ਪੜਚੋਲ ਕਰੋ

ਉਰਮਿਲਾ ਨੇ ਕਾਂਗਰਸ 'ਤੇ ਲਾਏ ਗੰਭੀਰ ਇਲਜ਼ਾਮ, ਦਿੱਤਾ ਅਸਤੀਫ਼ਾ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਰਮਿਲਾ ਨੇ ਕਾਂਗਰਸ ਪਾਰਟੀ 'ਤੇ ਧੜੇਬੰਦੀ ਦਾ ਇਲਜ਼ਾਮ ਲਾਉਂਦਿਆਂ ਅਸਤੀਫ਼ਾ ਦਿੱਤਾ। ਅਦਾਕਾਰਾ ਨੇ ਆਪਣੇ ਅਸਤੀਫੇ ਦੇ ਨਾਲ ਹੀ ਮੁੰਬਈ ਕਾਂਗਰਸ 'ਤੇ ਕਈ ਗੰਭੀਰ ਇਲਜ਼ਾਮ ਵੀ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਮੁੰਬਈ ਕਾਂਗਰਸ ਬਿਹਤਰੀ ਲਈ ਕੰਮ ਨਹੀਂ ਕਰਨਾ ਚਾਹੁੰਦੀ।

ਮੁੰਬਈ: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਰਮਿਲਾ ਨੇ ਕਾਂਗਰਸ ਪਾਰਟੀ 'ਤੇ ਧੜੇਬੰਦੀ ਦਾ ਇਲਜ਼ਾਮ ਲਾਉਂਦਿਆਂ ਅਸਤੀਫ਼ਾ ਦਿੱਤਾ। ਅਦਾਕਾਰਾ ਨੇ ਆਪਣੇ ਅਸਤੀਫੇ ਦੇ ਨਾਲ ਹੀ ਮੁੰਬਈ ਕਾਂਗਰਸ 'ਤੇ ਕਈ ਗੰਭੀਰ ਇਲਜ਼ਾਮ ਵੀ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਮੁੰਬਈ ਕਾਂਗਰਸ ਬਿਹਤਰੀ ਲਈ ਕੰਮ ਨਹੀਂ ਕਰਨਾ ਚਾਹੁੰਦੀ।

ਉਰਮਿਲਾ ਨੇ ਅੱਜ ਜਾਰੀ ਬਿਆਨ ਵਿੱਚ ਲਿਖਿਆ, '16 ਮਈ ਨੂੰ ਮੇਰੇ ਪੱਤਰ ਦੇ ਬਾਅਦ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਹੀ ਅਸਤੀਫੇ ਦਾ ਮਾਮਲਾ ਮੇਰੇ ਦਿਮਾਗ ਵਿੱਚ ਆਇਆ। ਮੈਂ ਉਹ ਪੱਤਰ ਤਤਕਾਲੀ ਕਾਂਗਰਸ ਪ੍ਰਧਾਨ ਮਿਲਿੰਦ ਦਿਓੜਾ ਨੂੰ ਲਿਖਿਆ ਸੀ। ਇਸ ਤੋਂ ਬਾਅਦ ਮੇਰਾ ਗੁਪਤ ਪੱਤਰ ਲੀਕ ਹੋ ਗਿਆ ਜੋ ਮੇਰੇ ਨਾਲ ਧੋਖਾ ਕਰਨ ਵਰਗਾ ਸੀ।' ਉਨ੍ਹਾਂ ਕਿਹਾ ਕਿ ਵਾਰ-ਵਾਰ ਵਿਰੋਧ ਕਰਨ ਦੇ ਬਾਵਜੂਦ ਕਿਸੇ ਵੀ ਮੈਂਬਰ ਨੇ ਉਸ ਤੋਂ ਮੁਆਫੀ ਨਹੀਂ ਮੰਗੀ।

ਅਦਾਕਾਰਾ ਨੇ ਇਹ ਵੀ ਕਿਹਾ, 'ਮੁੰਬਈ ਉੱਤਰ ਵਿੱਚ ਮਾੜੇ ਪ੍ਰਦਰਸ਼ਨ ਲਈ ਜਿਨ੍ਹਾਂ ਲੋਕਾਂ ਨੂੰ ਜਵਾਬ ਮੰਗਣਾ ਚਾਹੀਦਾ ਸੀ, ਉਨ੍ਹਾਂ ਕੋਲੋਂ ਜਵਾਲ ਕਰਨ ਦੀ ਬਜਾਏ ਉਨ੍ਹਾਂ ਨੂੰ ਨਵੇਂ ਅਹੁਦੇ ਦੇ ਕੇ ਸਨਮਾਨਿਤ ਕੀਤਾ ਗਿਆ।' ਅੱਗੇ ਲਿਖਿਆ, 'ਇਹ ਸਪੱਸ਼ਟ ਹੈ ਕਿ ਮੁੰਬਈ ਕਾਂਗਰਸ ਦੇ ਮੁੱਖ ਅਹੁਦੇਦਾਰ ਪਾਰਟੀ ਦੀ ਬਿਹਤਰੀ ਲਈ ਸੰਗਠਨ ਵਿੱਚ ਬਦਲਾਅ ਤੇ ਪਰਿਵਰਤਨ ਲਿਆਉਣ ਵਿੱਚ ਅਸਮਰੱਥ ਹਨ।'

ਉਰਮਿਲਾ ਨੇ ਇਲਜ਼ਾਮ ਲਾਇਆ ਕਿ ਮੁੰਬਈ ਕਾਂਗਰਸ ਉਨ੍ਹਾਂ ਨੂੰ ਵੱਡੇ ਲਕਸ਼ 'ਤੇ ਕੰਮ ਕਰਨ ਦੀ ਬਜਾਏ ਪਾਰਟੀ ਦੇ ਅੰਦਰ ਦੀ ਸਿਆਸਤ ਵਿੱਚ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਵਿਚਾਰਾਂ ਤੇ ਵਿਚਾਰਧਾਰਾ ਨਾਲ ਖੜੀ ਹਾਂ ਤੇ ਇਮਾਨਦਾਰੀ ਨਾਲ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਾਂਗੀ। ਉਨ੍ਹਾਂ ਮਦਦ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ

ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...

PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ

ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ

ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ

ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ

ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ

Embed widget