ਪੜਚੋਲ ਕਰੋ

ਮਹਿੰਗੇ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਸੰਸਦ ਵਿਚ ਹੰਗਾਮਾ, ਸਰਕਾਰ ਨੇ ਪੇਸ਼ ਕੀਤੀ ਇਹ ਦਲੀਲ

ਸਰਕਾਰ ਮੁਤਾਬਕ ਕੇਂਦਰ ਸਰਕਾਰ ਜਿੰਨੀ ਵੀ ਐਕਸਾਈਜ਼ ਡਿਊਟੀ ਇਕੱਠੀ ਕਰਦੀ ਹੈ, ਉਸ ਚੋਂ 42% ਸੂਬਿਆਂ ਨੂੰ ਜਾਂਦੀ ਹੈ, ਇਸਦਾ ਅਰਥ ਹੈ ਕਿ ਕੇਂਦਰ ਸਰਕਾਰ ਵਲੋਂ ਇਕੱਤਰ ਕੀਤੇ ਜਾ ਰਹੇ ਪੈਸੇ ਦਾ ਵੱਡਾ ਹਿੱਸਾ ਸੂਬਿਆਂ ਨੂੰ ਜਾਂਦਾ ਹੈ, ਪਰ ਇਸ ਦੇ ਨਾਲ ਹੀ ਸੂਬੇ ਵੀ ਆਪਣਾ ਟੈਕਸ ਵਸੂਲਦੇ ਹਨ।

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਸੜਕ ਤੋਂ ਲੈ ਕੇ ਸੰਸਦ ਤੱਕ ਹੰਗਾਮਾ ਹੋਇਆ ਹੈ। ਰਾਜ ਸਭਾ ਵਿਚ ਸਮੋਵਾਰ ਨੂੰ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਪੁੱਛਿਆ ਕਿ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਹਾਲੇ ਵੀ 2013-14 ਦੇ ਮੁਕਾਬਲੇ ਘੱਟ ਹੈ, ਤਾਂ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਇਤਿਹਾਸਕ ਪੱਧਰ 'ਤੇ ਕਿਉਂ ਹੈ?

ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਸਦਨ ਦੀ ਕਾਰਵਾਈ 'ਤੇ ਵਿਰੋਧੀ ਧਿਰ ਨੇ ਖੂਬ ਹੰਗਾਮਾ ਕੀਤਾ ਜਿਸ ਕਰਕੇ ਕਾਰਵਾਈ ਨਹੀਂ ਹੋ ਸਕੀ। ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਪੈਟਰੋਲ ਅਤੇ ਡੀਜ਼ਲ ਦੇ ਮੁੱਦੇ 'ਤੇ ਵਿਚਾਰ ਵਟਾਂਦਰੇ ਦੀ ਮੰਗ ਰੱਖਦੀਆਂ ਰਹੀਆਂ। ਜਦਕਿ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸਦਨ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਚਰਚਾ ਹੋ ਸਕਦੀ ਹੈ, ਪਰ ਅੱਜ ਇਹ ਸੰਭਵ ਨਹੀਂ ਹੈ। ਪਰ ਵਿਰੋਧੀ ਧਿਰ ਵਿਚਾਰ ਵਟਾਂਦਰੇ ਦੀ ਮੰਗ 'ਤੇ ਅੜੀ ਰਹੀ ਅਤੇ ਦਿਨ ਭਰ ਇਸ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕੀਤੀ ਗਈ।

ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਮੁਲਤਵੀ ਮਤੇ ਦਾ ਨੋਟਿਸ ਦਿੱਤਾ ਅਤੇ ਮੰਗ ਕੀਤੀ ਕਿ ਇਹ ਇੱਕ ਅਜਿਹਾ ਮੁੱਦਾ ਹੈ ਜੋ ਦੇਸ਼ ਦੇ ਲੋਕਾਂ ਨੂੰ ਸਿੱਧਾ ਪ੍ਰਭਾਵਿਤ ਕਰ ਰਿਹਾ ਹੈ। ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਹਾਲ ਇਹ ਹੈ ਕਿ ਪੈਟਰੋਲ 100 ਰੁਪਏ ਦੇ ਨੇੜੇ ਵਿਕ ਰਿਹਾ ਹੈ ਅਤੇ ਡੀਜ਼ਲ 80 ਰੁਪਏ ਤੋਂ ਵੱਧ ਵਿਕ ਰਿਹਾ ਹੈ। ਇਹ ਜਨਤਾ 'ਤੇ ਬਹੁਤ ਵੱਡਾ ਬੋਝ ਪਾ ਰਿਹਾ ਹੈ।

ਹਾਲਾਂਕਿ, ਸਰਕਾਰ ਤੋਂ ਪਹਿਲਾਂ ਇਹ ਲਗਾਤਾਰ ਕਿਹਾ ਜਾਂਦਾ ਰਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਫੈਸਲਾ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਅਧਾਰ 'ਤੇ ਕੀਤਾ ਜਾਂਦਾ ਹੈ ਅਤੇ ਇਸ ਵਿੱਚ ਸਰਕਾਰ ਦੀ ਸਿੱਧੀ ਭੂਮਿਕਾ ਨਹੀਂ ਹੈ। ਰਹੀ ਗੱਲ ਐਕਸਾਈਜ਼ ਡਿਊਟੀ ਅਤੇ ਟੈਕਸ ਦੀ ਤਾਂ ਇਸ ਬਾਰੇ ਸਰਕਾਰ ਦੀ ਦਲੀਲ ਇਹ ਹੈ ਕਿ ਇਸ ਲਈ ਸਿਰਫ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ, ਕਿਉਂਕਿ ਕੇਂਦਰ ਸਰਕਾਰ ਐਕਸਾਈਜ਼ ਡਿਊਟੀ ਲੈਂਦੀ ਹੈ, ਤਾਂ ਵੱਖ-ਵੱਖ ਸੂਬਾ ਸਰਕਾਰਾਂ ਵੀ ਟੈਕਸ ਵਸੂਲਦੀਆਂ ਹਨ।

ਸਰਕਾਰ ਮੁਤਾਬਕ ਕੇਂਦਰ ਸਰਕਾਰ ਐਕਸਾਈਜ਼ ਡਿਊਟੀ ਰਾਹੀਂ ਜੋ ਪੈਸੇ ਵਸੂਲਦੀ ਹੈ, ਸੂਬਿਆਂ ਨੂੰ ਉਸ ਦਾ ਦਾ 42% ਹਿੱਸਾ ਜਾਂਦਾ ਹੈ, ਇਸਦਾ ਅਰਥ ਹੈ ਕਿ ਕੇਂਦਰ ਸਰਕਾਰ ਵਲੋਂ ਇਕੱਠਾ ਕੀਤਾ ਜਾ ਰਹੇ ਪੈਸੇ ਦਾ ਇੱਕ ਵੱਡਾ ਹਿੱਸਾ ਸੂਬਿਆਂ ਨੂੰ ਜਾਂਦਾ ਹੈ, ਪਰ ਇਸਦੇ ਨਾਲ ਹੀ ਸੂਬੇ ਆਪਣਾ ਟੈਕਸ ਵੀ ਵਸੂਲਦੇ ਹਨ। ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਅਤੇ ਟੈਕਸ ਤੋਂ ਸਭ ਤੋਂ ਜ਼ਿਆਦਾ ਪੈਸਾ ਸੂਬਿਆਂ ਨੂੰ ਮਿਲਦਾ ਹੈ ਨਾ ਕਿ ਕੇਂਦਰ ਸਰਕਰਾ ਨੂੰ। ਇਸ ਕਰਕੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਵਧਣ ਦਾ ਦੋਸ਼ ਕੇਂਦਰ ਸਰਕਾਰ 'ਤੇ ਸੁੱਟਣਾ ਸਹੀ ਨਹੀਂ ਹੈ।

ਇਹ ਵੀ ਪੜ੍ਹੋ: ਹੁਣ ਹਰਿਆਣਾ ਦੇ ਕਿਸਾਨਾਂ ਨੇ ਖੱਟਰ ਸਰਕਾਰ ਢਾਹੁਣ ਦੀ ਬਣਾਈ ਖਾਸ ਜੁਗਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget