ਪੜਚੋਲ ਕਰੋ

Smartphone Rule:15 ਅਪ੍ਰੈਲ ਤੋਂ ਬਾਅਦ ਤੁਹਾਡੇ ਸਮਾਰਟਫ਼ੋਨ 'ਚ ਬੰਦ ਹੋ ਜਾਵੇਗੀ ਇਹ ਅਹਿਮ ਸਰਵਿਸ, ਹੁਣ ਨਹੀਂ ਕਰ ਸਕਦੇ ਇਸ ਦੀ ਵਰਤੋ

USSD Code Smartphone Rule: ਤੁਹਾਨੂੰ ਦੱਸ ਦੇਈਏ ਕਿ ਦੂਰਸੰਚਾਰ ਵਿਭਾਗ ਨੇ ਇਹ ਫੈਸਲਾ ਮੋਬਾਈਲ ਫੋਨਾਂ ਰਾਹੀਂ ਹੋਣ ਵਾਲੀ ਧੋਖਾਧੜੀ ਅਤੇ ਘਪਲੇ ਨੂੰ ਰੋਕਣ ਲਈ ਲਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਟੈਲੀਕਾਮ ਕੰਪਨੀਆਂ ਨੂੰ ਕਾਲ

USSD Code Smartphone Rule: ਜੇਕਰ ਤੁਸੀਂ ਸਮਾਰਟਫੋਨ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਇੱਕ ਕੰਮ ਦੀ ਖਬਰ ਹੈ। ਟੈਲੀਕਾਮ ਵਿਭਾਗ ਨੇ ਸਮਾਰਟਫੋਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ, ਜਿਸ ਦਾ ਸਿੱਧਾ ਅਸਰ ਸਮਾਰਟਫੋਨ ਯੂਜ਼ਰਸ 'ਤੇ ਪੈਣ ਵਾਲਾ ਹੈ। ਧੋਖਾਧੜੀ ਅਤੇ ਘੁਟਾਲਿਆਂ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੇਂਦਰ ਸਰਕਾਰ ਦੇ ਦੂਰਸੰਚਾਰ ਵਿਭਾਗ ਨੇ 15 ਅਪ੍ਰੈਲ ਤੋਂ USSD ਆਧਾਰਿਤ ਕਾਲ ਫਾਰਵਰਡਿੰਗ ਸਹੂਲਤ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।

15 ਅਪ੍ਰੈਲ ਤੋਂ ਬਾਅਦ, ਮੋਬਾਈਲ ਉਪਭੋਗਤਾ ਆਪਣੇ ਫੋਨ ਵਿੱਚ ਕਾਲ ਫਾਰਵਰਡਿੰਗ ਸਹੂਲਤ ਦੀ ਵਰਤੋਂ ਨਹੀਂ ਕਰ ਸਕਣਗੇ। ਹਾਲਾਂਕਿ, DOT ਨੇ ਇਹ ਵੀ ਕਿਹਾ ਹੈ ਕਿ ਕਾਲ ਫਾਰਵਰਡਿੰਗ ਸਹੂਲਤ ਵਿਕਲਪਿਕ ਤੌਰ 'ਤੇ ਬਾਅਦ ਵਿੱਚ ਚਾਲੂ ਕੀਤੀ ਜਾ ਸਕਦੀ ਹੈ। ਫਿਲਹਾਲ ਇਹ ਸਹੂਲਤ 15 ਤਰੀਕ ਤੋਂ ਬਾਅਦ ਬੰਦ ਹੋ ਜਾਵੇਗੀ। ਦੂਰਸੰਚਾਰ ਵਿਭਾਗ ਵੱਲੋਂ ਇਸ ਸਬੰਧੀ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਹਦਾਇਤਾਂ ਭੇਜ ਦਿੱਤੀਆਂ ਗਈਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਦੂਰਸੰਚਾਰ ਵਿਭਾਗ ਨੇ ਇਹ ਫੈਸਲਾ ਮੋਬਾਈਲ ਫੋਨਾਂ ਰਾਹੀਂ ਹੋਣ ਵਾਲੀ ਧੋਖਾਧੜੀ ਅਤੇ ਘਪਲੇ ਨੂੰ ਰੋਕਣ ਲਈ ਲਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਟੈਲੀਕਾਮ ਕੰਪਨੀਆਂ ਨੂੰ ਕਾਲ ਫਾਰਵਰਡਿੰਗ ਲਈ ਵੱਖਰਾ ਪ੍ਰਬੰਧ ਕਰਨ ਲਈ ਕਿਹਾ ਹੈ।

 

USSD ਸੇਵਾ ਕੀ ਹੈ?

 USSD ਆਧਾਰਿਤ ਸੇਵਾ ਦੀ ਵਰਤੋਂ ਕਰਨ ਲਈ, ਸਮਾਰਟਫੋਨ ਉਪਭੋਗਤਾ ਆਪਣੇ ਫੋਨ ਦੀ ਸਕਰੀਨ 'ਤੇ ਇੱਕ ਵਿਸ਼ੇਸ਼ ਗੁਪਤ ਕੋਡ ਡਾਇਲ ਕਰਦੇ ਹਨ। ਆਮ ਤੌਰ 'ਤੇ, ਯੂ.ਐੱਸ.ਐੱਸ.ਡੀ. ਆਧਾਰਿਤ ਸੇਵਾ ਰਾਹੀਂ, ਲੋਕ ਕਈ ਹੋਰ ਜਾਣਕਾਰੀ ਪ੍ਰਾਪਤ ਕਰਦੇ ਹਨ ਜਿਵੇਂ ਕਿ IMEI ਨੰਬਰ ਜਾਣਨਾ, ਮੋਬਾਈਲ ਬੈਲੇਂਸ ਜਾਣਨਾ ਆਦਿ। USSD ਅਧਾਰਤ ਸੇਵਾ ਵਿੱਚ ਕਾਲ ਫਾਰਵਰਡਿੰਗ ਦੀ ਸਹੂਲਤ ਵੀ ਉਪਲਬਧ ਹੈ। USSD ਅਧਾਰਤ ਸੇਵਾ ਵਿੱਚ ਜਾਣਕਾਰੀ ਪ੍ਰਾਪਤ ਕਰਨ ਲਈ, ਉਪਭੋਗਤਾਵਾਂ ਨੂੰ ਇੱਕ ਵਿਸ਼ੇਸ਼ ਕੋਡ ਡਾਇਲ ਕਰਨਾ ਹੋਵੇਗਾ। ਹੁਣ ਦੂਰਸੰਚਾਰ ਵਿਭਾਗ ਨੇ ਇਸ ਸੇਵਾ ਵਿੱਚ ਉਪਲਬਧ ਕਾਲ ਫਾਰਵਰਡਿੰਗ ਸੇਵਾ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।

 

DOT ਦਾ ਦਾਅਵਾ 

ਇਸ ਸਬੰਧ ਵਿੱਚ DOT ਨੇ 28 ਮਾਰਚ ਨੂੰ ਜਾਰੀ ਇੱਕ ਆਦੇਸ਼ ਵਿੱਚ ਕਿਹਾ ਸੀ ਕਿ ਸਾਡੇ ਧਿਆਨ ਵਿੱਚ ਆਇਆ ਹੈ ਕਿ USSD ਅਧਾਰਤ ਕਾਲ ਫਾਰਵਰਡਿੰਗ ਸਹੂਲਤ ਨੂੰ ਕਈ ਤਰ੍ਹਾਂ ਦੀਆਂ ਅਣਉਚਿਤ ਗਤੀਵਿਧੀਆਂ ਲਈ ਵਰਤਿਆ ਜਾ ਰਿਹਾ ਹੈ। ਇਹ ਜਾਣਨ ਤੋਂ ਬਾਅਦ ਇਸ ਨੂੰ 15 ਅਪ੍ਰੈਲ ਤੋਂ ਬਾਅਦ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। DoT ਨੇ ਹੁਕਮ 'ਚ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਕਾਲ ਫਾਰਵਰਡਿੰਗ ਸੁਵਿਧਾ ਨੂੰ ਐਕਟੀਵੇਟ ਕੀਤਾ ਹੈ, ਉਨ੍ਹਾਂ ਨੂੰ ਇਕ ਹੋਰ ਵਿਕਲਪ ਦਿੱਤਾ ਜਾ ਸਕਦਾ ਹੈ।

 

 

ਟਾਪ ਹੈਡਲਾਈਨ

 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Parliament Session 2026 :  30 ਨਵੰਬਰ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਸੈਸ਼ਨ, 2 ਦਸੰਬਰ ਤੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ 
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
 Abhijit Deepke, ਸੌਰਭ ਤੇ ਰਾਂਕਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ, ਨਹੀਂ ਛੱਡ ਸਕਣਗੇ ਦੇਸ਼
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Paternity Leave : ਪਿਤਾ ਬਣਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 15 ਦਿਨ ਦੀ ਛੁੱਟੀ, ਜਾਣੋ ਪੰਜਾਬ ਸਮੇਤ ਹੋਰ ਸੂਬਿਆਂ 'ਚ ਕੀ ਹਨ ਨਿਯਮ
Announces 3 Candidates: ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
Embed widget