ਪੜਚੋਲ ਕਰੋ

Road Accident: ਪਿਤਾ ਦੇ ਸ਼ਰਾਧ ਲਈ ਜਾ ਰਿਹਾ ਪੂਰਾ ਪਰਿਵਾਰ ਸੜਕ ਹਾਦਸੇ ਦਾ ਸ਼ਿਕਾਰ...

Road Accident: ਉੱਤਰ ਪ੍ਰਦੇਸ਼ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਇਹ ਪਰਿਵਾਰ ਸ਼ਰਾਧ ਪ੍ਰੋਗਰਾਮ ਉਤੇ ਜਾ ਰਿਹਾ ਸੀ ਅਤੇ ਹਾਦਸਾ ਦਾ ਸ਼ਿਕਾਰ ਹੋ ਗਿਆ।

Road Accident: ਉੱਤਰ ਪ੍ਰਦੇਸ਼ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਇਹ ਪਰਿਵਾਰ ਸ਼ਰਾਧ ਪ੍ਰੋਗਰਾਮ ਉਤੇ ਜਾ ਰਿਹਾ ਸੀ ਅਤੇ ਹਾਦਸਾ ਦਾ ਸ਼ਿਕਾਰ ਹੋ ਗਿਆ। ਦਰਅਸਲ, ਸ਼ਿਵਕੁਮਾਰ ਨਾਮ ਦੇ ਵਿਅਕਤੀ ਦੀ 2011 ਵਿਚ ਮੌਤ ਹੋ ਗਈ ਸੀ, ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿਘਾਪੁਰ ‘ਚ ਸ਼ਰਾਧ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ।

ਉਸ ਦਾ ਪੂਰਾ ਪਰਿਵਾਰ ਇਸ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਬਿਘਾਪੁਰ ਆ ਰਿਹਾ ਸੀ। ਇਸ ਦੌਰਾਨ ਇਕ ਭਿਆਨਕ ਹਾਦਸੇ ‘ਚ ਸ਼ਿਵਕੁਮਾਰ ਦੀ ਪਤਨੀ, ਬੇਟਾ, ਨੂੰਹ ਅਤੇ ਪੋਤੇ ਦੀ ਮੌਤ ਹੋ ਗਈ। ਇਹ ਹਾਦਸਾ ਔਰਈਆ ‘ਚ ਐਕਸਪ੍ਰੈੱਸ ਵੇਅ ‘ਤੇ ਵਾਪਰਿਆ। ਪੁਲਿਸ ਨੇ ਹਾਦਸੇ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਦਿੱਤੀ।

ਸ਼ਿਵਕੁਮਾਰ ਦੇ ਪਰਿਵਾਰਕ ਮੈਂਬਰ ਅੰਕਿਤ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰੇ ਆਪਣੇ ਭਰਾ ਪੀਯੂਸ਼ ਨੂੰ ਘਰ ਛੱਡ ਗਿਆ ਸੀ। ਦੁਪਹਿਰ ਕਰੀਬ 1 ਵਜੇ ਕਿਸੇ ਅਣਪਛਾਤੇ ਨੰਬਰ ਤੋਂ ਫੋਨ ਕਰਕੇ ਹਾਦਸੇ ਦੀ ਜਾਣਕਾਰੀ ਦਿੱਤੀ ਗਈ। ਫੋਨ ਕਰਨ ਵਾਲੇ ਨੇ ਦੱਸਿਆ ਕਿ ਕਾਰ ਵਿਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਹੈ, ਅਤੇ ਤੁਰੰਤ ਮੌਕੇ ‘ਤੇ ਪਹੁੰਚਣ ਲਈ ਕਿਹਾ। ਜਦੋਂ ਅੰਕਿਤ ਨੇ ਉਸ ਨੰਬਰ ‘ਤੇ ਸੰਪਰਕ ਕੀਤਾ ਤਾਂ ਪੁਲਿਸ ਨੇ ਹਾਦਸੇ ਦੀ ਪੁਸ਼ਟੀ ਕੀਤੀ।

ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਹਾਦਸਾ ਐਕਸਪ੍ਰੈਸ ਵੇਅ ‘ਤੇ ਖੜ੍ਹੇ ਡੰਪਰ ਦੀ ਲਪੇਟ ‘ਚ ਆਉਣ ਕਾਰਨ ਵਾਪਰਿਆ। ਹਾਦਸੇ ‘ਚ ਜਾਨ ਗਵਾਉਣ ਵਾਲੇ ਪੀਯੂਸ਼ ਦੀ ਦੋ ਸਾਲਾ ਬੇਟੀ ਓਮੀਸ਼ਾ ਆਪਣੇ ਪਿਤਾ ਦੀ ਮੌਤ ਤੋਂ ਅਣਜਾਣ ਹੈ ਅਤੇ ਸਾਰਾ ਦਿਨ ਆਪਣੇ ਪਿਤਾ ਨੂੰ ਲੱਭਦੀ ਰਹੀ। ਪੁਲਿਸ ਨੇ ਹਾਦਸੇ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਦਿੱਤੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਨੂੰ SC ਤੋਂ ਝਟਕਾ ! MBBS 'ਚ NRI ਕੋਟੇ ਰਾਹੀਂ ਦਾਖ਼ਲੇ ਦੀ ਪਟੀਸ਼ਨ ਖਾਰਜ, ਜਾਣੋ ਪੂਰਾ ਮਾਮਲਾ ?

Panchayat Election: ਪੰਚਾਇਤੀ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਐਲਾਨ....ਪੜ੍ਹੇ-ਲਿਖੇ ਨੌਜਵਾਨ ਖਿੱਚ ਲੈਣ ਤਿਆਰੀ

Punjab News: ਸੀਐਮ ਮਾਨ ਦਾ ਐਲਾਨ! ਰਜਿਸਟਰੀ ਲਈ NOC ਖ਼ਤਮ...ਅਫ਼ਸਰ ਮੰਗੇ ਪੈਸੇ ਤਾਂ ਤੁਰੰਤ ਲਵੋ ਇਹ ਐਕਸ਼ਨ

Punjab News: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ
Punjab News: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ
Advertisement
ABP Premium

ਵੀਡੀਓਜ਼

ਪਿਤਾ ਦੇ ਜਾਣ 'ਤੇ ਗੁਰਦਾਸ ਮਾਨ ਨੇ ਲਿਖਿਆ ਗੀਤ , ਤੁਹਾਨੂੰ ਵੀ ਕਰੇਗਾ ਭਾਵੁਕBigg Boss ਦਾ ਬਦਲਿਆ Game ਇਸ ਬਾਰ ਸ਼ੋਅ ਚ ਹੋਏਗਾ ਵੱਡਾ ਬਦਲਾਅ  .....ਸ਼ਹਿਨਾਜ਼ ਦੇ ਨਵੇਂ ਫੋਟੋਸ਼ੂਟ ਨੇ ਕਰਵਾਈ ਅੱਤ , ਤੁਸੀਂ ਵੀ ਵੇਖੋਆਹ ਕੌਣ !! ਦਿਲਜੀਤ ਦੇ ਸ਼ੋਅ ਚ ਵੜਿਆ ਅੰਗਰੇਜ਼ੀ ਗਾਇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ SC ਤੋਂ ਝਟਕਾ ! MBBS 'ਚ NRI ਕੋਟੇ ਰਾਹੀਂ ਦਾਖ਼ਲੇ ਦੀ ਪਟੀਸ਼ਨ ਖਾਰਜ, ਜਾਣੋ ਪੂਰਾ ਮਾਮਲਾ ?
Punjab News: ਪੰਜਾਬ ਸਰਕਾਰ ਨੂੰ SC ਤੋਂ ਝਟਕਾ ! MBBS 'ਚ NRI ਕੋਟੇ ਰਾਹੀਂ ਦਾਖ਼ਲੇ ਦੀ ਪਟੀਸ਼ਨ ਖਾਰਜ, ਜਾਣੋ ਪੂਰਾ ਮਾਮਲਾ ?
Panchayat Election: ਪੰਚਾਇਤੀ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਐਲਾਨ....ਪੜ੍ਹੇ-ਲਿਖੇ ਨੌਜਵਾਨ ਖਿੱਚ ਲੈਣ ਤਿਆਰੀ
Panchayat Election: ਪੰਚਾਇਤੀ ਚੋਣਾਂ ਬਾਰੇ ਸੀਐਮ ਮਾਨ ਦਾ ਵੱਡਾ ਐਲਾਨ....ਪੜ੍ਹੇ-ਲਿਖੇ ਨੌਜਵਾਨ ਖਿੱਚ ਲੈਣ ਤਿਆਰੀ
Punjab News: ਸੀਐਮ ਮਾਨ ਦਾ ਐਲਾਨ! ਰਜਿਸਟਰੀ ਲਈ NOC ਖ਼ਤਮ...ਅਫ਼ਸਰ ਮੰਗੇ ਪੈਸੇ ਤਾਂ ਤੁਰੰਤ ਲਵੋ ਇਹ ਐਕਸ਼ਨ
Punjab News: ਸੀਐਮ ਮਾਨ ਦਾ ਐਲਾਨ! ਰਜਿਸਟਰੀ ਲਈ NOC ਖ਼ਤਮ...ਅਫ਼ਸਰ ਮੰਗੇ ਪੈਸੇ ਤਾਂ ਤੁਰੰਤ ਲਵੋ ਇਹ ਐਕਸ਼ਨ
Punjab News: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ
Punjab News: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ
CM Bhagwant Mann: ਸੀਐਮ ਭਗਵੰਤ ਮਾਨ ਵੱਲੋਂ ਨੌਕਰੀਆਂ ਦੇ ਗੱਫੇ...ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ

Punjab Breaking News Live 24 September 2024 : ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਅਨਾਜ ਮੰਡੀ ਘੁਟਾਲੇ 'ਚ ਸਭ ਤੋਂ ਵੱਡਾ ਫਰਾਰ ਮੁਲਜ਼ਮ ਗ੍ਰਿਫ਼ਤਾਰ, ਨਗਰ ਨਿਗਮਾਂ ਤੇ ਕੌਂਸਲਾਂ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ

WhatsApp: ਕੋਈ ਹੋਰ ਵਰਤ ਰਿਹਾ ਤੁਹਾਡਾ WhatsApp ਅਕਾਊਂਟ? ਤੁਰੰਤ ਇਸ ਟ੍ਰਿਕ ਨਾਲ ਕਰੋ ਚੈੱਕ

ਪੰਜਾਬ-ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ, ਇੰਨੀ ਤਰੀਕ ਤੋਂ ਪਵੇਗਾ ਮੀਂਹ

Embed widget