ਪੜਚੋਲ ਕਰੋ

SC-ST ਐਕਟ ਖਿਲਾਫ ਭਾਰਤ ਬੰਦ, ਧਾਰਾ 144 ਲਾਗੂ

  ਨਵੀਂ ਦਿੱਲੀ: SC-ST ਐਕਟ ਖ਼ਿਲਾਫ਼ ਜਨਰਲ ਵਰਗ ਦਾ ਗੁੱਸਾ ਵਧਦਾ ਜਾ ਰਿਹਾ ਹੈ। ਕਰਣੀ ਸੈਨਾ ਦੀ ਅਗਵਾਈ ਹੇਠ ਕੱਲ੍ਹ ਜਨਰਲ ਵਰਗ ਸਮਾਜ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਬੰਦ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਖ਼ਾਸ ਤੌਰ ’ਤੇ ਮੱਧ ਪ੍ਰਦੇਸ਼ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਭਿੰਡ, ਗਵਾਲੀਅਰ, ਛਤਰਪੁਰ, ਰੀਵਾ ਤੇ ਸ਼ਿਵਪੁਰੀ ਸਣੇ ਕਈ ਸ਼ਹਿਰਾਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਮੱਧ ਪ੍ਰਦੇਸ਼ ਵਿੱਚ ਜਨਰਲ ਸਮਾਜ ਦੇ ਕਈ ਸੰਗਠਨ ਸੜਕਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਾਂਗਰਸ ਤੇ ਬੀਜੇਪੀ, ਦੋਵੇਂ ਉਨ੍ਹਾਂ ਦੇ ਨਿਸ਼ਾਨੇ ’ਤੇ ਹਨ।
  ਸ਼ਿਵਰਾਜ ਦੇ ਮੂੰਹ ’ਤੇ ਕਾਲਫ਼ ਮਲਣ ਦੀ ਧਮਕੀ
ਕਰਣੀ ਸੈਨਾ ਨੇ ਕੱਲ੍ਹ ਗਵਾਲੀਅਰ ਵਿੱਚ ਰੈਲੀ ਕੀਤੀ ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਮੂੰਹ ’ਤੇ ਕਾਲਖ਼ ਮਲਣ ਦੀ ਧਮਕੀ ਦਿੱਤੀ ਹੈ। ਸਤਨਾ ਵਿੱਚ ਕਾਂਗਰਸ ਲੀਡਰ ਦਿਗਵਿਜੈ ਸਿੰਘ ਨੂੰ ਵੀ ਘੇਰਿਆ ਗਿਆ।
  ਪੂਰਾ ਮਾਮਲਾ
ਦਰਅਸਲ ਪੂਰਾ ਵਿਵਾਦ ਮੋਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦੇ ਉਲਟ SC-ST ਐਕਟ ਵਿੱਚ ਸੋਧ ਕਰਨ ਸਬੰਧੀ ਹੈ। ਹੁਣ ਜਨਰਲ ਵਰਗ ਤੇ ਓਬੀਸੀ ਸਮਾਜ ਸਰਕਾਰ ਦੇ ਫੈਸਲੇ ਖ਼ਿਲਾਫ਼ ਖੜ੍ਹਾ ਹੋ ਗਿਆ ਹੈ। ਕਾਂਗਰਸ ਤੇ ਬੀਜੇਪੀ ਦੋਵਾਂ ਦਾ ਵਿਰੋਧ ਹੋ ਰਿਹਾ ਹੈ। ਜਨਰਲ ਵਰਗ ਦਾ ਇਹ ਵਿਰੋਧ ਬੀਜੇਪੀ ਲਈ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

ABP Premium

ਵੀਡੀਓਜ਼

ਸਰਪੰਚਾਂ ਨੇ ਬਣਾਇਆ ਪਿੰਡ ਲਈ ਮੈਨੀਫੈਸਟੋਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview Ishank

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Embed widget