ਪੜਚੋਲ ਕਰੋ

ਸੜ ਰਹੇ ਭਾਰਤ 'ਤੇ ਅਮਰੀਕਾ ਦੀ ਨਜ਼ਰ, ਸਰਕਾਰ ਨੂੰ ਦਿੱਤੀ ਸਲਾਹ

ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ‘ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਜਾਰੀ ਪ੍ਰਦਰਸ਼ਨਾਂ ‘ਤੇ ਨਜ਼ਰ ਰੱਖ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਹਿੰਸਾ ਤੋਂ ਦੂਰ ਰਹਿਣਾ ਚਾਹੀਦਾ ਹੈ।

ਵਾਸ਼ਿੰਗਟਨ: ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ‘ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਜਾਰੀ ਪ੍ਰਦਰਸ਼ਨਾਂ ‘ਤੇ ਨਜ਼ਰ ਰੱਖ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਹਿੰਸਾ ਤੋਂ ਦੂਰ ਰਹਿਣਾ ਚਾਹੀਦਾ ਹੈ। ਅਧਿਕਾਰੀਆਂ ਨੂੰ ਵੀ ਲੋਕਾਂ ਦੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਦੇ ਅਧਿਕਾਰ ਦੀ ਰੱਖਿਆ ਤੇ ਸਨਮਾਨ ਕਰਨਾ ਚਾਹੀਦਾ ਹੈ। ਕਾਨੂੰਨ ਤਹਿਤ ਧਾਰਮਿਕ ਆਜ਼ਾਦੀ ਤੇ ਸਮਾਨ ਵਤੀਰੇ ਦਾ ਸਨਮਾਨ ਅਮਰੀਕਾ ਤੇ ਭਾਰਤ ਦੋਵਾਂ ਦੇ ਹੀ ਮੌਲਿਕ ਸਿਧਾਂਤ ਰਹੇ ਹਨ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਅਸੀਂ ਅਪੀਲ ਕਰਦੇ ਹਾਂ ਕਿ ਭਾਰਤ ਸੰਵਿਧਾਨ ਤੇ ਲੋਕਤਾਂਤਰਕ ਨਿਯਮਾਂ ਦੇ ਅਦਾਰ ‘ਤੇ ਘੱਟ ਗਿਣਤੀ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰੇ। ਉਧਰ ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ ਨੇ ਕੇਂਦਰ ਸਰਕਾਰ ਤੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਬਸਪਾ ਮੁਖੀ ਨੇ ਕਿਹਾ ਕਿ ਇਹ ਇੱਕ ਗੈਰ-ਸੰਵਿਧਾਨਿਕ ਕਾਨੂੰਨ ਹੈ। ਜੇਕਰ ਇਸ ਨੂੰ ਵਾਪਸ ਨਹੀਂ ਲਿਆ ਗਿਆ ਤਾਂ ਨਤੀਜੇ ਨਕਾਰਾਤਮਕ ਹੋ ਸਕਦੇ ਹਨ। ਇਸ ਮੱਦੇ ‘ਤੇ ਗੱਲ ਕਰਨ ਲਈ ਮਾਇਆਵਤੀ ਨੇ ਰਾਸ਼ਟਰਪਤੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget