ਪੜਚੋਲ ਕਰੋ

ਪਹਿਲੀ ਦਸੰਬਰ ਤੋਂ ਫਾਸਟ-ਟੈਗਦਾ ਇਸਤੇਮਾਲ ਲਾਜ਼ਮੀ, ਜਾਣੋ ਪੂਰੀ ਜਾਣਕਾਰੀ

ਟੋਲ ਟੈਕਸ 'ਤੇ ਆਮ ਤੌਰ 'ਤੇ ਲੱਗੀਆਂ ਰਹਿਣ ਵਾਲੀਆਂ ਲੰਮੀਆਂ ਕਤਾਰਾਂ ਨੂੰ ਹਟਾਉਣ ਲਈ ਹੁਣ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੇ ਟੋਲ ਟੈਕਸ ਲਈ ਫਾਸਟ ਟੈਗ ਦੀ ਸਕੀਮ ਸ਼ੁਰੂ ਕੀਤੀ ਹੈ। ਪਿਛਲੇ ਮਹੀਨਿਆਂ 'ਚ ਸ਼ੁਰੂ ਕੀਤੀ ਇਸ ਸਕੀਮ ਨੂੰ ਪੂਰਨ ਤੌਰ 'ਤੇ ਪਹਿਲੀ ਦਸੰਬਰ ਤੋਂ ਲਾਗੂ ਕਰਨ ਦਾ ਫ਼ੈਸਲਾ ਲਿਆ ਹੈ।

ਅੰਮ੍ਰਿਤਸਰ: ਟੋਲ ਟੈਕਸ 'ਤੇ ਆਮ ਤੌਰ 'ਤੇ ਲੱਗੀਆਂ ਰਹਿਣ ਵਾਲੀਆਂ ਲੰਮੀਆਂ ਕਤਾਰਾਂ ਨੂੰ ਹਟਾਉਣ ਲਈ ਹੁਣ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੇ ਟੋਲ ਟੈਕਸ ਲਈ ਫਾਸਟ ਟੈਗ ਦੀ ਸਕੀਮ ਸ਼ੁਰੂ ਕੀਤੀ ਹੈ। ਪਿਛਲੇ ਮਹੀਨਿਆਂ 'ਚ ਸ਼ੁਰੂ ਕੀਤੀ ਇਸ ਸਕੀਮ ਨੂੰ ਪੂਰਨ ਤੌਰ 'ਤੇ ਪਹਿਲੀ ਦਸੰਬਰ ਤੋਂ ਲਾਗੂ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਟੋਲ ਟੈਕਸ ਤੋਂ ਲੰਘਣ ਵਾਲੇ ਵਾਹਨਾਂ 'ਤੇ ਬਾਕਾਇਦਾ ਬਾਰਕੋਡ ਲੱਗੇ ਹੋਣਗੇ। ਇਨ੍ਹਾਂ ਬਾਰਕੋਡਸ ਨੂੰ ਸਕੈਨ ਕਰ ਟੋਲ ਲਿਆ ਜਾਵੇਗਾ ਜਿਸ ਨਾਲ ਟੋਲ 'ਤੇ ਲੱਗਣ ਵਾਲੇ ਸਮੇਂ ਦਿ ਬਚਤ ਅਤੇ ਟੋਲ ਟੈਕਸਾਂ 'ਤੇ ਲੱਗਣ ਵਾਲੇ ਟ੍ਰੈਫਿਕ ਨੂੰ ਕੰਟਰੋਲ ਕੀਤਾ ਜਾਵੇਗਾ ਆਮ ਤੌਰ 'ਤੇ ਦੇਖਿਆ ਜਾਂਦਾ ਹੈ ਕਿ ਟੋਲ ਟੈਕਸਾਂ 'ਤੇ ਲੰਬੇ ਲੰਬੀਆਂ ਕਤਾਰਾਂ ਹੁੰਦੀਆਂ ਹਨ ਅਤੇ ਪਰਚੀ ਟਾਉਣ 'ਅੱਧੇ ਤੋਂ ਇੱਕ ਮਿੰਟ ਦਾ ਸਮਾਂ ਲੱਗ ਜਾਂਦਾ ਹੈ ਨੈਸ਼ਨਲ ਹਾਈਵੇਅ ਦੇ ਉੱਪਰ ਇਹ ਸਮਾਂ ਦੋ ਤੋਂ ਤਿੰਨ ਮਿੰਟ ਦੇ ਵੀ ਹੋ ਜਾਂਦਾ ਹੈ ਜਿਸ ਨੂੰ ਲੈ ਕੇ ਕਈ ਵਾਰ ਟੋਲ ਟੈਕਸ ਦੇ ਕਾਰਕੁਨਾਂ ਅਤੇ ਯਾਤਰੀਆਂ ' ਝੜਪਾਂ ਦੀਆਂ ਖ਼ਬਰਾਂ ਆਮ ਹੁੰਦੀਆਂ ਰਹਿੰਦੀਆਂ ਹਨਇਸ ਨੂੰ ਦੇਖਦੇ ਹੋਏ NHAI ਨੇ ਸਾਰੇ ਹੀ ਟੋਲ ਬੈਰੀਅਰ 'ਤੇ ਫਾਸਟੈਗ ਚਾਲੂ ਕੀਤ। ਇਸ ਨੂੰ ਪਹਿਲੀ ਦਸੰਬਰ ਤੋਂ ਮੁਕੰਮਲ ਤੌਰ ਤੇ ਲਾਗੂ ਕਰ ਦਿੱਤਾ ਜਾਵੇਗਾ ਫਾਸਟੈਗ ਸਕੀਮ ਦੇ ਅਧੀਨ ਜਿੰਨੇ ਵੀ ਟੋਲ ਬੈਰੀਅਰ ਨੇ ਉੱਥੋਂ ਇੱਕ ਕਿੱਟ ਮਿਲੇਗੀ ਜਿਸ ਦੇ 'ਚ ਬਕਾਇਦਾ ਤੌਰ 'ਤੇ ਵਹੀਕਲ ਦਾ ਰਜਿਸਟਰੇਸ਼ਨ ਨੰਬਰ ਅਤੇ ਉਸ ਦੀ ਕਾਪੀ ਇੱਕ ਐਪ ਰਾਹੀਂ ਚਾਲੂ ਕੀਤੀ ਜਾਵੇਗੀ48 ਘੰਟਿਆਂ 'ਚ ਇਹ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਹਰੇਕ ਟੋਲ ਟੈਕਸ 'ਤੇ ਹਰੇਕ ਮਸ਼ੀਨ ਦੇ ਨਾਲ ਸਕੈਨਰ ਲਾਏ ਜਾਣਗੇ ਜੋ ਤੁਰੰਤ ਵਹੀਕਲਾਂ ਦੇ ਉੱਪਰ ਫਾਸਟੈਗ ਦੇ ਲੱਗੇ ਬਾਰਕੋਡ ਨੂੰ ਸਕੈਨ ਕਰਕੇ ਵਹੀਕਲਾਂ ਨੂੰ ਦੋ ਤੋਂ ਤਿੰਨ ਸੈਕਿੰਡ ਦੇ ਵਿੱਚ ਰਾਹ ਦੇ ਦੇਣਗੇ ਫਾਸਟੈਗ ਦੀ ਪੇਮੈਂਟ ਇੱਕ ਮੋਬਾਈਲ ਰੀਚਾਰਜ ਵਾਂਗ ਆਨਲਾਈਨ ਪੇਟੀਐੱਮ ਡੈਬਿਟ ਜਾਂ ਕ੍ਰੈਡਿਟ ਕਾਰਡ ਰਾਹੀਂ ਵੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਤੁਸੀਂ ਆਪਣੇ ਬੈਂਕ ਤੋਂ ਵੀ ਫਾਸਟਟੈਗ ਕਿੱਟ ਲੈ ਸਕਦੇ ਹੋ। ਜਿਸ ਨਾਲ ਤੁਹਾਡੇ ਬੈਂਕ ਅਕਾਉਂਟ ਤੋਂ ਆਪਣੇ ਆਪ ਟੋਲ ਦੇ ਪੈਸੇ ਕੱਟ ਲਵੇਗਾ। ਅੰਮ੍ਰਿਤਸਰ ਦੇ ਨਜ਼ਦੀਕ ਸਥਿਤ ਜੰਡਿਆਲਾ ਗੁਰੂ ਦੇ ਟੋਲ ਟੈਕਸ ਦੇ ਮੁੱਖ ਮੈਨੇਜਰ ਨੇ ਦੱਸਿਆ ਕਿ ਇਸ ਦੇ ਲਈ ਬਕਾਇਦਾ ਤੌਰ ਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ ਹੈ ਇਸ ਸਬੰਧਤ ਪੋਸਟਰ ਵੀ ਟੋਲ ਟੈਕਸ ਦੇ ਕਾਊਂਟਰਾਂ 'ਤੇ ਲਗਾਏ ਗਏ ਹਨ ਲੋਕ ਇਸ ਬਾਰੇ ਹੌਲੀ-ਹੌਲੀ ਜਾਗਰੂਕ ਹੋ ਰਹੇ ਹਨ ਤੇ ਆਉਣ ਵਾਲੇ ਦਿਨਾਂ 'ਚ ਜਾਗਰੂਕਤਾ ਨੂੰ ਹੋਰ ਵਧਾਇਆ ਜਾਵੇਗਾ ਤਾਂ ਕਿ ਕਿਸੇ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget