ‘ਚ ਸਾਰੇ ਮੈਟਰੋ ਸਟੇਸ਼ਨ ਸੇਵਾ ਬਹਾਲ, ਹਿੰਸਾ ਵਾਲੇ ਸੀਲਮਪੁਰ ‘ਚ ਪੁਲਿਸ ਕਰ ਰਹੀ ਗਸ਼ਤ

ਨਾਗਰਿਕਤਾ ਕਾਨੂੰਨ ਨੂੰ ਲੈ ਕੇ ਸ਼ੁਰੂ ਹੋਇਆ ਹੰਗਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਾਕਿਸਤਾਨ, ਅਪਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਆਏ ਬੇਸਹਾਰਾ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਵਾਲੇ ਕਾਨੂੰਨ ਦਾ ਦੇਸ਼ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਨੂੰ ਲੈ ਕੇ ਸ਼ੁਰੂ ਹੋਇਆ ਹੰਗਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਾਕਿਸਤਾਨ, ਅਪਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਆਏ ਬੇਸਹਾਰਾ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਵਾਲੇ ਕਾਨੂੰਨ ਦਾ ਦੇਸ਼ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ। ਦਿੱਲੀ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸਣੇ ਕਈ ਸੂਬਿਆਂ ‘ਚ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਤਨਾਅ ਵੱਧ ਗਿਆ ਹੈ। ਸੰਵੇਨਸ਼ੀਲ ਇਲਾਕਿਆਂ ‘ਚ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ। ਯੂਪੀ ‘ਚ ਨਾਗਰਿਕਤਾ ਕਾਨੂੰਨ ਦੇ ਵਿਰੋਧ ਨੂੰ ਵੇਖਦੇ ਹੋਏ ਪੁਲਿਸ ਪ੍ਰਸਾਸ਼ਨ ਨੂੰ ਹਾਈ ਅਲਰਟ ‘ਤੇ ਰੱਖੀਆ ਗਿਆ ਹੈ। ਪ੍ਰਯਾਂਗਰਾਜ ‘ਚ ਪੁਲਿਸ ਗਸ਼ਤ ਕਰਕੇ ਮਾਹੌਲ ‘ਤੇ ਨਜ਼ਰ ਬਣਾ ਰਹੀ ਹੈ। ਉਧਰ ਗਯਾ ਮੁਸਲਿਮ ਫਰੰਟ ਨੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹੋ ਰਹੇ ਹਿੰਸਕ ਪ੍ਰਦਰਸ਼ਨ ਨੂੰ ਵੇਖਦੇ ਹੋਏ ਸੜਕਾਂ ‘ਤੇ ਪ੍ਰਦਰਸ਼ਨ ਨਾ ਕਰਨ ਦਾ ਐਲਾਨ ਕੀਤਾ ਹੈ। ਗਯਾ ਮੁਸਲਿਮ ਸੀਏਏ ਅਤੇ ਐਨਆਰਸੀ ਦਾ ਕਾਗਜ਼ੀ ਵਿਰੋਧ ਕਰੇਗਾ। ਜੇਕਰ ਗੱਲ ਦੇਸ਼ ਦੀ ਰਾਜਧਾਨੀ ਦਿੱਲੀ ਦੀ ਕੀਤੀ ਜਾਵੇ ਤਾਂ ਦਿੱਲੀ ‘ਚ ਜਾਫਰਾਬਾਦ ਅਤੇ ਮੌਜਪੁਰ ਮੈਟਰੋ ਸਟੇਸ਼ਨ ਦੇ ਅੰਟਰੀ ਅਤੇ ਐਗਜ਼ਿਟ ਗੇਟ ਖੋਲ੍ਹ ਦਿੱਤੇ ਗਏ ਹਨ। ਨਾਲ ਹੀ ਦਿੱਲੀ ‘ਚ ਸਾਰੇ ਮੈਟਰੋ ਸਟੇਸ਼ਨ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਹਿੰਸਾ ਵਾਲੇ ਸੀਲਮਪੁਰ ‘ਚ ਪੁਲਿਸ ਗਸ਼ਤ ਕਰ ਰਹੀ ਹੈ। ਇੱਥੇ ਵੀ ਹਾਲਾਤ ਆਮ ਨਜ਼ਰ ਆ ਰਹੇ ਹਨ। ਦਿੱਲੀ ਪੁਲਿਸ ਨੇ ਸੀਲਮਪੁਰ, ਜਾਫਰਾਬਾਦ ਰੋਡ ‘ਤੇ ਹੋਈ ਹਿੰਸਾ ‘ਚ ਦੋ ਐਫਆਈਆਰ ਦਰਜ ਕੀਤੀ ਹੈ। ਜਿਸ ‘ਚ ਇੱਕ ਸੀਲਮਪੁਰ ਅਤੇ ਇੱਕ ਜਾਫਰਾਬਾਦ ਥਾਣੇ ‘ਚ ਹੋਈ ਹੈ। ਦੋਵਾਂ ਹੀ ਐਫਆਈਆਰ ਰਾਈਟਿੰਗ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਐਕਸ਼ਨ ਵਜੋਂ ਕੀਤੀਆਂ ਗਈਆਂ ਹਨ। ਇਸ ‘ਚ ਪੰਜ ਲੋਕ ਹਿਰਾਸਤ ‘ਚ ਲਏ ਗਏ ਹਨ, ਜੋ ਦੰਗਾ ਭਵਕਾ ਰਹੇ ਸੀ।

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget