ਪੜਚੋਲ ਕਰੋ

ਨਹੀਂ ਰਹੇ ਪ੍ਰਸਿੱਧ ਕਲਾਸੀਕਲ ਗਾਇਕ ਉਸਤਾਦ ਗੁਲਾਮ ਮੁਸਤਫਾ ਖਾਨ ਸਹਿਬ  

ਵਿਸ਼ਵ ਪ੍ਰਸਿੱਧ ਕਲਾਸੀਕਲ ਗਾਇਕ ਉਸਤਾਦ ਗੁਲਾਮ ਮੁਸਤਫਾ ਖਾਨ ਸਹਿਬ ਦਾ 89 ਸਾਲ ਦੀ ਉਮਰ ਵਿੱਚ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਘਰ ਵਿੱਚ ਦਿਹਾਂਤ ਹੋ ਗਿਆ। ਉਹ ਲਗਪਗ 15 ਸਾਲ ਪਹਿਲਾਂ ਬ੍ਰੇਨ ਸਟ੍ਰੋਕ ਦਾ ਸ਼ਿਕਾਰ ਹੋ ਗਏ ਸੀ ਤੇ ਅਧਰੰਗ ਨਾਲ ਪੀੜਤ ਸਨ।

ਮੁੰਬਈ: ਵਿਸ਼ਵ ਪ੍ਰਸਿੱਧ ਕਲਾਸੀਕਲ ਗਾਇਕ ਉਸਤਾਦ ਗੁਲਾਮ ਮੁਸਤਫਾ ਖਾਨ ਸਹਿਬ ਦਾ 89 ਸਾਲ ਦੀ ਉਮਰ ਵਿੱਚ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਘਰ ਵਿੱਚ ਦਿਹਾਂਤ ਹੋ ਗਿਆ। ਉਹ ਲਗਪਗ 15 ਸਾਲ ਪਹਿਲਾਂ ਬ੍ਰੇਨ ਸਟ੍ਰੋਕ ਦਾ ਸ਼ਿਕਾਰ ਹੋ ਗਏ ਸੀ ਤੇ ਅਧਰੰਗ ਨਾਲ ਪੀੜਤ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੇ ਬੇਟੇ ਰੱਬਾਣੀ ਮੁਸਤਫਾ ਖਾਨ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਅੱਜ ਦੁਪਹਿਰ 12-12: 15 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਉਸਤਾਦ ਗੁਲਾਮ ਮੁਸਤਫਾ ਖਾਨ ਨੂੰ 1991 ਵਿੱਚ ਪਦਮ ਸ਼੍ਰੀ, 2006 ਵਿੱਚ ਪਦਮ ਭੂਸ਼ਣ ਤੇ 2018 ਵਿੱਚ ਫਿਰ ਪਦਮ ਭੂਸ਼ਣ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ ਨੂੰ ਸੰਗੀਤ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਸੰਗੀਤ ਨਾਟਕ ਅਕਾਦਮੀ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੂੰ ਸ਼ਾਮ 7:30 ਵਜੇ ਪੂਰੇ ਰਾਜ ਸਨਮਾਨਾਂ ਨਾਲ ਸਾਂਤਾ ਕਰੂਜ਼ ਸ਼ਮਸ਼ਾਨਘਾਟ ਵਿੱਚ ਸਪੁਰਦ-ਏ-ਖਾਕ ਕੀਤਾ ਜਾਵੇਗਾ। ਉਸਤਾਦ ਗੁਲਾਮ ਮੁਸਤਫਾ ਖਾਨ ਆਪਣੇ ਪਿੱਛੇ ਚਾਰ ਬੇਟੇ, ਚਾਰ ਧੀਆਂ ਤੇ ਪਤਨੀ ਛੱਡ ਗਏ ਹਨ। ਏਬੀਪੀ ਨਿਊਜ਼ ਨਾਲ ਗੱਲ ਕਰਦਿਆਂ ਉਨ੍ਹਾਂ ਦੇ ਬੇਟੇ ਰੱਬਾਣੀ ਮੁਸਤਫਾ ਖਾਨ ਨੇ ਕਿਹਾ, "ਉਨ੍ਹਾਂ ਦਾ ਵਿਛੋੜਾ ਸੰਗੀਤ ਦੇ ਖੇਤਰ ਵਿੱਚ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ ਤੇ ਅਸੀਂ ਉਨ੍ਹਾਂ ਦੇ ਜਾਣ ਤੋਂ ਬਾਅਦ ਵੀ ਉਨ੍ਹਾਂ ਦੀ ਰਵਾਇਤ ਨੂੰ ਜਾਰੀ ਰੱਖਾਂਗੇ। ਇਹ ਉਨ੍ਹਾਂ ਨੂੰ ਸਾਡੀ ਸੱਚੀ ਸ਼ਰਧਾਂਜਲੀ ਹੋਵੇਗੀ।" ਗੁਲਾਮ ਮੁਸਤਫਾ ਖਾਨ ਨੇ ਆਸ਼ਾ ਭੌਸਲੇ, ਗੀਤਾ ਦੱਤ, ਮੰਨਾ ਡੇ, ਸੋਨੂੰ ਨਿਗਮ, ਹਰਿਹਰਾਨ, ਸ਼ਾਨ ਵਰਗੇ ਨਾਮਵਰ ਗਾਇਕਾਂ ਦੇ ਕਰੀਅਰ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਬਾਲੀਵੁੱਡ ਦੇ ਸਾਰੇ ਗਾਇਕ ਉਨ੍ਹਾਂ ਨੂੰ ਆਪਣਾ ਸਲਾਹਕਾਰ ਮੰਨਦੇ ਸੀ। ਲਤਾ ਮੰਗੇਸ਼ਕਰ ਨੇ ਗੁਲਾਮ ਮੁਸਤਫਾ ਖਾਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੋਸ਼ਲ ਮੀਡੀਆ 'ਤੇ ਪੋਸਟ ਜ਼ਰੀਏ ਲਿਖਿਆ ਕਿ ਉਸ ਨੂੰ ਗੁਲਾਮ ਮੁਸਤਫਾ ਖਾਨ ਦੀ ਮੌਤ 'ਤੇ ਬਹੁਤ ਦੁੱਖ ਹੈ ਤੇ ਉਹ ਨਾ ਸਿਰਫ ਇਕ ਮਹਾਨ ਕਲਾਸੀਕਲ ਗਾਇਕ ਸੀ, ਬਲਕਿ ਇਕ ਬਹੁਤ ਹੀ ਚੰਗਾ ਵਿਅਕਤੀ ਵੀ ਸੀ।
 
ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget