ਪੜਚੋਲ ਕਰੋ

ਚੋਣਾਂ ਦੇ ਮਾਹੌਲ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 26 ਜਣਿਆਂ ਦੀ ਮੌਤ, ਕਈ ਗੰਭੀਰ

ਕੁਸ਼ੀਨਗਰ/ਸਹਾਰਨਪੁਰ: ਯੂਪੀ ਦੇ ਸਹਾਰਨਪੁਰ ਤੇ ਕੁਸ਼ੀਨਗਰ ਜ਼ਿਲ੍ਹਿਆਂ ਵਿੱਚ ਦਿਲ ਨੂੰ ਹਲੂਣ ਦੇਣ ਵਾਲੀ ਘਟਨਾ ਵਾਪਰੀ ਹੈ। ਜ਼ਹਿਰੀਲੀ ਸ਼ਰਾਬ ਪੀਣ ਕਰਕੇ ਸਹਾਰਨਪੁਰ ਵਿੱਚ 16 ਤੇ ਕੁਸ਼ੀਨਗਰ ਵਿੱਚ 10 ਜਣਿਆਂ ਦੀ ਮੌਤ ਹੋ ਗਈ ਹੈ। ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੁੱਖ ਮੰਤਰੀ ਨੇ ਇਸ ਘਟਨਾ ’ਤੇ ਦੁੱਖ ਜ਼ਾਹਰ ਕੀਤਾ ਹੈ। ਸਰਕਾਰ ਨੇ ਮ੍ਰਿਤਕਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਜ਼ੇਰੇ ਇਲਾਜ ਵਿਅਕਤੀਆਂ ਨੂੰ ਵੀ 50-50 ਹਜ਼ਾਰ ਰੁਪਏ ਦੀ ਮਦਦ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਕੁਸ਼ੀਨਗਰ ਦੇ ਤਰਿਆਸੁਜਾਨ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹਾਲੇ ਤਕ 10 ਜਣਿਆਂ ਦੀ ਮੌਤ ਹੋਈ ਹੈ। ਚਾਰ ਜਣਿਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਪਰਿਵਾਰਾਂ ਦਾ ਇਲਜ਼ਾਮ ਹੈ ਕਿ ਲੰਮੇ ਸਮੇਂ ਤੋਂ ਆਬਕਾਰੀ ਵਿਭਾਗ ਤੇ ਪੁਲਿਸ ਦੀ ਮਿਲੀ ਭੁਗਤ ਨਾਲ ਕੱਚੀ ਸ਼ਰਾਬ ਦਾ ਧੰਦਾ ਚੱਲ ਰਿਹਾ ਹੈ। ਪਰਿਵਾਰਾਂ ਨੇ ਉਨ੍ਹਾਂ ’ਤੇ ਜਾਂਚ ਨਾ ਕਰਨ ਦੇ ਇਲਜ਼ਾਮ ਲਾਏ ਹਨ। ਇਸ ਮਾਮਲੇ ਸਬੰਧੀ ਤਰਿਆਸੁਜਾਨ ਦੇ ਇੰਸਪੈਕਟਰ, ਥਾਣੇਦਾਰ ਤੇ ਦੋ ਸਿਪਾਹੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਹਿਰੀਲੀ ਸ਼ਰਾਬ ਬਣਾਉਣ ਤੇ ਵੇਚਣ ਦੇ ਇਲਜ਼ਾਮ ਹੇਠ ਇੱਕ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਉੱਧਰ ਸਹਾਰਨਪੁਰ ਵਿੱਚ ਵੀ 16 ਜਣਿਆਂ ਦੀ ਮੌਤ ਹੋ ਗਈ ਤੇ ਕਈਆਂ ਦੀ ਹਾਲਤ ਗੰਭੀਰ ਹੈ। ਇੱਥੇ ਪ੍ਰਸ਼ਾਸਨ ਤਾਂ ਪੁਲਿਸ ਮੌਕੇ ’ਤੇ ਪਹੁੰਚ ਗਏ ਪਰ ਆਬਕਾਰੀ ਵਿਭਾਗ ਦਾ ਕੋਈ ਬੰਦਾ ਲੋਕਾਂ ਦੀ ਸਾਰ ਲੈਣ ਨਹੀਂ ਪੁੱਜਾ ਜਿਸ ਕਰਕੇ ਲੋਕਾਂ ਵਿੱਚ ਕਾਫੀ ਗੁੱਸਾ ਭੜਕ ਗਿਆ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget