ਪੜਚੋਲ ਕਰੋ

ਜਰਮਨ ਦੀ ਕੁੜੀ ਦਾ ਰਿੰਕੂ 'ਤੇ ਆਇਆ ਦਿਲ, ਭਾਰਤ ਆ ਕੇ ਕੀਤਾ ਵਿਆਹ

ਜਰਮਨ ਦੀ ਰਹਿਣ ਵਾਲੀ ਸਵੀਟੀ ਨੂੰ ਨਾਲ ਪੜ੍ਹਦੇ ਯੂਪੀ ਦੇ ਮੁੰਡੇ ਰਿੰਕੂ ਨਾਲ ਪਿਆਰ ਹੋ ਗਿਆ। ਸਵੀਟੀ ਨੇ ਦੁਲਹਨ ਬਣ ਸੱਤ ਫੇਰੇ ਲੈ ਰਿੰਕੂ ਨਾਲ ਜਿਉਣ ਮਰਨ ਦੀਆਂ ਕਸਮਾਂ ਖਾਧੀਆਂ ਹਨ। ਵਿਆਹ ਤੋਂ ਬਾਅਦ ਦੋਵੇਂ ਫੇਰ ਤੋਂ ਜਰਮਨ ਚਲੇ ਗਏ ਹਨ।

ਲਖਨਾਊ: ਕਹਿੰਦੇ ਹਨ ਕਿ ਪਿਆਰ ਨਾ ਜਾਤ ਦੇਖਦਾ ਹੈ ਤੇ ਨਾ ਧਰਮ ਤੇ ਸਰਹੱਦੀ ਬੰਦਸ਼ਾਂ ਨੂੰ ਦੇਖਦਾ ਹੈ। ਅਜਿਹਾ ਹੀ ਕਿੱਸਾ ਯੂਪੀ ਵਿੱਚ ਸਾਹਮਣੇ ਆਇਆ ਹੈ ਜਿੱਥੇ ਜਰਮਨ ਦੀ ਰਹਿਣ ਵਾਲੀ ਸਵੀਟੀ ਨੂੰ ਨਾਲ ਪੜ੍ਹਦੇ ਯੂਪੀ ਦੇ ਮੁੰਡੇ ਰਿੰਕੂ ਨਾਲ ਪਿਆਰ ਹੋ ਗਿਆ। ਸਵੀਟੀ ਨੇ ਦੁਲਹਨ ਬਣ ਸੱਤ ਫੇਰੇ ਲੈ ਰਿੰਕੂ ਨਾਲ ਜਿਉਣ ਮਰਨ ਦੀਆਂ ਕਸਮਾਂ ਖਾਧੀਆਂ ਹਨ। ਵਿਆਹ ਤੋਂ ਬਾਅਦ ਦੋਵੇਂ ਫੇਰ ਤੋਂ ਜਰਮਨ ਚਲੇ ਗਏ ਹਨ। ਮਹਾਰਾਜਗੰਜ ਦੇ ਫਰੇਂਦਾ ਖੇਤਰ ਦੇ ਸਿੱਧਵਾਰੀ ਪਿੰਡ ਦੇ ਰਹਿਣ ਵਾਲੇ ਗਣੇਸ਼ ਚੌਧਰੀ ਫੌਜ ‘ਚ ਹਨ ਤੇ ਪਰਿਵਾਰ ਨਾਲ ਚੇਨਈ ‘ਚ ਰਹਿੰਦੇ ਸੀ। ਉਨ੍ਹਾਂ ਦਾ ਬੇਟਾ ਰਿੰਕੂ 10ਵੀਂ ਦੀ ਪੜ੍ਹਾਈ ਤੋਂ ਬਾਅਦ ਸਕਾਲਰਸ਼ਿਪ ‘ਤੇ ਪੜ੍ਹਾਈ ਕਰਨ ਜਰਮਨ ਚਲਾ ਗਿਆ। ਜਿੱਥੇ ਰਿੰਕੂ ਤੇ ਸਵੀਟੀ ਨੂੰ ਆਪਸ ‘ਚ ਪਿਆਰ ਹੋ ਗਿਆ। ਇਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਨ ਦਾ ਫੈਸਲਾ ਲਿਆ। ਜਰਮਨ ਦੀ ਕੁੜੀ ਦਾ ਰਿੰਕੂ 'ਤੇ ਆਇਆ ਦਿਲ, ਭਾਰਤ ਆ ਕੇ ਕੀਤਾ ਵਿਆਹ ਦੋਵਾਂ ਨੇ ਰਿੰਕੂ ਦੇ ਜੱਦੀ ਪਿੰਡ ‘ਚ ਵਿਆਹ ਕੀਤਾ। ਰਿੰਕੂ ਤੇ ਸਵੀਟੀ ਨੇ 17 ਮਈ ਨੂੰ ਹਿੰਦੂ ਰੀਤਾਂ ਮੁਤਾਬਕ ਵਿਆਹ ਕੀਤਾ। ਰਿੰਕੂ ਦਾ ਵਿਆਹ ਇੱਕ ਵਿਦੇਸ਼ੀ ਨਾਲ ਹੁੰਦਿਆਂ ਦੇਖ ਪਿੰਡ ਵਾਸੀ ਕਾਫੀ ਖੁਸ਼ ਹਨ। ਦੋਵਾਂ ਆਪਣੇ ਵਿਆਹ ਕਰਕੇ ਸੁਰਖੀਆਂ ‘ਚ ਆ ਗਏ ਹਨ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget